Just In (Page 22)

ਅੰਮ੍ਰਿਤਸਰ, ਮੀਡੀਆ ਬਿਊਰੋ: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦਾ ਇੱਕ ਮਹੀਨੇ ਦਾ ਕਾਰਜਕਾਲ ਪੂਰਾ ਹੋ ਗਿਆ ਹੈ। ਚੋਣਾਂ ਤੋਂ ਪਹਿਲਾਂ ਸਰਕਾਰ ਨੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ, ਸਹੂਲਤਾਂ ਦੇਣ ਸਮੇਤ ਕਈ ਵਾਅਦੇ ਕੀਤੇ ਸਨ। ਸੱਤਾ ‘ਚ ਆਉਣ ਤੋਂ ਬਾਅਦ ਇਸ ਦੇ ਲਈ ਕਈ ਕਦਮ ਚੁੱਕੇ ਗਏ। ਇਸ ਦਾContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਸਕੂਲਾਂ ਦਾ ਦੌਰਾ ਕਰਨ ਦੀ ਬਜਾਏ ਅਫਸਰਾਂ ਨਾਲ ਪਿਛਲੀ ਅਕਾਲੀ ਦਲ ਸਰਕਾਰ ਦੁਆਰਾ ਬਣਾਏ ਮੈਰੀਟੋਰੀਅਸ ਤੇ ਆਦਰਸ਼ ਸਕੂਲਾਂ ਦਾ ਦੌਰਾ ਕਰਨ ਦਾ ਸੁਝਾਅ ਦਿੱਤਾ ਹੈ। ਸਾਬਕਾ ਅਕਾਲੀ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਲਾਲ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ । ਵੜਿੰਗ ਦੇ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਵੀ ਹਾਜ਼ਰ ਸਨ। ਵੜਿੰਗ ਨੇ ਟਵੀਟContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦਾ ਇੱਕ ਮਹੀਨਾ ਪੂਰਾ ਹੋਣ ‘ਤੇ ਸੂਬੇ ਦੀ ਜਨਤਾ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਸਵੇਰੇ ਜਨਤਾ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨ ਕੀਤਾ। 1 ਜੁਲਾਈ ਤੋਂ ਸੂਬੇ ਦੇ ਸਾਰੇ ਘਰਾਂ ਨੂੰContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਅਫ਼ਸਰਾਂ ਦੀ ਟੀਮ ਨਾਲ ਲੈ ਕੇ ਸੋਮਵਾਰ 18 ਅਪ੍ਰੈਲ ਨੂੰ ਦਿੱਲੀ ਦੇ ਸਕੂਲ ਵੇਖਣਗੇ। ਇਹ ਪ੍ਰਗਟਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ। ਉਹਨਾਂ ਦੱਸਿਆ ਕਿ ਅਸੀਂ ਦਿੱਲੀ ਵਿਚ ਸਰਕਾਰੀ ਸਕੂਲਾਂ ਦੀ ਕਿਵੇਂ ਕਾਇਆ ਕਲਪ ਕੀਤੀ, ਇਹContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫਾ ਦੇ ਸਕਦੇ ਹਨ। ਉਹ ਸੂਬੇ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਕਰ ਸਕਦੇ ਹਨ। ਇਸ ਨਾਲ ਪੰਜਾਬ ਦੇ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਮੁੱਖ ਮੰਤਰੀ ਮਾਨ ਨੇ ਵੀ ਵੀਰਵਾਰContinue Reading

ਜ਼ੀਰਕਪੁਰ, ਮੀਡੀਆ ਬਿਊਰੋ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਿੱਜੀ ਟਰਾਂਸਪੋਰਟ ਦੇ ਸਮੁੱਚੇ ਸਿਲਸਿਲੇ ਨੂੰ ਆਨਲਾਈਨ ਪ੍ਰਣਾਲੀ ਨਾਲ ਜੋੜੇ ਜਾਣ ਤੋਂ ਬਾਅਦ ਨਿੱਜੀ ਤੌਰ ‘ਤੇ ਵਿੱਢੀ ਗਈ ਮੁਹਿੰਮ ਤਹਿਤ ਵੀਰਵਾਰ ਦੇਰ ਰਾਤ ਜ਼ੀਰਕਪੁਰ ਦੇ ਮੈਕ-ਡੀ ਚੌਂਕ ਵਿਖੇ ਮਾਰੇ ਗਏ ਛਾਪੇ ਤੇ ਅਚਨਚੇਤ ਚੈਕਿੰਗ ਦੌਰਾਨ ਕਈ ਨਿੱਜੀ ਬੱਸਾਂ ਦੇContinue Reading

ਜਲੰਧਰ, ਮੀਡੀਆ ਬਿਊਰੋ: ਮਹਾਨਗਰ ਤੋਂ ਅੰਮ੍ਰਿਤਸਰ ਤੇ ਪਠਾਨਕੋਟ ਵੱਲ ਜਾਣ ਵਾਲਾ ਟਰੈਫਿਕ ਕਰੀਬ ਇੱਕ ਘੰਟਾ ਜਾਮ ਰਿਹਾ। ਪੀਏਪੀ ਰੇਲਵੇ ਓਵਰਬ੍ਰਿਜ (ਆਰ.ਓ.ਬੀ.) ਦੇ ਉਪਰ ਵਪਾਰਕ ਵਾਹਨ ਦੇ ਟੁੱਟਣ ਕਾਰਨ ਅੰਮ੍ਰਿਤਸਰ ਅਤੇ ਪਠਾਨਕੋਟ ਵੱਲ ਜਾਣ ਵਾਲਾ ਟ੍ਰੈਫਿਕ ਜਾਮ ਹੋ ਗਿਆ, ਜਿਸ ਕਾਰਨ ਰਾਮਾ ਮੰਡੀ ਚੌਕ ਤੱਕ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ। ਡੇਢContinue Reading

ਮੀਡੀਆ ਬਿਊਰੋ:  ਦੇਸ਼ ਦੇ ਚੀਫ਼ ਜਸਟਿਸ ਐਨਵੀ ਰਮਨਾ ਇਸ ਸਮੇਂ ਪੰਜਾਬ ਦੇ ਦੌਰੇ ‘ਤੇ ਹਨ। ਅਜਿਹਾ ਨਹੀਂ ਹੋ ਸਕਦਾ ਜਦੋਂ ਪੰਜਾਬ ਦੀ ਗੱਲ ਹੋਵੇ ਅਤੇ ਖਾਣ-ਪੀਣ ਦੀ ਗੱਲ ਨਾ ਹੋਵੇ। ਚੀਫ਼ ਜਸਟਿਸ ਨੇ ਪੰਜਾਬ ਦਾ ਦੌਰਾ ਕਰਨ ਲਈ ਅੰਮ੍ਰਿਤਸਰ ਦੇ ਮਸ਼ਹੂਰ ਢਾਬੇ ਦਾ ਵੀ ਦੌਰਾ ਕੀਤਾ। ਜਾਣਕਾਰੀ ਮੁਤਾਬਕ ਵੀਰਵਾਰ ਨੂੰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਇਨ੍ਹੀਂ ਦਿਨੀਂ ਗਰਮੀ ਆਪਣੇ ਸਿਖਰ ‘ਤੇ ਹੈ। ਗਰਮੀ ਤੋਂ ਰਾਹਤ ਦੀ ਆਸ ਵਿੱਚ ਲੋਕ ਅਸਮਾਨ ਵੱਲ ਤੱਕਦੇ ਹਨ ਕਿ ਕਦੋਂ ਮੀਂਹ ਪੈਂਦਾ ਹੈ। ਕਿਉਂਕਿ ਇਨ੍ਹੀਂ ਦਿਨੀਂ ਕੜਾਕੇ ਦੀ ਗਰਮੀ ਨੇ ਸਭ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਹੈ ਕਿ ਇਸContinue Reading