Just In (Page 197)

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਦੁਸ਼ਹਿਰੇ ਦੇ ਸ਼ੁਭ ਅਵਸਰ ’ਤੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਵਿਚਲੀ ਪਨਗ੍ਰੇਨ ਵਿੱਚ ਲੰਮੇਂ ਅਰਸੇ ਤੋਂ ਡਿਊਟੀ ਕਰਦੇ ਆ ਰਹੇ ਆਊਟ ਸੋਰਸ ਸਕਿਓਰਟੀ ਗਾਰਡਾਂ ਦਾ ਆਰਥਿਕ ਸੋਸ਼ਣ ਠੇਕਾ ਕੰਪਨੀਆਂ ਅਤੇ ਅਧਿਕਾਰੀਆਂ ਵੱਲੋਂ ਮਿਲਕੇ ਜੰਗੀ ਪੱਧਰ ‘ਤੇ ਕੀਤਾ ਜਾ ਰਿਹਾ ਹੈ ਜੇਕਰ ਕੋਈ ਆਰਥਿਕ ਸੋਸ਼ਣ ਦਾ ਮਾਮਲਾ ਉਜਾਗਰ ਕਰਦਾ ਹੈContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਗਲਾਸਗੋ ਵਿੱਚ ਇਸ ਮਹੀਨੇ ਦੇ ਅਖੀਰ ਤੋਂ ਸ਼ੁਰੂ ਹੋਣ ਵਾਲੇ ਕੋਪ 26 ਜਲਵਾਯੂ ਸੰਮੇਲਨ ਵਿੱਚ ਆਉਣ ਵਾਲੇ ਡੈਲੀਗੇਟਾਂ ਦੀ ਰਿਹਾਇਸ਼ ਵਜੋਂ ਵਰਤੋਂ ਕਰਨ ਲਈ ਇੱਕ ਸਮੁੰਦਰੀ ਜਹਾਜ਼ ਗਲਾਸਗੋ ਪਹੁੰਚ ਗਿਆ ਹੈ ਅਤੇ ਇਹ ਇਸ ਮੰਤਵ ਲਈ ਆਉਣ ਵਾਲੇ ਦੋ ਜਹਾਜ਼ਾਂ ਵਿੱਚੋਂ ਪਹਿਲਾ ਹੈ। ਲਾਤਵੀਆ ਦੇ ਝੰਡੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੇ ਭੁਮੱਦੀ ਰੋਡ ਤੇ ਸਥਿਤ ਲਿਨਫੌਕਸ ਕੰਪਨੀ ਦੇ ਸੰਘਰਸ਼ਸ਼ੀਲ ਕਾਮਿਆਂ ਨੇ ਪ੍ਰਬੰਧਕਾਂ ਵੱਲੋਂ ਨਜਾਇਜ਼ ਕੱਟੀ 10 ਦਿਨਾਂ ਦੀ ਕਾਮਿਆਂ ਦੇ ਖਾਤੇ ਵਿਚ ਪਾਉਣ ਦੀ ਥਾਂ ਜਾਣਬੁੱਝ ਕੇ ਖੱਜਲ ਖੁਆਰ ਕਰਨ ਅਤੇ ਉਦਯੋਗਿਕ ਭਲਾਈ ਬੋਰਡ ਮੁਹਾਲੀ ਦੇ ਖਾਤੇ ਵਿਚ ਪਾਉਣ ਖਿਲਾਫ਼ ਰੋਸ ਧਰਨਾ ਦਿੱਤਾ। ਇਸ ਮੌਕੇContinue Reading

ਖੰਨਾ  (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ 381ਵੇਂ ਦਿਨ ਕਿਸਾਨ-ਮਜ਼ਦੂਰ ਸੰਘਰਸ਼ ਐਸੋਸ਼ੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਲਗਾਤਾਰ ਜਾਰੀ ਹੈ। ਅੱਜ ਕਿਸਾਨਾਂ ਨੇ ਯੂ.ਪੀ ਦੇ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏContinue Reading

ਖੰਨਾ  (ਪਰਮਜੀਤ ਸਿੰਘ ਧੀਮਾਨ) – ਆਲ ਇੰਡੀਆ ਕਾਂਗਰਸ ਦੇ ਸਕੱਤਰ ਦੀ ਜ਼ਿੰਮੇਵਾਰੀ ਸੰਭਾਲਣ ਉਪਰੰਤ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਸਿੰਘ ਆਵਲਾ ਦਾ ਪਹਿਲੀ ਵਾਰ ਖੰਨਾ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਬਾਰ ਐਸੋਸ਼ੀਏਸ਼ਨ ਦੇ ਸਾਬਕਾ ਪ੍ਰਧਾਨ ਤੇ ਕਾਂਗਰਸੀ ਆਗੂ ਐਡਵੋਕੇਟ ਮੁਨੀਸ਼ ਖੰਨਾ, ਹਰਦੇਵ ਸਿੰਘ ਰੋਸ਼ਾ, ਜਤਿੰਦਰ ਪਾਠਕ ਅਤੇ ਡਾ.ਰਣਜੀਤ ਖੰਨਾ ਵਿਸ਼ੇਸ਼Continue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੇ ਬਿਜਲੀ ਬੋਰਡ ਨਾਲ ਸਬੰਧਤ ਵੱਖ-ਵੱਖ ਜੱਥੇਬੰਦੀਆਂ ਨੇ ਸਾਂਝੇ ਤੌਰ ’ਤੇ ਹੱਕੀਂ ਮੰਗਾਂ ਸਬੰਧੀ ਕ੍ਰਿਸ਼ਨ ਲਾਲ ਭੜੀ ਦੀ ਪ੍ਰਧਾਨਗੀ ਹੇਠਾਂ ਰੋਸ ਰੈਲੀ ਕੀਤੀ। ਜਿਸ ਦੌਰਾਨ ਹਾਜ਼ਰ ਸਮੂਹ ਮੁਲਾਜ਼ਮਾਂ ਵੱਲੋਂ ਲਖੀਮਪੁਰ ਖੀਰੀ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਜਗਦੇਵ ਸਿੰਘ,Continue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸਨ ਵਿਖੇ 22 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ। ਜ਼ਿਕਰਯੋਗ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਗਰੁੱਪ ’ਡੀ’ ਸ਼੍ਰੇਣੀ ਅਧੀਨ 21 ਅਤੇ ਗਰੁੱਪ ’ਸੀ’ ਸ਼੍ਰੇਣੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ ਅਤੇ ਪੰਜਾਬ ਦੇ ਜ਼ਿਲਾ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ ਸਹਾਇਕ ਮੈਨੇਜਰ ਤੋਂ ਮੈਨੇਜਰ ਅਤੇ ਮੈਨੇਜਰ ਤੋਂ ਸੀਨੀਅਰ ਮੈਨੇਜਰ ਦੀਆਂ ਕੁੱਲ 214 ਤਰੱਕੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸਹਿਕਾਰੀ ਬੈਂਕਾਂ ਵਿੱਚ 856 ਅਸਾਮੀਆਂ ਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਖੇਡ ਅਧਿਕਾਰੀਆਂ ਤੇ ਕੋਚਾਂ ਨੂੰ ਕਿਹਾ ਹੈ ਕਿ ਕਾਗਜ਼ੀ ਕਾਰਵਾਈਆਂ ਛੱਡ ਕੇ ਖੇਡਾਂ ਨਾਲ ਸਬੰਧਤ ਗਤੀਵਿਧੀਆਂ ਪ੍ਰੈਕਟੀਕਲ ਤੌਰ ਉਤੇ ਗਰਾਊਂਡ ਵਿੱਚ ਨਜ਼ਰ ਆਉਣੀਆਂ ਚਾਹੀਦੀਆਂ ਹਨ। ਖਿਡਾਰੀਆਂ ਲਈ ਜਾਰੀ ਖੇਡਾਂ ਦਾ ਸਮਾਨ ਤੇ ਕਿੱਟਾਂ ਦੀ ਵੰਡ ਤੁਰੰਤ ਕੀਤੀ ਜਾਵੇ। ਜੇਕਰContinue Reading