Just In (Page 200)

ਚੰਡੀਗੜ੍ਹ (ਮੀਡੀਆ ਬਿਊਰੋ)- ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸਕੂਲ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਅਤੇ ਭਰਤੀ ਪ੍ਰਕਿਰਿਆ ਵਾਲੇ ਉਮੀਦਵਾਰਾਂ ਦੀਆਂ ਸਕਿਾਇਤਾਂ ਤੇ ਮੰਗਾਂ ਦੇ ਫੌਰੀ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਕਿ ਇਨਾਂ ਦੀ ਸਮੀਖਿਆ ਕਰਕੇ ਜੋ ਸੰਭਵ ਤੇ ਬਿਹਤਰ ਹੱਲ ਹੋਵੇ, ਉਹ ਤੁਰੰਤ ਕੀਤਾ ਜਾਵੇ ਅਤੇ ਜਿਹੜੇ ਮਾਮਲੇ ਮਾਣਯੋਗ ਅਦਾਲਤਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਉਡਣ ਦਸਤਿਆਂ ਨੇ ਆਪਣੀ ਚੈਕਿੰਗ ਮੁਹਿੰਮ ਜਾਰੀ ਰੱਖਦਿਆਂ ਅੱਜ ਪੰਜ ਜ਼ਿਲਿਆਂ ‘ਚ ਬਿਨਾਂ ਟੈਕਸ ਚਲ ਰਹੀਆਂ 10 ਬੱਸਾਂ ਨੂੰ ਜ਼ਬਤ ਕੀਤਾ। ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ‘ਤੇ ਜ਼ਿਲਾ ਲੁਧਿਆਣਾ, ਹੁਸ਼ਿਆਰਪੁਰ, ਸੰਗਰੂਰ, ਐਸ.ਏ.ਐਸ. ਨਗਰ ਅਤੇ ਗੁਰਦਾਸਪੁਰ ਦੇ ਰਿਜਨਲ ਟਰਾਂਸਪੋਰਟContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਭਾਰਤੀ ਚੋਣ ਕਮਿਸਨ ਦੀ ਡਾਇਰੈਕਟਰ ਜਨਰਲ ਸ੍ਰੀਮਤੀ ਸੈਫਾਲੀ ਸਰਨ ਵੱਲੋਂ ਪੰਜਾਬ, ਗੋਆ, ਮਣੀਪੁਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ ਵਿੱਚ ਵਿਧਾਨ ਸਭਾ ਦੀਆਂ ਆਗਾਮੀ ਆਮ ਚੋਣਾਂ ਲਈ ਮੀਡੀਆ ਨਾਲ ਸਬੰਧਤ ਮਾਮਲਿਆਂ ਬਾਰੇ ਆਨਲਾਈਨ ਸਮੀਖਿਆ ਮੀਟਿੰਗ ਕੀਤੀ ਗਈ। ਡਾਇਰੈਕਟਰ ਜਨਰਲ, ਈਸੀਆਈ ਨੇ ਸੂਬਾ/ ਜਲਿਾ ਪੱਧਰ ‘ਤੇ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) – ਨਿਊਬੁਰਘ (ਨਿਊਯਾਰਕ) ਵਿੱਚ ਬੱਚਾ ਸੰਭਾਲ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਇਕ ਔਰਤ ਨੂੰ ਆਪਣੇ ਦੋਸਤ ਦੇ 7 ਸਾਲਾ ਲੜਕੇ ਨੂੰ ਭੁੱਖਾ ਰਖਕੇ ਮਾਰਨ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਔਰੇਂਜ ਕਾਊਂਟੀ ਡਿਸਟ੍ਰਿਕਟ ਅਟਾਰਨੀ ਡੇਵਿਡ ਹੂਵਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਾਣਕਾਰੀ ਦਿੱਤੀ ਕਿ 39 ਸਾਲਾ ਲੈਟੀਸੀਆContinue Reading

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ) ਗੋਲਡਨ ਸਟੇਟ ਕੈਲੀਫੋਰਨੀਆ ਦੀ ਰਾਜਧਾਨੀ ਸੈਕਰਾਮੈਂਟੋ ਦੇ ਕੈਪੀਟਲ ਤੇ ਅੱਜ ਪੰਜਾਬੀ ਭਾਈਚਾਰੇ ਵਲੋਂ ਬੀਤੇ ਦਿਨੀਂ ਯੂ ਪੀ ਚ ਮਾਰੇ ਗਏ ਕਿਸਾਨਾਂ ਪ੍ਰਤੀ ਰੋਸ ਪ੍ਰਗਟ ਕਰਨ ਲਈ ਇਕੱਠ ਕੀਤਾ ਗਿਆ ਜਿਸ ਦੌਰਾਨ ਦੂਰੋਂ ਨੇੜਿਓਂ ਆਏ ਬੁਲਾਰਿਆਂ ਨੇ ਹੁਣ ਤੱਕ ਮਾਰੇ ਗਏ ਕਿਸਾਂਨਾਂ ਤੇ ਯੂ ਪੀ ਵਿੱਚContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੇ ਬਿਜਲੀ ਬੋਰਡ ਨਾਲ ਸਬੰਧਤ ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਦੇ ਮੈਬਰਾਂ ਦੀ ਇੱਕਤਰਤਾ ਕ੍ਰਿਸ਼ਨ ਲਾਲ ਦੀ ਪ੍ਰਧਾਨਗੀ ਹੇਠਾਂ ਹੋਈ। ਇਸ ਮੌਕੇ ਕਰਮ ਚੰਦ ਸ਼ਰਮਾ ਨੇ ਬੋਰਡ ਅਤੇ ਸਰਕਾਰ ਨਾਲ ਹੋਈਆਂ ਮੀਟਿੰਗਾਂ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਸਰਕਾਰ ਸਕੇਲਾਂ ਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸਾਬਕਾ ਸੈਨਿਕਾਂ ਦੀ ਮਾਸਿਕ ਇੱਕਤਰਤਾ ਕੈਪਟਨ ਨੰਦ ਲਾਲ ਮਾਜਰੀ ਦੀ ਅਗਵਾਈ ਹੇਠਾਂ ਹੋਈ, ਜਿਸ ਵਿਚ ਵੀਰ ਨਾਰੀਆਂ ਨੇ ਵੀ ਹਿੱਸਾ ਲਿਆ। ਇਸ ਮੌਕੇ ਸੂਬੇਦਾਰ ਮੇਜਰ ਕਰਨੈਲ ਸਿੰਘ ਨੇ ਕਿਹਾ ਕਿ ‘ਇਕ ਰੈਂਕ-ਇਕ ਪੈਨਸ਼ਨ’ ਸਬੰਧੀ ਸੁਪਰੀਮ ਕੋਰਟ ਵਿਚ ਚੱਲContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਰੇਲਵੇ ਵਿਭਾਗ ਵੱਲੋਂ ਨੇੜਲੇ ਪਿੰਡ ਹਰਬੰਸਪੁਰਾ ਵਿਖੇ ਲੋਕਾਂ ਦੀ ਸਹੂਲਤ ਲਈ ਬਣਾਇਆ ਜਾਣ ਵਾਲਾ ਪੁੱਲ ਲੋਕਾਂ ਲਈ ਜੀਅ ਦਾ ਜੰਜਾਲ ਬਣ ਗਿਆ ਹੈ। ਵਿਭਾਗ ਦੀ ਲੇਟ ਲਤੀਫੀ ਖਿਲਾਫ਼ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਪਿਸ਼ੋਰ ਸਿੰਘ ਅਤੇ ਸੁਰਮੁੱਖ ਸਿੰਘ ਨੇ ਕਿਹਾ ਕਿContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਦੇ ਲੈਸਟਰ ‘ਚ ਵਿਨਟਰਸਡੇਲ ਰੋਡ, ਥਰਨਕੋਰਟ ਨਾਲ ਸਬੰਧਿਤ ਭਾਰਤੀ ਮੂਲ ਦਾ ਵਿਅਕਤੀ ਕਸ਼ਿਸ਼ ਅਗਰਵਾਲ ਆਪਣੀ 29 ਸਾਲਾਂ ਪਤਨੀ ਗੀਤਿਕਾ ਗੋਇਲ ਦੀ ਹੱਤਿਆ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜਾ ਦਾ ਸਾਹਮਣਾ ਕਰ ਰਿਹਾ ਹੈ। 28 ਸਾਲਾਂ ਕਸ਼ਿਸ਼ ਅਗਰਵਾਲ ਨੂੰ ਸ਼ੁੱਕਰਵਾਰ ਨੂੰ ਲੈਸਟਰ ਕ੍ਰਾਊਨ ਕੋਰਟContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਗਲਾਸਗੋ ਪ੍ਰੇਸਟਵਿਕ ਹਵਾਈ ਅੱਡੇ ‘ਤੇ ਇੱਕ ਵਿਅਕਤੀ ਨੂੰ ਪਿਛਲੇ ਸਾਲ ਇੱਕ ਵਾਹਨ ਵਿੱਚੋਂ ਬਰਾਮਦ ਹੋਈ ਲੱਖਾਂ ਪੌਂਡ ਦੀ ਕੋਕੀਨ ਦੀ ਜਾਂਚ ਦੇ ਮਾਮਲੇ ਵਿੱਚ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਇਹ 45 ਸਾਲਾਂ ਵਿਅਕਤੀ ਜੋ ਕਿ ਉੱਤਰੀ ਆਇਰਸ਼ਾਇਰ ਦੇ ਇਰਵਿਨ ਦਾ ਰਹਿਣ ਵਾਲਾ ਹੈ ਤੇ ਉਸਨੂੰ ਸਪੇਨContinue Reading