ਟੈਕਸਾਸ ਦੇ ਹਾਈ ਸਕੂਲ ‘ਚ ਹੋਈ ਗੋਲੀਬਾਰੀ ਕਾਰਨ 4 ਲੋਕ ਜ਼ਖਮੀ
ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ) ਅਮਰੀਕਾ ਦੇ ਸਕੂਲਾਂ ਵਿੱਚ ਵਿਅਕਤੀਗਤ ਰੂਪ ‘ਚ ਕਲਾਸਾਂ ਸ਼ੁਰੂ ਹੋਣ ਦੇ ਬਾਅਦ , ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਸਕੂਲ ਵਿੱਚ ਗੋਲੀਬਾਰੀ ਦੀ ਇੱਕ ਤਾਜਾ ਘਟਨਾ ਬੁੱਧਵਾਰ ਨੂੰ ਟੈਕਸਾਸ ਦੇ ਹਾਈ ਸਕੂਲ ਵਿੱਚ ਵਾਪਰੀ ਹੈ। ਇਸ ਗੋਲੀਬਾਰੀ ਦੀ ਜਾਣਕਾਰੀ ਦਿੰਦਿਆਂ ਟੈਕਸਾਸ ਪੁਲਿਸ ਨੇContinue Reading





























