ਜਿਹੜੇ ਹੱਥਾਂ ਨਾਲ ਬਿਜਲੀ ਵਾਲਿਆਂ ਨੇ ਕੱਟੇ ਸੀ ਕੁਨੈਕਸ਼ਨ, ਹੁਣ ਉਸੇ ਹੱਥਾਂ ਹੀ ਜੋੜਣਗੇ
ਖੰਨਾ (ਪਰਮਜੀਤ ਸਿੰਘ ਧੀਮਾਨ) – ਪੰਜਾਬ ਸਰਕਾਰ ਵੱਲੋਂ ਦੋ ਕਿੱਲੋਵਾਟ ਤੱਕ ਲੋਡ ਦੇ ਬਿਜਲੀ ਖੱਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲਾ ਬਕਾਇਆ ਮੁਆਫ਼ ਕਰਨ ਅਤੇ ਕੱਟੇ ਕੁਨੈਕਸ਼ਨ ਦੁਬਾਰਾ ਜੋੜਣ ਦਾ ਜੋ ਐਲਾਨ ਕੀਤਾ ਗਿਆ ਸੀ, ਉਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਅੱਜ ਇਥੋਂ ਦੇ ਵਾਰਡ ਨੰਬਰ 03 ਵਿਖੇ ਬਿਜਲੀ ਵਿਭਾਗ ਵੱਲੋਂContinue Reading






























