ਕੁਸ਼ਲਦੀਪ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦੀ ਹਾਜਰੀ ਵਿੱਚ ਮਾਰਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਚੰਡੀਗੜ੍ਹ (ਮੀਡੀਆ ਬਿਊਰੋ) ਕੁਸ਼ਲਦੀਪ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜਰੀ ਵਿੱਚ ਮਾਰਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਉਦਯੋਗ ਮੰਤਰੀContinue Reading






























