Just In (Page 2)

ਚੰਡੀਗੜ੍ਹ, (ਪੰਜਾਬੀ ਮੀਡੀਆ ਬਿਊਰੋ) 5 ਦਸੰਬਰ 2024:ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਅੱਜ ਮਿਤੀ 5.12.2024 ਨੂੰ ਆਗਾਮੀ ਨਗਰ ਨਿਗਮ ਚੋਣਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਮੱਦੇਨਜ਼ਰ ਇੱਕ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਕੱਤਰ (ਗ੍ਰਹਿ) ਗੁਰਕੀਰਤ ਕਿਰਪਾਲ ਸਿੰਘ, ਵਿਸ਼ੇਸ਼ ਡੀਜੀਪੀ ਪੰਜਾਬ, ਅਰਪਿਤ ਸ਼ੁਕਲਾ ਅਤੇ ਰਾਜ ਚੋਣContinue Reading

ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ) 4 ਦਸੰਬਰ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 35-ਏ ਵਿੱਚ ਸਥਿਤ ਕਿਸਾਨ ਭਵਨ ਵਿਖੇ ਸਿਲਕ ਐਕਸਪੋ -2024 ਦਾ ਉਦਘਾਟਨ ਕੀਤਾ। ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ, ਸੈਂਟਰਲ ਸਿਲਕ ਬੋਰਡ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਬਾਗਬਾਨੀ ਵਿਭਾਗਾਂ ਦੇ ਸਹਿਯੋਗ ਨਾਲ ਕਰਵਾਇਆ ਗਿਆContinue Reading

ਸੈਨਿਕ ਨੂੰ 25 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਚੰਡੀਗੜ੍ਹ, 4 ਦਸੰਬਰ: ਦੇਸ਼ ਦੀ ਸੇਵਾ ਕਰ ਰਹੇ ਬਹਾਦਰ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਹਾਲਾਤ ਵਿੱਚ ਜਾਨ ਗੁਆਉਣ (ਫਿਜ਼ੀਕਲ ਕੈਜ਼ੁਐਲਿਟੀ) ਵਾਲੇ ਹਥਿਆਰਬੰਦ ਬਲਾਂ ਦੇ 86 ਜਵਾਨਾਂContinue Reading

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਲਾਸ ਏਂਜਲਸ ਇੰਟਰਨੈਸ਼ਨਲ ਏਅਰਪੋਰਟ ‘ਤੇ ਯੁਨਾਈਟਿਡ ਏਅਰਲਾਈਨਜ਼ ਸ਼ਟਲ ਬੱਸ ਵਿਚ ਵਾਪਰੀ ਇਕ ਹੈਰਾਨੀਜਨਕ ਘਟਨਾ ਵਿੱਚ ਇਕ ਔਰਤ ਵੱਲੋਂ ਇਕ ਭਾਰਤੀ-ਅਮਰੀਕੀ ਪਰਿਵਾਰ ਉਪਰ ਨਸਲੀ ਟਿੱਪਣੀਆਂ ਕਰਨ ਦੀ ਖਬਰ ਹੈ। ਫੋਟੋਗ੍ਰਾਫਰ ਪਰਵੇਜ਼ ਤਾਫੀਕ ਜਿਸ ਦੇ ਪਰਿਵਾਰ ਨਾਲ ਔਰਤ ਨੇ ਨਸਲੀ ਦੁਰਵਿਵਹਾਰ ਕੀਤਾ, ਨੇ ਸਾਰੀ ਘਟਨਾ ਦੀ ਵੀਡੀਓ ਬਣਾਈContinue Reading

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਪ੍ਰਸਿੱਧ ਅਦਾਕਾਰ ਨਰਗਿਸ ਫਾਖਰੀ ਦੀ ਭੈਣ ਆਲੀਆ ਫਾਖਰੀ ਨੂੰ ਨਿਊਯਾਰਕ ਵਿਚ ਦੂਸਰਾ ਦਰਜਾ ਹੱਤਿਆਵਾਂ ਤੇ ਅਗਜ਼ਨੀ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕਰ ਲੈਣ ਦੀ ਖਬਰ ਹੈ। ਕੁਈਨਜ਼ ਵਿਚਵਾਪਰੀ ਅਗਜ਼ਨੀ ਦੀ ਘਟਨਾ ਵਿਚ ਆਲੀਆ ਦੇ ਸਾਬਕਾ ਦੋਸਤ ਐਡਵਰਡ ਜੈਕੋਬਸ (35) ਤੇ ਜੈਕੋਬਸ ਦੇ ਮਿੱਤਰ ਅਨਾਸਟਾਸੀਆ ਈਟੀਨ (33) ਦੀContinue Reading

ਵਕੀਲ ਵੱਲੋਂ 5 ਸਫ਼ਿਆਂ ਦੀ ਬੇਨਤੀ ਦਾਇਰ ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਚੁਣੇ ਗਏ ਡੋਨਾਲਡ ਟਰੰਪ ਵੱਲੋਂ ਜਾਰਜੀਆ ਕੋਰਟ ਆਫਅਪੀਲਜ ਨੂੰ ਕਿਹਾ ਗਿਆ ਹੈ ਕਿ ਉਸ ਵਿਰੁੱਧ 2020 ਦੀਆਂ ਚਣਾਂ ਦੇ ਨਤੀਜਿਆਂ ਨੂੰ ਬਦਲਣ ਸਬੰਧੀ ਚਲ ਰਿਹਾ ਮਾਮਲਾ ਖਤਮਕਰ ਦਿੱਤਾ ਜਾਵੇ। ਇਕ ਵਕੀਲ ਦੁਆਰਾ ਦਾਇਰ 5 ਸਫ਼ਿਆਂ ਦੀ ਲਿਖਤੀ ਬੇਨਤੀ ਵਿਚContinue Reading

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ) – ਉੱਤਰੀ ਕੈਲੀਫੋਰਨੀਆ ਦੇ ਇਕ ਹਾਈ ਸਕੂਲ ਵਿਚ ਦੁਪਹਿਰ ਬਾਅਦ ਹੋਈਗੋਲੀਬਾਰੀ ਵਿਚ 2 ਵਿਦਿਆਰਥੀਆਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਸ਼ੈਰਿਫ ਦਫਤਰ ਅਨੁਸਾਰ ਗੋਲੀਬਾਰੀ ਕਰਨ ਵਾਲਾ ਸ਼ੱਕੀਵਿਅਕਤੀ ਮ੍ਰਿਤਕ ਹਾਲਤ ਵਿਚ ਮਿਲਿਆ ਹੈ। ਅਜਿਹਾ ਲੱਗਦਾ ਹੈ ਕਿ ਉਸ ਨੇ ਖੁਦਕਸ਼ੀ ਕੀਤੀ ਹੈ। ਬੂਟ ਕਾਉਂਟੀ ਸ਼ੈਰਿਫ ਦਫਤਰਨੂੰContinue Reading

ਮੌਸਮ ਵਿਭਾਗ ਵੱਲੋਂ ਤਾਪਮਾਨ ਵਿਚ ਜਬਰਦਸਤ ਗਿਰਾਵਟ ਦੀ ਚਿਤਾਵਨੀ ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਅੱਜ ਕਲ ਕੇਂਦਰੀ ਤੇ ਪੂਰਬੀ ਅਮਰੀਕਾ ਦੇ ਵਸਨੀਕਾਂ ਨੂੰ ਜਬਰਦਸਤਬਰਫ਼ਬਾਰੀ ਤੇ ਹੱਡ ਚੀਰਵੀਂ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਤਰੀ ਧਰੁਵ ਖੇਤਰ ਵੱਲੋਂ ਵਗ ਰਹੀਆਂ ਠੰਡੀਆਂ ਹਵਾਵਾਂਕਾਰਨ ਤਾਪਮਾਨ ਹੇਠਾਂ ਡਿੱਗ ਗਿਆ ਹੈ। ਗਰੇਟ ਲੇਕਸ ਤੇ ਉੱਤਰContinue Reading

ਜਲੰਧਰ (ਪੰਜਾਬੀ ਮੀਡੀਆ ਬਿਊਰੋ)ਪੰਜਾਬ ਰਾਜ ਸੀਨੀਅਰ ਬੈਡਮਿੰਟਨ ਚੈਂਪਿਅਨਸ਼ਿਪ ਰਾਈਜ਼ਾ ਹੰਸਰਾਜ ਬੈਡਮਿੰਟਨ ਸਟੇਡੀਅਮ ਜਲੰਧਰ ਵਿੱਚ ਸੋਮਵਾਰ ਨੂੰ ਖਤਮ ਹੋਈ, ਜਿਸ ਵਿੱਚ ਸਥਾਨਕ ਖਿਡਾਰੀਆਂ ਨੇ ਆਪਣੀ ਛਾਪ ਛੱਡੀ । ਜਲੰਧਰ ਦੇ ਮਾਨਯਾ ਰਲਹਨ ਅਤੇ ਮ੍ਰਿਦੁਲ ਝਾ ਨੇ ਆਪਣੇ-ਆਪਣੇ ਸ਼੍ਰੇਣੀਆਂ ਵਿੱਚ ਦੋਹਰੇ ਖਿਤਾਬ ਜਿੱਤੇ। ਰਲਹਨ ਨੇ ਮਹਿਲਾ ਸਿੰਗਲਜ਼ ਅਤੇ ਡਬਲਜ਼ ਦੋਹਾਂ ਵਿੱਚ ਜਿੱਤContinue Reading

ਚੰਡੀਗੜ੍ਹ, 2 ਦਸੰਬਰ (ਪੰਜਾਬੀ ਮੀਡੀਆ ਬਿਊਰੋ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਅਤੇ ਸਦਨ ਦੇ ਨੇਤਾ ਸ. ਭਗਵੰਤ ਸਿੰਘ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਤੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਚੱਬੇਵਾਲ, ਡੇਰਾ ਬਾਬਾ ਨਾਨਕContinue Reading