Just In (Page 186)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਮਨੁੱਖੀ ਹੱਕਾਂ ਬਾਰੇ ਕੌਮਾਂਤਰੀ ਗਰੁੱਪ ‘ਹਿਊਮੈਨ ਰਾਈਟਸ ਵਾਚ’ ਨੇ ਬੰਗਲਾ ਦੇਸ਼ ਸਰਕਾਰ ਨੂੰ ਕਿਹਾ ਹੈ ਕਿ ਉਹ ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਇਸ ਦੇ ਨਾਲ ਹੀ ਗਰੁੱਪ ਨੇ ਹਿੰਦੂਆਂ ਵਿਰੁੱਧ ਹਿੰਸਾ ਉਪਰ ਕਾਬੂ ਪਾਉਣ ਲਈ ਤਾਕਤ ਦੀ ਵਰਤੋਂ ਤੋਂ ਗੁਰੇਜ ਕਰਨ ਲਈ ਕਿਹਾ ਹੈ। ‘ਹਿਊਮੈਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮਜਬੂਤ ਵਾਤਾਵਰਣ ਪ੍ਰਣਾਲੀ, ਕਾਰੋਬਾਰ ਅਨੁਕੂਲ ਨੀਤੀਆਂ ਅਤੇ ਉਤਪਾਦਨ ਦੇ ਉੱਤਮ ਮਾਹੌਲ ਕਾਰਨ, ਪੰਜਾਬ ਪਿਛਲੇ ਕੁਝ ਸਾਲਾਂ ਵਿੱਚ ਵਿਸ਼ਵ ਪੱਧਰ ਦੀਆਂ ਕੰਪਨੀਆਂ ਲਈ ਨਿਵੇਸ਼ ਦਾ ਇੱਕ ਪਸੰਦੀਦਾ ਸਥਾਨ ਬਣ ਗਿਆ ਹੈ। ਪਿਛਲੇ 4.5 ਸਾਲਾਂ ਵਿੱਚ ਵਿਸ਼ਵ ਭਰ ਦੇ ਨਿਵੇਸ਼ਕਾਂ ਦੇ ਨਾਲ ਨਾਲ ਦੇਸ਼ ਦੇ ਵੱਖ-ਵੱਖ ਖੇਤਰਾਂ ਦੇ ਨਿਵੇਸ਼ਕਾਂContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਹਲਕਾ ਗੁਰੂਹਰਸਹਾਏ ਨੇ ਕਿਸਾਨ ਭਾਈਚਾਰੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਪਿਛਲੇ ਇੱਕ ਸਾਲ ਤੋਂ ਕਿਸਾਨਾਂ ਦੇ ਵਿਰੋਧ ਨੂੰ ਵੇਖ ਰਿਹਾ ਹੈ।ਇਸ ਦੌਰਾਨ ਅਸੀਂ ਕਿਸਾਨਾਂ ਨੂੰ ਇੱਕਜੁਟ ਖੜ੍ਹੇ ਵੇਖਿਆ ਹੈ ਅਤੇ ਉਨ੍ਹਾਂ ਨੇ ਇੱਕਜੁਟ ਹੋ ਕੇ ਆਪਣੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਮਿਸ਼ੀਗਨ ਸੂਬੇ ਦੇ ਸ਼ਹਿਰ ਬੈਨਟਨ ਹਾਰਬਰ ਵਿਚ ਪਾਣੀ ਦੀਆਂ ਪਾਈਪਾਂ ਵਿਚ ਦੂਸ਼ਿਤ ਪਾਣੀ ਆਉਣ ਕਾਰਨ ਅਧਿਕਾਰੀਆਂ ਨੂੰ ਹੰਗਾਮੀ ਸਥਿੱਤੀ ਦਾ ਐਲਾਨ ਕਰਨਾ ਪਿਆ ਹੈ। ਮੇਅਰ ਮਾਰਕਸ ਮੁਹਮਦ ਨੇ ਕਿਹਾ ਹੈ ਕਿ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਪਾਈਪਾਂ ਨੂੰ ਤੇਜੀ ਨਾਲContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਬਹੁਤ ਹੀ ਬੇਰਹਿਮੀ ਨਾਲ 30 ਸਾਲ ਪਹਿਲਾਂ ਹੋਈ ਹੱਤਿਆ ਦੇ ਦੋਸ਼ੀ ਵਿਲੀ ਬੀ ਸਮਿੱਥ ਨੂੰ ਜ਼ਹਿਰ ਦਾ ਟੀਕਾ ਲਾ ਕੇ ਮੌਤ ਦੀ ਸਜ਼ਾ ਦਿੱਤੀ ਗਈ। ਸੁਪਰੀਮ ਕੋਰਟ ਵੱਲੋਂ ਦੋਸ਼ੀ ਦੁਆਰਾ ਆਖਿਰੀ ਪਲਾਂ ਵਿਚ ਆਪਣੀ ਮੌਤ ਦੀ ਸਜ਼ਾ ਵਿਰੁੱਧ ਦਾਇਰ  ਕੀਤੀ ਗਈ ਅਪੀਲ ਨੂੰ ਰੱਦ ਕਰਨ ਉਪਰੰਤ ਅਟਮੋਰ,Continue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਹੁਣ ਤੱਕ ਦੇ ਪਹਿਲੇ ਪੰਜਾਬੀ ਅਖਬਾਰ ‘ਪੰਜ ਦਰਿਆ’ ਵੱਲੋਂ ਗਲਾਸਗੋ ਦੇ ਰਾਮਗੜ੍ਹੀਆ ਹਾਲ ਵਿਖੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਕਾਟਲੈਂਡ ਦੇ ਉੱਘੇ ਗਾਇਕ ਕਲਾਕਾਰ, ਗੀਤਕਾਰ ਤੇ ਪੇਸ਼ਕਾਰ ਕਰਮਜੀਤ ਮੀਨੀਆਂ ਦੀ ਵੈੱਬਸਾਈਟ ਨੂੰ ਲੋਕ ਅਰਪਣ ਕੀਤਾ ਗਿਆ। ਗੁਰੂ ਨਾਨਕ ਸਿੱਖContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) ਭਾਰਤੀ ਅਜ਼ਾਦੀ ਦੇ 75 ਸਾਲਾਂ ਦੀ ਯਾਦ ਵਿੱਚ ਅਤੇ ਰਾਸ਼ਟਰੀ ਏਕਤਾ ਦਿਵਸ ਮਨਾਉਣ ਲਈ, ਫਿਰੋਜ਼ਪੁਰ ਛਾਉਣੀ ਬੋਰਡ ਵੱਲੋਂ ਮਿੰਨੀ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਸ ਮੈਰਾਥਨ ਵਿੱਚ ਮੁੱਖ ਮਹਿਮਾਨ ਵਜੋਂ ਡਾ: ਸੀਮਾ ਸ਼ਰਮਾ ਡਿਵੀਜ਼ਨਲ ਰੇਲਵੇ ਮੈਨੇਜਰ ਉੱਤਰੀ ਰੇਲਵੇ, ਫਿਰੋਜ਼ਪੁਰ ਡਿਵੀਜ਼ਨ ਅਤੇ ਬ੍ਰਿਗੇਡੀਅਰ ਵਿਗਨੇਸ਼ ਮਹੰਤੀ ਨੇ ਵਿਸ਼ੇਸ਼ ਮਹਿਮਾਨContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬਰਨਾਲਾ ਬੱਸ ਸਟੈਂਡ ਅਤੇ ਪੀ.ਆਰ.ਟੀ.ਸੀ. ਵਰਕਸ਼ਾਪ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਜਿਥੇ ਦਰਪੇਸ਼ ਮੁਸ਼ਕਲਾਂ ਬਾਰੇ ਸਵਾਰੀਆਂ ਨਾਲ ਗੱਲਬਾਤ ਕੀਤੀ, ਉਥੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਸ੍ਰੀ ਰਾਜਾ ਵੜਿੰਗ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕਲਰਕਾਂ ਦੀਆਂ 2704 ਅਸਾਮੀਆਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕਰਕੇ ਇਹਨਾਂ ਅਸਾਮੀਆਂ ਨੂੰ ਭਰਨ ਲਈ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਅੱਜ ਬੋਰਡ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਜਾਰੀ ਇਕ ਪ੍ਰੈਸ ਬਿਆਨ ਰਾਹੀਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ, ਵੱਖ-ਵੱਖ ਕਾਨੂੰਨੀ ਸੇਵਾਵਾਂ ਪ੍ਰਾਪਤ ਕਰਨ ਦੀ ਵਿਧੀ ਅਤੇ ਔਰਤਾਂ ਦੇ ਸਸ਼ਕਤੀਕਰਨ ਬਾਰੇ ਜਾਗਰੂਕ ਕਰਨ ਲਈ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਸ੍ਰੀ ਅਜੇ ਤਿਵਾੜੀ ਨੇ ਅਰੁਣ ਗੁਪਤਾ, ਜ਼ਿਲਾContinue Reading