ਵਿਜੀਲੈਂਸ ਨੇ ASI ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚਿਆ
ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਵਿਜੀਲੈਂਸ ਬਿਊਰੋ ਨੇ ਸਿਟੀ ਪੁਲਿਸ ਥਾਣਾ ਲੋਹਾਰਕਾ ਰੋਡ, ਅੰਮਿ੍ਰਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏਐਸਆਈ ਫਰਜੰਦ ਲਾਲ ਨੂੰ ਅੰਮਿ੍ਰਤਸਰ ਜਿਲੇ ਦੇ ਪਿੰਡ ਡੱਲਾContinue Reading






























