Just In (Page 223)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਹਰੀ ਝੰਡੀ ਮਿਲਣ ਉਪਰੰਤ ਪਿਛਲੇ ਦਿਨਾਂ ਦੌਰਾਨ ਦੱਖਣੀ ਸਰਹੱਦ ਰਾਹੀਂ ਅਮਰੀਕਾ ਵਿਚ ਦਾਖਲ ਹੋਏ ਹਜਾਰਾਂ ਹੈਤੀ ਵਾਸੀਆਂ ਨੂੰ ਵਾਪਿਸ ਭੇਜਣ ਲਈ ਬਾਈਡਨ ਪ੍ਰਸ਼ਾਸਨ ਨੇ ਕਮਰਕੱਸੇ ਕਰ ਲਏ ਹਨ। ਹਜਾਰ ਹੈਤੀ ਨਾਗਰਿਕ  ਡੈਲ ਰੀਓ ਟੈਕਸਾਸ ਵਿਚ ਇਕ ਪੁਲ ਦੇ ਨੇੜੇ ਬੈਠੇ ਹਨ ਜਿਨਾਂ ਨੂੰContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਵਿਚ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਣ ਦੀ ਸਮੱਸਿਆ ਉਤੇ ਕਾਬੂ ਪਾਉਣ ਲਈ ਸੂਬਾ ਸਰਕਾਰ ਨੇ ਵੱਧ ਪ੍ਰਭਾਵਿਤ ਪਿੰਡਾਂ ਵਜੋਂ ਸ਼ਨਾਖਤ ਕੀਤੇ ਗਏ ਇਨਾਂ ਸਾਰੇ ਪਿੰਡਾਂ ਵਿਚ 8500 ਨੋਡਲ ਅਫਸਰ ਤਾਇਨਾਤ ਕੀਤੇ ਹਨ। ਝੋਨਾ ਦਾ ਉਤਪਾਦਨ ਕਰਨ ਵਾਲੇ ਇਨਾਂ ਪਿੰਡਾਂ ਨੂੰ ਇਸ ਕਰਕੇ ਵੱਧContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੇ ਆਪਣੇ ਪੱਤਰ ਰਾਹੀਂ ਜਾਣਕਾਰੀ ਦਿੱਤੀ ਕਿ 19 ਸਤੰਬਰ, 2021 ਨੂੰ ਹੋਈ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਮੀਟਿੰਗ ਵਿੱਚ, ਉਨਾਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਰਾਜਪਾਲ ਪੰਜਾਬ ਪੁਰੋਹਿਤContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਕਾਂਗਰਸ ਵਿਚ ਚੱਲ ਰਹੇ ਅੱਜ ਤਖ਼ਤਾ ਪਲਟ ਦੇ ਘਟਨਾਕ੍ਰਮ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤੀ ਹੈ। ਸ਼ਨੀਵਾਰ ਨੂੰ ਸਾਰਾ ਦਿਨ ਚੱਲੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਅਖੀਰਕਾਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ ਹੈ। ਲਗਭਗContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਪਿਛਲੇ ਕੁੱਝ ਵਕਫੇ ਤੋਂ ਐਂਬੂਲੈਂਸ ਸਰਵਿਸ ਸਮੱਸਿਆ ਦਾ ਸਾਹਮਣਾ ਕਰ ਰਹੀ ਹੈ, ਜਿਸ ਦੇ ਚਲਦਿਆਂ ਮਰੀਜ਼ਾਂ ਨੂੰ ਐਂਬੂਲੈਂਸ ਲਈ ਇੰਤਜ਼ਾਰ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਤੋਂ ਉੱਭਰਨ ਲਈ ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਵੱਲੋਂ ਯੂਕੇ ਦੇ ਡਿਫੈਂਸ ਵਿਭਾਗ ਨੂੰ ਫੌਜੀ ਸਹਾਇਤਾ ਲਈ ਬੇਨਤੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਸਥਿਤ ਗਲਾਸਗੋ ਯੂਨੀਵਰਸਿਟੀ ਨੂੰ ਗੁੱਡ ਯੂਨੀਵਰਸਿਟੀ ਗਾਈਡ 2022 ਵਿੱਚ ‘ਸਕਾਟਿਸ਼ ਯੂਨੀਵਰਸਿਟੀ ਆਫ ਦਿ ਈਅਰ’ ਦਾ ਨਾਮ ਦਿੱਤਾ ਗਿਆ ਹੈ। ਦਿ ਟਾਈਮਜ਼ ਅਤੇ ਸੰਡੇ ਟਾਈਮਜ਼ ਦੁਆਰਾ ਕੀਤੀ ਗਈ 135 ਸੰਸਥਾਵਾਂ ਦੀ ਰੈਂਕਿੰਗ ਵਿੱਚ ‘ਸਕਾਟਿਸ਼ ਯੂਨੀਵਰਸਿਟੀ ਆਫ ਦਿ ਈਅਰ’ ਦਾ ਖਿਤਾਬ ਪ੍ਰਾਪਤ ਕਰਨ ਦੇContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਵਿੱਚ ਐੱਨ ਐੱਚ ਐੱਸ ਟਾਇਸਾਈਡ ਦਾ ਸਟਾਫ ਵੈਕਸੀਨ ਦੀਆਂ ਹਜ਼ਾਰਾਂ ਖੁਰਾਕਾਂ ਦੇਣ ਦੇ ਬਾਅਦ ਹੁਣ ਕੋਵਿਡ -19 ਟੀਕੇ ਦੇ ਅਗਲੇ ਪੜਾਅ ‘ਤੇ ਜਾਣ ਦੀ ਤਿਆਰੀ ਕਰ ਰਿਹਾ ਹੈ। ਜਿਸਦੇ ਲਈ ਅੱਠ ਮਹੀਨਿਆਂ ਦੌਰਾਨ ਤਕਰੀਬਨ 135,000 ਖੁਰਾਕਾਂ ਲੋਕਾਂ ਨੂੰ ਲਗਾਉਣ ਦੇ ਬਾਅਦ, ਟੀਕਾਕਰਨ ਸਟਾਫ ਵੱਲੋਂ ਡੰਡੀContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਯੂਕੇ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਯਾਤਰਾ ਪਾਬੰਦੀਆਂ ਤਹਿਤ ਬਣਾਈ ਲਈ ਟ੍ਰੈਫਿਕ ਲਾਈਟ ਪ੍ਰਣਾਲੀ ਨੂੰ ਖਤਮ ਕਰਨ ਦੀ ਘੋਸ਼ਣਾ ਕੀਤੀ ਗਈ ਹੈ। ਨਵੇਂ ਨਿਯਮਾਂ ਦੇ ਅਧੀਨ 4 ਅਕਤੂਬਰ ਤੋਂ ਅੰਬਰ ਅਤੇ ਹਰੀ ਸੂਚੀ ਨੂੰ ਖਤਮ ਕਰਕੇ ਇਕੱਲੀ ਲਾਲ ਸੂਚੀ ਰੱਖੀ ਜਾਵੇਗੀ। ਸਰਕਾਰ ਵੱਲੋਂ ਸ਼ੁੱਕਰਵਾਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਗਊ ਸੇਵਾ ਕਮਿਸਨ ਦੇ ਚੇਅਰਮੈਨ ਸ੍ਰੀ ਸਚਿਨ ਸਰਮਾ ਦੀ ਅਗਵਾਈ ਵਾਲੇ ਵਫਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਗਾਂ ਨੂੰ ਕੌਮੀ ਪਸੂ ਐਲਾਨਣ ਲਈ ਭਾਰਤ ਦੇ ਰਾਸਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਮਾਮਲੇ ਦੀ ਸਿਫਾਰਿਸ਼ ਕਰਨ ਲਈ ਮੰਗ ਪੱਤਰ ਸੌਂਪਿਆ।Continue Reading

ਚੰਡੀਗੜ੍ਹ (ਮੀਡੀਆ ਬਿਊਰੋ)- ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ ਨੂੰ ਲਗਾਤਾਰ ਅਗਵਾਈ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਦੇ ਲਈ ਵਿਸ਼ੇਸ਼Continue Reading