ਮਾਨਸਿਕ ਰੋਗਾਂ ਤੋਂ ਪੀੜ੍ਹਤ ਮਰੀਜਾਂ ਨੂੰ ਬਿਨਾਂ ਕਿਸੇ ਡਰ ਦੇ ਇਲਾਜ ਕਰਵਾਉਣ ਚਾਹੀਦਾ ਹੈ: ਡਾ ਰਾਜਿੰਦਰ ਅਰੋੜਾ
ਫਿਰੋਜ਼ਪੁਰ (ਮੀਡੀਆ ਬਿਊਰੋ) ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਸਮੇਂ ਸਮੇਂ ਜਾਰੀ ਨਿਰਦੇਸ਼ਾ ਤਹਿਤ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਜਿੱਥੇ ਕਰੋਨਾ ਰੋਗ ਅਤੇ ਡੇਂਗੂ ਬਿਮਾਰੀ ਦਾ ਪੂਰੀ ਸ਼ਿੱਦਤ ਨਾਲ ਟਾਕਰਾ ਕੀਤਾ ਜਾ ਰਿਹਾ ਹੈ ਉਥੇ ਹੋਰ ਸਾਰੇ ਸਿਹਤ ਪ੍ਰੋਗਰਾਮਾਂ ਨੂੰ ਵੀ ਕੁਸ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸਰਕਾਰ ਵੱਲੋਂContinue Reading






























