ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਵਿਰੁੱਧ ਵੈਟ ਦੇ 40,000 ਕੇਸ ਰੱਦ ਕਰਨ ਦਾ ਐਲਾਨ
ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਦੇ ਵਪਾਰ ਅਤੇ ਉਦਯੋਗ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਵਿਰੁੱਧ ਵਿੱਤੀ ਸਾਲ 2014-15, 2015-16 ਅਤੇ 2016-17 ਨਾਲ ਸਬੰਧਤ ਵੈਟ ਦੇ ਕੁੱਲ 48,000 ਕੇਸਾਂ ਵਿੱਚੋਂ 40,000 ਬਕਾਇਆ ਕੇਸਾਂ ਨੂੰ ਮੁੱਢੋਂ ਰੱਦ ਕਰਨ ਦਾ ਐਲਾਨ ਕੀਤਾ ਹੈ।Continue Reading






























