Just In (Page 199)

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਦੁਨੀਆਂ ਭਰ ਵਿੱਚ ਮਸ਼ਹੂਰ ਲੰਡਨ ਦਾ ਨਵੇਂ ਸਾਲ ਦਾ ਆਤਿਸ਼ਬਾਜ਼ੀ ਪ੍ਰਦਰਸ਼ਨ ਕੋਰੋਨਾ ਵਾਇਰਸ ਤੋਂ ਸੁਰੱਖਿਆ ਦੇ ਮੱਦੇਨਜ਼ਰ ਲਗਾਤਾਰ ਦੂਜੀ ਵਾਰ ਇਸ ਸਾਲ ਵੀ ਰੱਦ ਕੀਤਾ ਗਿਆ ਹੈ। ਇਸ ਵਾਰ ਵੀ ਨਵੇਂ ਸਾਲ ਦੀ ਸ਼ਾਮ ਨੂੰ ਲੰਡਨ ‘ਚ ਥੇਮਜ ‘ਤੇ ਆਤਿਸ਼ਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਨਹੀਂ ਹੋਵੇਗਾ। ਇਹContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਯੂਕੇ ਦੇ ਸਾਬਕਾ ਸਾਬਕਾ ਸਿਹਤ ਸਕੱਤਰ ਮੈਟ ਹੈਨਕਾਕ ਨੂੰ ਸੰਯੁਕਤ ਰਾਸ਼ਟਰ (ਯੂਨਾਈਟਿਡ ਨੇਸ਼ਨਜ਼) ਦੇ ਵਿਸ਼ੇਸ਼ ਪ੍ਰਤੀਨਿਧੀ ਵਜੋਂ ਨਵੀਂ ਜਿੰਮੇਵਾਰੀ ਦਿੱਤੀ ਗਈ ਹੈ। ਆਪਣੀ ਇਸ ਨਵੀਂ ਭੂਮਿਕਾ ਬਾਰੇ ਟਵਿੱਟਰ ‘ਤੇ ਜਾਣਕਾਰੀ ਦਿੰਦਿਆਂ ਮੈਟ ਹੈਨਕਾਕ ਨੇ ਖੁਸ਼ੀ ਪ੍ਰਗਟ ਕੀਤੀ ਹੈ। ਸਾਬਕਾ ਸਿਹਤ ਸਕੱਤਰ ਦੀ ਇਹ ਨਿਯੁਕਤੀ ਉਸਦੇContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੂੰ ਯੂਕੇ ਦੀ ਸਭ ਤੋਂ ਪ੍ਰਭਾਵਸ਼ਾਲੀ ਔਰਤ ਵਜੋਂ ਚੁਣਿਆ ਗਿਆ ਹੈ। ਨਿਕੋਲਾ ਸਟਰਜਨ ਨੇ ਯੂਕੇ ਦੀ ਸਭ ਤੋਂ ਵੱਧ ਪ੍ਰਭਾਵਸ਼ਾਲੀ ਔਰਤ ਦਾ ਖਿਤਾਬ ਮਹਾਰਾਣੀ ਐਲਿਜ਼ਾਬੈਥ II ਅਤੇ ਬਾਫਟਾ ਪੁਰਸਕਾਰ ਜੇਤੂ ਅਭਿਨੇਤਰੀ ਮਿਸ਼ੇਲਾ ਕੋਏਲ ਨੂੰ ਪਿੱਛੇ ਛੱਡਦਿਆਂ ਪ੍ਰਾਪਤ ਕੀਤਾ ਹੈ। ‘ਦ ਬਾਡੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)  ਵਾਈਟ ਹਾਊਸ ਦੀ ਪ੍ਰੈਸ ਸਕੱਤਰ ਜੇਨ ਪਸਾਕੀ ਨੇ ਕਿਹਾ ਹੈ ਕਿ ਪਿਛਲੇ ਮਹੀਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ , ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਤੇ ਕੁਐਡ ਦੇ ਆਸਟ੍ਰੇਲੀਆ ਤੇ ਜਪਾਨ ਦੇ ਆਗੂਆਂ ਵਿਚਾਲੇ ਹੋਈ ਮੀਟਿੰਗ ਵਿਚ ਤੈਅ ਕੀਤੀ ਕਾਰਜ ਪ੍ਰਣਾਲੀ ਅਨੁਸਾਰ  ਸਹਿਯੋਗ ਵਧਾਉਣ ਲਈ ਉੱਚ ਪੱਧਰContinue Reading

ਫ਼ਿਰੋਜ਼ਪੁਰ (ਮੀਡੀਆ ਬਿਊਰੋ) ਦਫਤਰ ਸਿਵਲ ਸਰਜਨ ਫਿਰੋਜ਼ਪੁਰ ਵਿਖੇ ਡੀ-ਅਡਿਕਸ਼ਨ ਅਤੇ ਓਟ ਕਲੀਨਿਕਸ ਦੇ ਮਾਹਿਰ ਡਾਕਟਰਾਂ ,ਕਾਊਂਸਲਰਾਂ ਅਤੇ ਡਾਟਾ ਐਂਟਰੀ ਆਪਰੇਟਰਾਂ ਦੀ ਇਕ ਵਿਸ਼ੇਸ਼ ਮੀਟਿੰਗ ਡਾ.ਰਾਜਿੰਦਰ ਅਰੋੜਾ ਸਿਵਲ ਸਰਜਨ ਫਿਰੋਜ਼ਪੁਰ ਅਗਵਾਈ ਹੇਠ ਕੀਤੀ ਗਈ। ਡਾ.ਅਰੋੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ ਛੁਡਾਉਣ ਲਈ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) :ਭਾਰਤ ਚੋਣ ਕਮਿਸ਼ਨ ਦੇ ਆਦੇਸ਼ ਅਨੁਸਾਰ ਵਿਧਾਨ ਸਭਾ ਚੋਣਾਂ 2022 ਦੀ ਮੁੱਢਲੀ ਤਿਆਰੀ ਦਾ ਕੰਮ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ। ਇਸ ਸਬੰਧੀ ਅਗਾਉਂ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਵਿਨੀਤ ਕੁਮਾਰ ਵੱਲੋਂ ਈ.ਆਰ.ਓ., ਏ.ਈ.ਆਰ.ਓ 122, ਡੀ.ਈ.ਓ. (ਪ੍ਰਾਇਮਰੀ ਅਤੇ ਸੈਕੰਡਰੀ) ਇਲੈਕਸ਼ਨ ਸੈੱਲ ਇੰਚਾਰਜ ਅਤੇ ਚੋਣ ਤਹਿਸੀਲਦਾਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸਾਂ ‘ਤੇ, ਪੰਜਾਬ ਪੁਲਿਸ ਨੇ ਦੂਜੇ ਸੂਬਿਆਂ ਤੋਂ ਝੋਨੇ/ਚਾਵਲ ਦੀ ਗੈਰਕਾਨੂੰਨੀ ਤਸਕਰੀ ਵਿਰੁੱਧ ਕਾਰਵਾਈ ਸੁਰੂ ਕਰਦਿਆਂ, ਸੂਬੇ ਵਿੱਚ ਝੋਨਾ ਖਰੀਦ (3 ਅਕਤੂਬਰ, 2021) ਸੁਰੂ ਹੋਣ ਤੋਂ ਹੁਣ ਤੱਕ ਆਪਣੀ ਉਪਜ ਵੇਚਣ ਦੀ ਕੋਸਸਿ ਕਰਨ ਵਾਲੇ 16 ਵਿਅਕਤੀਆਂ ਵਿਰੁੱਧ 8 ਐਫ.ਆਈ.ਆਰਜ਼.Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਤਵਾਰ ਨੂੰ ਖੇਤੀਬਾੜੀ ਵਿਭਾਗ ਦੀ ਕਣਕ ਬੀਜ ਸਬਸਿਡੀ ਨੀਤੀ 2021-22 ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਹਾੜੀ ਸੀਜ਼ਨ ਦੌਰਾਨ ਪ੍ਰਤੀ ਕਿਸਾਨ 2,000 ਰੁਪਏ ਦੀ ਸੀਮਾ ਦੇ ਹਿਸਾਬ ਨਾਲ ਕਿਸਾਨਾਂ ਨੂੰ ਪ੍ਰਮਾਣਿਤ ਕਣਕ ਦਾ ਬੀਜContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਐਲਾਨ ਕੀਤਾ ਕਿ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੇ ਗਏ ਵਾਹਨ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਨੂੰ ਅੱਗੇ ਵਧਾਉਂਦਿਆਂ ਹੁਣ ਇਹ ਪ੍ਰਣਾਲੀ ਸੂਬੇ ਵਿੱਚ ਚਲ ਰਹੀਆਂ ਸਾਰੀਆਂ ਪ੍ਰਾਈਵੇਟ ਬੱਸਾਂ ਵਿੱਚ ਵੀ ਲਗਾਈ ਜਾਵੇਗੀ। ਇਥੇ ਪੰਜਾਬ ਰੋਡਵੇਜ ਅਤੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਧਰਤੀ ਹੇਠਲੇ ਪਾਣੀ ਦੀ ਸੰਭਾਲ ਦੀ ਦਿਸ਼ਾ ਵਿੱਚ ਇੱਕ ਵੱਡੇ ਕਦਮ ਵਜੋਂ ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਸੂਬੇ ਵਿੱਚ ਸੂਖਮ ਸਿੰਚਾਈ ਯੋਜਨਾ ਦੇ ਲਾਗੂਕਰਨ ਲਈ ਅੱਜ ‘ ‘tupkasinchayee.punjab.gov.in’’ ਪੋਰਟਲ ਲਾਂਚ ਕੀਤਾ। ਇੱਥੇ ਭੂਮੀ ਸੰਭਾਲ ਕੰਪਲੈਕਸ ਵਿਖੇ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਆਨਲਾਈਨ ਪਲੇਟਫਾਰਮContinue Reading