Just In (Page 20)

ਬਜ਼ੁਰਗ ਦਾ ਪਰਿਵਾਰ ਵੀ ਉਸ ਦੇ ਨਾਲ ਸੀ ਰੂਪਨਗਰ , ਮੀਡੀਆ ਬਿਊਰੋ: ਅਹਿਮਦਪੁਰ ਭਾਖੜਾ ਨਹਿਰ ਦੇ ਪੁਲ ਤੋਂ ਕ੍ਰੇਟਾ ਕਾਰ ਦੇ ਨਹਿਰ ਵਿੱਚ ਡਿੱਗਣ ਨਾਲ ਦੋ ਪਰਿਵਾਰਾਂ ਦੇ ਪੰਜ ਜੀਆਂ ਦੀ ਮੌਤ ਨਾਲ ਹਰ ਕੋਈ ਹੈਰਾਨ ਹੈ। ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਏ ਦੋ ਬੱਚੇ ਅਜੇ ਵੀ ਲਾਪਤਾ ਹਨ। ਪਤਾContinue Reading

 ਗੁਰੂਗ੍ਰਾਮ, ਮੀਡੀਆ ਬਿਊਰੋ: ਗੁਰੂਗ੍ਰਾਮ ’ਚ ਸੋਮਵਾਰ ਨੂੰ ਹਥਿਆਰਬੰਦ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਥਿਆਰਬੰਦ ਲੁਟੇਰਿਆਂ ਨੇ ਦਿਨ-ਦਿਹਾੜੇ ਇਕ ਕਰੋੜ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੁਟੇਰਿਆਂ ਨੇ ਲੁੱਟ ਦੀ ਇਸ ਵਾਰਦਾਤ ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਚੌਕ ਕੋਲContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪਾਣੀ ਦੇ ਡਿੱਗਦੇ ਪੱਧਰ ਦੇ ਮੱਦੇਨਜ਼ਰ ਝੋਨੇ ਦੀ ਬਿਜਾਈ ਦੌਰਾਨ ਬਿਜਲੀ ਦੀ ਮੰਗ ਸਿਖਰਾਂ ‘ਤੇ ਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਨਾ ਸਿਰਫ਼ ਕਿਸਾਨ ਜਥੇਬੰਦੀਆਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀਆਰਐਸ) ਕਰਨ ਦਾ ਸੱਦਾ ਦਿੱਤਾ,Continue Reading

ਸ੍ਰੀ ਅਨੰਦਪੁਰ ਸਾਹਿਬ, ਮੀਡੀਆ ਬਿਊਰੋ: ਅੱਜ ਐਤਵਾਰ ਨੂੰ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਪਰ ਸਿੱਖਸ ਮੈਰਾਥਨ (Super Sikhs Marathon) ਹੋਈ ਜਿਸ ਵਿਚ ਜੰਮੂ ਕਸ਼ਮੀਰ ਦੇ ਇਕ ਰਨਰ ਦੀ ਮੌਤ ਹੋ ਗਈ। ਮੈਰਾਥਨ ‘ਚ ਇਕ ਹਜ਼ਾਰ ਦੇ ਕਰੀਬ ਰਨਰਜ਼ ਨੇ ਹਿੱਸਾ ਲਿਆ। ਜੰਮੂ ਕਸ਼ਮੀਰ ਤੋਂ ਆਏ ਰਨਰ ਜਿਨ੍ਹਾਂ ਦੀ ਉਮਰContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਲਗਾਤਾਰ ਚਾਰ ਦਿਨਾਂ ਦੀਆਂ ਛੁੱਟੀਆਂ ਤੋਂ ਬਾਅਦ ਸੈਰ-ਸਪਾਟਾ ਕਾਰੋਬਾਰ ਤੇਜ਼ੀ ਫਡ਼ ਗਿਆ ਹੈ। ਆਮ ਦਿਨਾਂ ਵਿਚ ਜਿੱਥੇ ਹਰ ਰੋਜ਼ ਅੰਮ੍ਰਿਤਸਰ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ 80 ਹਜ਼ਾਰ ਤੋਂ ਲੈ ਕੇ ਇਕ ਲੱਖ ਤੱਕ ਹੁੰਦੀ ਸੀ, ਹੁਣ ਇਹ ਅੰਕਡ਼ਾ ਦੋ ਲੱਖ ਨੂੰ ਪਾਰ ਕਰ ਗਿਆ ਹੈ। ਹੋਟਲ, ਟੈਕਸੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਸਰਕਾਰ ਵੱਲੋਂ ਬੀਤੇ ਕੱਲ੍ਹ ਆਪਣੀ ਇਕ ਗਾਰੰਟੀ ਪੂਰੀ ਕਰਦਿਆਂ ਪੰਜਾਬੀਆਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਾ ਤੋਹਫ਼ਾ ਦਿੱਤਾ ਪਰ ਜਨਰਲ ਵਰਗ ਲਈ ਸ਼ਰਤ ਰੱਖੀ ਗਈ ਕਿ 600 ਯੂਨਿਟ ਤੋਂ ਜੇਕਰ ਇਕ ਵੀ ਯੂਨਿਟ ਉੱਪਰ ਗਿਆ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਦੇਣਾ ਪਵੇਗਾ। ਮਾਨ ਸਰਕਾਰ ਦੇ ਇਸContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਵਿਧਾਨ ਸਭਾ ਚੋਣਾਂ (Punjab Assembly Election 2022) ’ਚ ਬੇਸ਼ੱਕ ਭਾਰਤੀ ਜਨਤਾ ਪਾਰਟੀ (BJP) ਦੀ ਅਗਵਾਈ ਵਾਲੇ ਗਠਜੋਡ਼ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਪਰ ਸੰਗਰੂਰ ਲੋਕ ਸਭਾ ਸੀਟ (Sangrur Lok Sabha Seat) ਦੀ ਉਪ ਚੋਣ ਤੇ ਨਗਰ ਨਿਗਮ ਦੀਆਂ ਦਸੰਬਰ ’ਚ ਹੋਣ ਵਾਲੀਆਂ ਚੋਣਾਂ ਲਈ ਪਾਰਟੀContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਪਿਛਲੇ ਕੁਝ ਦਿਨਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਨਾਕਾਰੀ ਵਿਚ ਜਡ਼ੇ ਨਗਾਂ ਦਾ ਮਾਮਲਾ ਭਖਿਆ ਹੋਇਆ ਹੈ। ਇਸ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਜਿਹਡ਼ਾ ਨਗ ਬੀਤੇ ਦਿਨੀਂ ਡਿੱਗਾ ਸੀ, ਉਹ ਭਾਵੇਂ ਆਮ ਨਗ (ਨੈਚੁਰਲ ਕੁਆਰਟਜ਼) ਹੀ ਹੈ ਪਰ ਫਿਰ ਵੀ ਉਸ ਦੀ ਆਪਣੀ ਇਕContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਸਾਡੀ ਰਾਸ਼ਟਰੀ ਭਾਸ਼ਾ/ਸਰਕਾਰੀ ਭਾਸ਼ਾ ਹਿੰਦੀ ਹੈ। ਭਾਰਤ ਇੱਕ ਅਜਿਹਾ ਦੇਸ਼ ਹੈ ਜੋ ਆਪਣੀ ਵਿਭਿੰਨਤਾ ਲਈ ਜਾਣਿਆ ਜਾਂਦਾ ਹੈ, ਇੱਥੇ ਹਰ ਰਾਜ ਦੀ ਆਪਣੀ ਰਾਜਨੀਤਿਕ, ਸੱਭਿਆਚਾਰਕ ਤੇ ਇਤਿਹਾਸਕ ਪਛਾਣ ਹੈ ਤੇ ਹਰ ਸੂਬੇ ਦੀ ਭਾਸ਼ਾ ਤੇ ਬੋਲੀ ਵੀ ਵੱਖਰੀ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਅੰਗਰੇਜ਼ੀ ਨੂੰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕਰੀਬ 80 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਮਲਟੀਪਰਪਜ਼ ਆਡੀਟੋਰੀਅਮ ਦੀ ਉਸਾਰੀ ਦਾ ਕੰਮ ਹਾਲੇ ਪੂਰਾ ਨਹੀਂ ਹੋਇਆ ਤੇ ਇਸ ਨੂੰ ਪ੍ਰਾਈਵੇਟ ਕੰਪਨੀ ਨੂੰ ਸੌਂਪਣ ਦੀ ਤਿਆਰੀ ਅਰੰਭ ਹੋ ਗਈ ਹੈ। ਮਲਟੀਪਰਪਜ਼ ਆਡੀਟੋਰੀਅਮ ਦਾ ਪ੍ਰਾਜੈਕਟ ਦਸ ਸਾਲਾਂ ਤੋਂ ਲਟਕਿਆ ਹੋਇਆ ਹੈ। 40 ਕਰੋੜ ਦੀ ਅਨੁਮਾਨਤ ਲਾਗਤ ਹੁਣContinue Reading