ਆਸਟਰੇਲੀਅਨ ਨਾਗਰਿਕਾਂ ਅਤੇ ਸਥਾਈ ਵਸਨੀਕਾਂ ਲਈ ਆਵਾਜਾਈ ਖੁੱਲ੍ਹੇਗੀ ਛੇਤੀ : ਸਕੌਟ ਮੌਰੀਸਨ
ਬ੍ਰਿਸਬੇਨ (ਹਰਜੀਤ ਲਸਾੜਾ) ਆਸਟਰੇਲੀਅਨ ਫੈਡਰਲ ਸਰਕਾਰ ਵੱਲੋਂ ਨਵੰਬਰ ਤੋਂ ਆਸਟਰੇਲੀਅਨ ਨਾਗਰਿਕਾਂ, ਸਥਾਈ ਨਿਵਾਸੀਆਂ, ਨਿਊਜ਼ੀਲੈਂਡ ਨਾਗਰਿਕਾਂ ਅਤੇ ਉਨ੍ਹਾਂ ਦੇ ਯੋਗ ਮਾਪਿਆਂ ਲਈ ਜੋ ਕੋਵਿਡ-19 ਟੀਕੇ ਦੀਆਂ ਦੋਨੋ ਡੋਜ਼ ਲਵਾ ਚੁੱਕੇ ਹਨ, ਲਈ ਆਪਣੀਆਂ ਅੰਤਰਰਾਸ਼ਟਰੀ ਸਰਹੱਦਾਂ ਖੋਲ੍ਹਣ ਦਾ ਐਲਾਨ ਕੀਤਾ ਹੈ। ਪਰ ‘ਅਜ਼ਾਦੀ ਦੇ ਰੋਡਮੈਪ’ ਵਿੱਚ ਪਿਛਲੇ 18 ਮਹੀਨਿਆਂ ਤੋਂ ਸਰਕਾਰ ਤੋਂ ਚੰਗੀContinue Reading






























