Just In (Page 198)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਅੰਤਰਰਾਜੀ ਬਾਸਮਤੀ ਮੂਵਮੈਂਟ ਪੋਰਟਲ -. ਨੂੰ ਡਿਜੀਟਲ ਤੌਰ ‘ਤੇ ਜਾਰੀ ਕੀਤਾ ਤਾਂ ਜੋ ਦੂਜੇ ਸੂਬਿਆਂ ਤੋਂ ਝੋਨੇ-ਪਰਮਲ ਦੀ ਆਮਦ ਨੂੰ ਰੋਕਿਆ ਜਾ ਸਕੇ ਜਿਸ ਨਾਲ ਸੂਬੇ ਭਰ ਵਿੱਚ ਘੱਟੋ ਘੱਟ ਸਮਰਥਨ ਮੁੱਲ ’ਤੇ ਖਰੀਦ ਕਾਰਜਾਂ ਢਾਹ ਲੱਘContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸਨ ਨੇ ਮੁੱਖ ਮੰਤਰੀ ਬਾਰੇ ਸੋਸ਼ਲ ਮੀਡੀਆ ‘ਤੇ ਜਾਤੀਸੂਚਕ ਟਿੱਪਣੀ ਕਰਨ ਦੇ ਮਾਮਲੇ ਦੀ ਜਾਂਚ ਮੁਕੰਮਲ ਕਰਨ ਲਈ ਇਨਵੈਸਟੀਗੇਸ਼ਨ ਬਿਊਰੋ ਨੂੰ ਕਰੀਬ ਇੱਕ ਮਹੀਨੇ ਦਾ ਸਮਾਂ ਦਿੰਦਿਆਂ 16 ਨਵੰਬਰ, 2021 ਨੂੰ ਜਾਂਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਕਮਿਸਨ ਦੇ ਮੈਂਬਰ ਸ੍ਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਖਾਤਰ ਸਨਅਤਕਾਰਾਂ ਨਾਲ ਝੂਠੇ ਵਾਅਦੇ ਕਰਨ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਮਜ਼ਾਕ ਉਡਾਉਂਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਕੇਜਰੀਵਾਲ ਕੋਰੇ ਝੂਠਾਂ ਦੇ ਆਧਾਰ ਉਤੇ ਖੋਖਲੇ ਦਾਅਵੇ ਕਰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਇਸ ਸਿੱਖਿਆ ਸਾਲ ਦੌਰਾਨ ਜਦੋਂ ਤੋਂ ਸਕੂਲ ਸ਼ੁਰੂ ਹੋਏ ਹਨ ਅਮਰੀਕਾ ਦੇ ਫਲੋਰਿਡਾ ਰਾਜ ਵਿਚ ਅਧਿਆਪਕਾਂ ਤੇ ਹੋਰ ਸਟਾਫ ਦੀ ਭਾਰੀ ਘਾਟ ਪਾਈ ਜਾ ਰਹੀ ਹੈ। ਫਲੋਰਿਡਾ ਐਜੂਕੇਸ਼ਨ ਐਸੋਸੀਏਸ਼ਨ ਤੋਂ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਫਲੋਰਿਡਾ ਦੇ ਸਕੂਲਾਂ ਵਿਚ ਅਧਿਆਪਕਾਂ ਦੀਆਂ 5000 ਤੋਂ ਵਧ ਅਸਾਮੀਆਂ ਖਾਲੀ ਹਨContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੀ ਵਕੀਲ 32 ਸਾਲਾ ਰਮਈਆ ਜਵਾਹਰ ਕੁਡੇਕਾਲੂ ਜਿਸ ਦਾ ਭਾਰਤ ਵਿਚ ਪਿਛੋਕੜ ਬੇਂਗਲੂਰੂ ਨਾਲ ਜੁੜਿਆ ਹੋਇਆ ਹੈ, ਨੂੰ ਨਿਊਯਾਰਕ ਸਿਟੀ ਬਾਰ ਦੀ ਮਾਨਵੀ ਹੱਕਾਂ ਬਾਰੇ ਕੌਮਾਂਤਰੀ ਕਮੇਟੀ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਸ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮੇਰੇ ਪਿਛੋਕੜ ਦੀ ਜਾਂਚ ਪੜਤਾਲContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਭਿ੍ਰਸਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ ਨਾਲ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਦੇ ਆਮ ਲੋਕਾਂ ਦੇ ਨਾਲ ਨਾਲ ਇਮਾਨਦਾਰ ਅਧਿਕਾਰੀਆਂ/ਕਰਮਚਾਰੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਭਿ੍ਰਸਟਾਚਾਰ/ਰਿਸਵਤਖੋਰ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਜਾਣਕਾਰੀ ਦੇਣ ਜਾਂ ਟੋਲ ਫਰੀ ਨੰਬਰ 1800-1800-1000 ‘ਤੇ ਸਕਿਾਇਤ ਦਰਜ ਕਰਵਾਉਣ ਜਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮਿਸ਼ਨਰੀ ਸਿੱਖਿਆ ਦੇ ਟੀਚੇ ਨਾਲ ਸ਼ੁਰੂ ਹੋਏ ਕਾਲਜਾਂ ਦਾ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਬਹੁਤ ਯੋਗਦਾਨ ਹੈ। ਇਸ ਖੇਤਰ ਵਿੱਚ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਪ੍ਰਾਈਵੇਟ ਏਡਿਡ ਕਾਲਜਾਂ ਦੇ ਹਿੱਤਾਂ ਦੀ ਪੂਰੀ ਰੱਖਿਆ ਕੀਤੀ ਜਾਵੇਗੀ। ਇਹ ਗੱਲ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ, ਪਿਛਲੇ ਦਿਨੀਂ ਜਾਰੀ ਕੀਤੇ ਨਿੱਜੀ ਵੱਟਸਐਪ ਨੰਬਰ ਉਪਰ ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫ਼ਿਕੇਟਾਂ ਅਤੇ ਹਾਈ ਸਕਿਊਰਿਟੀ ਨੰਬਰਾਂ ਪਲੇਟਾਂ ਵਿੱਚ ਦੇਰੀ ਅਤੇ ਲੰਬਤ ਮਾਮਲਿਆਂ ਦੀਆਂ ਸ਼ਿਕਾਇਤਾਂ ਮਿਲਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਤਾੜਨਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਬੀਐਸਐਫ ਐਕਟ ਦੀ ਧਾਰਾ 139 ਵਿੱਚ ਹਾਲ ਹੀ ‘ਚ ਕੀਤੀ ਗਈ ਸੋਧ ਜੋ ਸੰਘੀ ਢਾਂਚੇ ਉੱਤੇ ਹਮਲੇ ਦੇ ਸਮਾਨ ਹੈ, ਦੀ ਨਿਖੇਧੀ ਕਰਦਿਆਂ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣ ਲਈ ਕਿਹਾ। ਅੱਜ ਇਥੇ ਜਾਰੀ ਇੱਕ ਬਿਆਨ ਵਿੱਚ,Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਲਈ ਵਿਧਾਇਕਾਂ ਨੂੰ ਜ਼ਿਲਾ ਪ੍ਰਸ਼ਾਸਨ ਦੀ ਸਹਾਇਤਾ ਨਾਲ ਸੁਵਿਧਾ ਕੈਂਪ ਲਾਉਣ ਲਈ ਆਖਿਆ ਤਾਂ ਕਿ ਸੂਬਾਈ ਸ਼ਾਸਨ ਵਿਚ ਲੋਕਾਂ ਦਾ ਭਰੋਸਾ ਦਿ੍ਰੜ ਹੋ ਸਕੇ। ਹਾਲਾਂਕਿ, ਸ. ਚੰਨੀ ਨੇ ਕਿਹਾ ਕਿ ਸਾਫ-ਸੁਥਰਾ,Continue Reading