UK: ਦੋ ਦਿਨਾਂ ‘ਚ 1,100 ਗੈਰਕਾਨੂੰਨੀ ਪ੍ਰਵਾਸੀ ਛੋਟੀਆਂ ਕਿਸ਼ਤੀਆਂ ਰਾਹੀਂ ਹੋਏ ਦਾਖਲ
ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਕਿਸ਼ਤੀਆਂ ਰਾਹੀਂ ਇੰਗਲਿਸ਼ ਚੈੱਨਲ ਪਾਰ ਕਰਕੇ ਦਾਖਲ ਹੋਣ ਵਾਲੇ ਗੈਰਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ਵਿੱਚ ਕਮੀ ਨਹੀਂ ਹੋ ਰਹੀ ਹੈ। ਪੁਲਿਸ ਅਨੁਸਾਰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ 1,100 ਤੋਂ ਵੱਧ ਲੋਕਾਂ ਨੇ ਛੋਟੀਆਂ ਕਿਸ਼ਤੀਆਂ ਰਾਹੀਂ ਇੰਗਲਿਸ਼ ਚੈੱਨਲ ਨੂੰ ਪਾਰ ਕੀਤਾ। ਇਸੇ ਦੌਰਾਨ ਫਰਾਂਸ ਨੇ ਬ੍ਰਿਟੇਨContinue Reading






























