Just In (Page 228)

ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਰੋਨਾ ਦੀ ਆੜ ਹੇਠ ਬਣਾਏ ਕਾਲੇ ਕਾਨੂੰਨ ਪਾਸ ਕਰਵਾਉਣ ਲਈ ਬਾਦਲ ਪਰਿਵਾਰ ਤੇ ਕਾਂਗਰਸ ਸਰਕਾਰ ਦਾ ਵੱਡਾ ਯੋਗਦਾਨ ਹੈ, ਜੇਕਰ ਅਕਾਲੀ ਦਲ ਤੇ ਕਾਂਗਰਸ ਸਰਕਾਰ ਆਪਣੀ ਸਹੀ ਜ਼ਿੰਮੇਵਾਰੀ ਨਿਭਾਉਂਦੇ ਤਾਂ ਇਹ ਕਾਨੂੰਨ ਕਦੇ ਵੀ ਦੇਸ਼ ਵਿਚ ਲਾਗੂ ਨਹੀਂ ਹੋ ਸਕਦੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਇਥੋਂ ਦੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਪੰਜਾਬ ਸਰਕਾਰ ਵੱਲੋਂ ਘਰ ਘਰ ਰੁਜ਼ਗਾਰ ਯੋਜਨਾ ਤਹਿਤ ਸੱਤਵੇਂ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਕੀਤਾ। ਇਸ ਮੌਕੇ ਹਲਕਾ ਪਾਇਲ ਦੇ ਵਿਧਾਇਕ ਲਖਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੀ ਮਾਂ ਸ਼ਾਰਲੋਟ ਜੌਹਨਸਨ ਵਾਹਲ ਦਾ ਸੋਮਵਾਰ ਨੂੰ ਇੱਕ ਹਸਪਤਾਲ ਵਿੱਚ 79 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਸ਼ਾਰਲੋਟ ਦੀ ਸੋਮਵਾਰ ਨੂੰ ਪੈਡਿੰਗਟਨ ਦੇ ਸੇਂਟ ਮੈਰੀ ਹਸਪਤਾਲ ਵਿੱਚ ਅਚਾਨਕ ਅਤੇ ਸ਼ਾਂਤੀਪੂਰਵਕ ਮੌਤ ਹੋਈ। ਪ੍ਰਧਾਨ ਮੰਤਰੀ ਜੌਹਨਸਨ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਕਾਰਗੋ ਕੰਪਲੈਕਸ ਨੂੰ ਇਸ ਨਵੰਬਰ ਤੋਂ ਚਾਲੂ ਕਰ ਦਿੱਤਾ ਜਾਵੇਗਾ ਜਦੋਂ ਕਿ ਫ਼ਤਿਹਗੜ ਸਾਹਿਬ ਜ਼ਿਲੇ ਵਿੱਚ ਬੱਸੀ ਪਠਾਣਾ ਵਿਖੇ ਇੱਕ ਮੈਗਾ ਮਿਲਕ ਪ੍ਰੋਸੈਸਿੰਗ ਪਲਾਂਟ ਨੂੰ ਇਸ ਮਹੀਨੇ ਦੇ ਅੰਤ ਤੱਕ ਖੋਲ ਦਿੱਤਾ ਜਾਵੇਗਾ। ਇਹ ਜਾਣਕਾਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਚੋਣ ਅਧਿਕਾਰੀ (ਸੀਈਓ), ਪੰਜਾਬ ਡਾ. ਕਰੁਣਾ ਰਾਜੂ ਨੇ ਅੱਜ ਕਿਹਾ ਕਿ ਤਰਕਸੰਗਤਕਰਨ ਤੋਂ ਬਾਅਦ ਸੂਬੇ ਵਿੱਚ ਪੋਲਿੰਗ ਬੂਥਾਂ ਦੀ ਗਿਣਤੀ 23211 ਤੋਂ ਵਧਾ ਕੇ 24689 ਕਰ ਦਿੱਤੀ ਗਈ ਹੈ। ਅੱਜ ਇੱਥੇ ਆਪਣੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਕੋਵਿਡ ਮਹਾਂਮਾਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਝੋਨੇ ਦੀ ਵਾਢੀ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਕੀਮ ਦੇ ਤਹਿਤ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ (ਸੀ.ਐਸ.ਸੀ.) ਨੂੰ ਹੁਣ ਤੱਕ 31,970 ਖੇਤੀ ਮਸ਼ੀਨਾਂ/ਉਪਕਰਨ ਸਬਸਿਡੀ ਉਤੇ ਖਰੀਦਣ ਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੇ ਸੂਬੇ ਵਿਚ ਪ੍ਰਦਰਸ਼ਨਾਂ ਕਾਰਨ ਲੋਕਾਂ ਨੂੰ ਦਰਪੇਸ਼ ਦੁੱਖ ਅਤੇ ਪੀੜਾ ਨੂੰ ਸਮਝਣ ਦੀ ਬਜਾਏ ਉਨਾਂ ਦੇ ਵਿਚਾਰਾਂ ਨੂੰ ਸਿਆਸੀ ਰੰਗਤ ਦੇ ਦਿੱਤੀ।Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਸਹਿਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਅਤੇ ਇਨਾਂ ਦਾ ਦਾਇਰਾ ਵਧਾਉਣ ਲਈ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਅੱਜ ਉਸ ਵੇਲੇ ਬੂਰ ਪਿਆ ਜਦੋਂ ਮਾਰਕਫੈਡ ਤੇ ਹਿਮਾਚਲ ਪ੍ਰਦੇਸ਼ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਿਚਾਲੇ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.)Continue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਹਿਸੀਲ ਨਵਾਂਸ਼ਹਿਰ, ਜਿਲਾ ਐਸ.ਬੀ.ਐਸ ਨਗਰ ਵਿਖੇ ਤਾਇਨਾਤ ਵੱਲੋਂ ਕਾਨੂੰਗੋ ਓਮ ਪ੍ਰਕਾਸ਼ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵੱਲੋਂ ਕਾਨੂੰਗੋ ਨੂੰ ਸ਼ਿਕਾਇਤਕਰਤਾ ਗੁਰਮੁੱਖ ਸਿੰਘ ਪਿੰਡ ਮਾਹਲ ਖੁਰਦ,Continue Reading

ਖੰਨਾ (ਪਰਮਜੀਤ ਸਿੰਘ ਧੀਮਾਨ)  – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਕਿਸਾਨ ਜੱਥੇਬੰਦੀਆਂ ਅਤੇ ਹੋਰ ਲੋਕਾਂ ਵੱਲੋਂ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਕਿਸਾਨਾਂ ਵੱਲੋਂ ਲਲਹੇੜੀ ਚੌਂਕ ਵਿਖੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਸੰਯੁਕਤContinue Reading