Just In (Page 225)

ਚੰਡੀਗੜ੍ਹ (ਮੀਡੀਆ ਬਿਊਰੋ)ਸੂਬੇ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ ਸਥਾਪਤ ਕੀਤੇ 18 ਨਵੇਂ ਸਰਕਾਰੀ ਕਾਲਜਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਇਨਾਂ ਕਾਲਜਾਂ ਵਿੱਚ 160 ਅਸਿਸਟੈਂਟ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ।ਇਸ ਭਰਤੀ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਘੇਰੇ ਵਿੱਚੋਂ ਕੱਢਦਿਆਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮਿਸਨ ਲਾਲ ਲਕੀਰ ਨੂੰ ਤੇਜੀ ਨਾਲ ਅਤੇ ਪ੍ਰਭਾਵਸਾਲੀ ਢੰਗ ਰਾਹੀਂ ਲਾਗੂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਅੱਜ ਸਵਾਮਿਤਵਾ ਸਕੀਮ ਅਧੀਨ ਇਤਰਾਜ ਦਾਇਰ ਕਰਨ ਦੇ ਸਮੇਂ ਨੂੰ ਘਟਾ ਕੇ ਮੌਜੂਦਾ 90 ਦਿਨ ਤੋਂ 45 ਦਿਨਾਂ ਤੱਕ ਕਰਨ ਦਾ ਫੈਸਲਾ ਕੀਤਾContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਲੋਕਾਂ ਨੂੰ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਨਾਂ 15 ਲੱਖ ਪਰਿਵਾਰਾਂ ਨੂੰ ਵੀ ਮੁਫਤ ਸਿਹਤ ਬੀਮੇ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ ਜੋ ਇਸ ਤੋਂ ਪਹਿਲਾਂ ਆਯੂਸ਼ਮਨ ਭਾਰਤ-ਸਰਬੱਤ ਸਿਹਤ ਬੀਮਾContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਪੁਲਿਸ ਨੇ ਇੰਟੈਲੀਜੈਂਸ ਵਲੋਂ ਮਿਲੀ ਸੂਹ ’ਤੇ ਕਾਰਵਾਈ ਕਰਦਿਆਂ ਸ਼ੁੱਕਰਵਾਰ ਨੂੰ ਜ਼ਿਲਾ ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋਗ੍ਰਾਮ ਹੈਰੋਇਨ ਦੇ 8 ਪੈਕੇਟ ਬਰਾਮਦ ਕੀਤੇ , ਜਿਸਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 42 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ। ਕਿਉਂਕਿ ਇਹ ਕਾਰਵਾਈ ਸੀਮਾ ਸੁਰੱਖਿਆ ਬਲ (ਬੀਐਸਐਫ)Continue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਦਾ ਇਤਿਹਾਸ ਬਹੁਤ ਵਿਸ਼ਾਲ ਅਤੇ ਅਮੀਰ ਹੈ। ਇਸੇ ਹੀ ਵਿਸ਼ਾਲ ਇਤਿਹਾਸ ਦੀ ਇੱਕ ਕੜੀ ਤਕਰੀਬਨ 400 ਸਾਲ ਪੁਰਾਣੇ ਸਿੱਕੇ ਦੀ 50,000 ਪੌਂਡ ਵਿੱਚ ਨੀਲਾਮ ਹੋਣ ਦੀ ਉਮੀਦ ਹੈ। ਯੂਕੇ ਦੇ ਚਾਰਲਸ ਪਹਿਲੇ ਦੁਆਰਾ ਇੰਗਲਿਸ਼ ਸਿਵਲ ਵਾਰ ਦੌਰਾਨ ਬਣਾਇਆ ਗਿਆ ਇਹ ਦੁਰਲੱਭ ਸੋਨੇ ਦਾ ਸਿੱਕਾContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਸਾਰੀ ਦੁਨੀਆਂ ਵਿੱਚ ਕੁੱਤਿਆਂ ਨੂੰ ਪਾਲਤੂ ਜਾਨਵਰਾਂ ਵਜੋਂ ਰੱਖਣ ਦੇ ਨਾਲ ਨਾਲ ਪੁਲਿਸ ਵਿਭਾਗ ਵੱਲੋਂ ਵੀ ਜਿਆਦਾਤਰ ਕੇਸਾਂ ਨੂੰ ਹੱਲ ਕਰਨ ਲਈ ਸਹਾਇਤਾ ਲਈ ਜਾਂਦੀ ਹੈ। ਯੂਕੇ ਪੁਲਿਸ ਵਿਭਾਗ ਵਿੱਚ ਵੀ ਖਾਸ ਸਿਖਲਾਈ ਪ੍ਰਾਪਤ ਕੁੱਤਿਆਂ ਨੂੰ ਅਪਰਾਧੀਆਂ ਨੂੰ ਕਾਬੂ ਕਰਨ ਅਤੇ ਹੋਰ ਕੇਸਾਂ ਦੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਸਕੂਲਾਂ ਵਿੱਚ ਜਿਆਦਾਤਰ ਵਿਦਿਆਰਥੀਆਂ ਲਈ ਚਿਹਰੇ ਨੂੰ ਮਾਸਕ ਨਾਲ ਢਕਣ ਦੀ ਜਰੂਰਤ ਫਿਲਹਾਲ ਜਾਰੀ ਰਹੇਗੀ। ਇਸ ਸਬੰਧੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇ ਦੱਸਿਆ ਕਿ ਸਕੂਲਾਂ ਵਿੱਚ ਫੇਸ ਮਾਸਕ ਅਤੇ ਸਰੀਰਕ ਦੂਰੀ ਦੇ ਨਿਯਮਾਂ ਨੂੰ ਫਿਲਹਾਲ ਵਧਾਇਆ ਜਾ ਰਿਹਾ ਹੈ। ਨਿਕੋਲਾ ਸਟਰਜਨ ਨੇ ਪੁਸ਼ਟੀ ਕੀਤੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਵਿੱਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਸਮੱਸਿਆ ਪ੍ਰਤੀ ਮਨੁੱਖੀ ਪਹੁੰਚ ਅਪਣਾਉਂਦਿਆਂ ਪੰਜਾਬ ਸਰਕਾਰ ਨੇ ਅਵਾਰਾ ਕੁੱਤਿਆਂ ਦੀ ਸੰਖਿਆ ਨੂੰ ਕੰਟਰੋਲ ਕਰਨ ਅਤੇ ਇਨਾਂ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਨਸਬੰਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਇਸ ਮਕਸਦ ਲਈ ਸਥਾਨਕ ਸਰਕਾਰਾਂ ਵਿਭਾਗContinue Reading

ਚੰਡੀਗੜ੍ਹ (ਮੀਡੀਆ ਬਿਊਰੋ) – ਤੰਬਾਕੂ ਵਿਰੋਧੀ ਕਾਨੂੰਨਾਂ ਦੇ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਪਿਛਲੇ 8 ਮਹੀਨਿਆਂ ਦੌਰਾਨ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਐਕਟ, 2003 (ਕੋਟਪਾ, 2003) ਅਧੀਨ 4671 ਚਲਾਨ ਜਾਰੀ ਕੀਤੇ ਗਏ। ਇਹ ਪ੍ਰਗਟਾਵਾ ਅੱਜ ਇਥੇ ਸਿਹਤ ਅਤੇ ਪਰਿਵਾਰ ਭਲਾਈ ਦੇ ਸਕੱਤਰ ਸ੍ਰੀ ਕੁਮਾਰ ਰਾਹੁਲ ਨੇ ਸੂਬਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੋਰੋਨਾ ਵਾਇਰਸ ਦੇ ਨਵੇਂ ਰੂਪਾਂ ਦੀ ਪਛਾਣ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਾਈਰਲ ਰਿਸਰਚ ਡਾਗਨੌਸਟਿਕ ਲੈਬ (ਵੀ.ਆਰ.ਡੀ.ਐਲ.), ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਸਥਾਪਤ ਕੀਤੀ ਗਈ ਹੈ ਜੋ ਆਪਣੀ ਕਿਸਮ ਦੀ ਅਜਿਹੀ ਪਹਿਲੀ ਕੋਵਿਡ-19 ਜੀਨੋਮ ਸੀਕੁਐਂਸਿੰਗ ਫੈਸਿਲਟੀ ਵਾਲੀ ਲੈਬ ਹੈ। ਲੈਬ ਵਿੱਚ ਹੁਣ ਤੱਕ ਲਗਭਗ 150 ਨਮੂਨਿਆਂ ਦੀContinue Reading