Just In (Page 229)

ਖੰਨਾ (ਪਰਮਜੀਤ ਸਿੰਘ ਧੀਮਾਨ)  – ਇਥੋਂ ਦੇ ਲਾਈਨੋਂਪਾਰ ਇਲਾਕੇ ਵਿਚ ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਵਿਕਾਸ ਕੰਮਾਂ ਦੇ ਨੀਂਹ ਪੱਥਰਾਂ ਦੀ ਝੜੀ ਲਾਈ ਗਈ ਸੀ, ਪ੍ਰਤੂੰ ਕੋਈ ਵੀ ਕੰਮ ਹੁਣ ਤੱਕ ਸਿਰੇ ਨਹੀਂ ਚੜਿਆ। ਜਿਸ ਦੇ ਰੋਸ ਵਜੋਂ ਲੋਕਾਂ ਨੇ ਚਿੱਕੜ ਵਿਚ ਲੱਗੇ ਕਰੀਬ ਇਕContinue Reading

ਖੰਨਾ, 13 ਸਤੰਬਰ (ਪਰਮਜੀਤ ਸਿੰਘ ਧੀਮਾਨ) – ਅੱਜ ਭਾਰਤੀ ਜਨਤਾ ਪਾਰਟੀ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਕੱਦਵਾਰ ਆਗੂ ਤੇ ਰਾਜ ਸਭਾ ਮੈਂਬਰ ਸਮਸ਼ੇਰ ਸਿੰਘ ਦੂਲੋਂ ਦੇ ਭਤੀਜੇ ਤੇ ਪੰਜਾਬ ਕਾਂਗਰਸ ਦੇ ਜੁਆਇੰਟ ਸਕੱਤਰ, ਕਾਂਗਰਸ ਦੀ ਚੋਣ ਕਮੇਟੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਾਬਕਾ ਸਿਹਤ ਮੰਤਰੀ ਭਾਜਪਾ ਲਕਸ਼ਮੀ ਕਾਂਤਾ ਚਾਵਲਾ ਨੇ ਜਲ੍ਹਿਆਂਵਾਲਾ ਬਾਗ ਪਹੁੰਚ ਕੇ ਕੇਂਦਰ ਸਰਕਾਰ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਇਤਿਹਾਸ ਨਾਲ ਛੇੜਛਾੜ ਕਰਕੇ ਕੇਂਦਰ ਸਰਕਾਰ ਨੇ ਲੋਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਠੇਸ ਪਹੁੰਚਾਈ ਹੈ। ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਜਲ੍ਹਿਆਂਵਾਲਾ ਬਾਗ ਪਿਛਲੇ ਡੇਢ ਸਾਲ ਤੋਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਨਿਊਯਾਰਕ ਦੇ ਦਿਹਾਤੀ ਖੇਤਰ ਵਿਚਲੇ ਇਕ ਹਸਪਤਾਲ ਦੇ ਸਟਾਫ ਨੇ ਕੋਵਿਡ-19 ਤੋਂ ਬਚਾਅ ਲਈ ਟੀਕੇ ਲਵਾਉਣ ਤੋਂ ਨਾਂਹ ਕਰ ਦਿੱਤੀ ਹੈ ਤੇ ਨੌਕਰੀਆਂ ਤੋਂ ਅਸਤੀਫੇ ਦੇ ਦਿੱਤੇ ਹਨ ਜਿਸ ਕਾਰਨ ਹਸਪਤਾਲ ਵਿਚ ਜੱਚਾ- ਬੱਚਾ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ ਤੇ ਹਸਪਤਾਲ ਨੇ ਗਰਭਵਤੀ ਔਰਤਾਂ ਲਈ ਜਨੇਪਾ ਸੇਵਾਵਾਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਪੈਨਸਿਲਵਾਨੀਆ ਵਿਚ ਹਾਂਟਡ ਹਿਲਜ਼ ਹੇਰਾਈਡ ਵਿਖੇ ਹੋਈ ਗੋਲੀਬਾਰੀ ਵਿਚ ਇਕ 15 ਸਾਲਾ ਲੜਕੇ ਦੀ ਮੌਤ ਹੋ ਗਈ ਜਦ ਕਿ ਇਕ ਹੋਰ ਜ਼ਖਮੀ ਹੋ ਗਿਆ। ਪੁਲਿਸ ਮੌਕੇ ਉਪਰ ਪੁੱਜੀ ਤਾਂ ਸਿਹਤ ਕਰਮਚਾਰੀ ਪੀੜਤਾਂ ਨੂੰ ਮੁੱਢਲੀ ਸਹਾਇਤਾ ਦੇ ਰਹੇ ਸਨ। ਦੋ ਜ਼ਖਮੀ ਲੜਕਿਆਂ ਨੂੰ ਹਸਪਤਾਲ ਲੈ ਜਾਇਆ ਗਿਆContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਸਰਕਾਰ ਦੁਆਰਾ ਜਾਰੀ ਕੀਤੇ ਗਏ ਕੋਰੋਨਾ ਵਾਇਰਸ ਦੇ ਨਵੇਂ ਅੰਕੜਿਆਂ ਅਨੁਸਾਰ ਸਕਾਟਲੈਂਡ ਦੇ 1,000 ਤੋਂ ਵੱਧ ਕੋਰੋਨਾ ਵਾਇਰਸ ਮਰੀਜ਼ ਹਸਪਤਾਲ ਵਿੱਚ ਦਾਖਲ ਹਨ। ਪੁਸ਼ਟੀ ਕੀਤੇ ਗਏ ਕੋਵਿਡ -19 ਮਰੀਜ਼ਾਂ ਦੀ ਗਿਣਤੀ 1,019 ਹੈ, ਜੋ ਕਿ ਅੰਕੜੇ ਜਾਰੀ ਹੋਣ ਦੇ ਇੱਕ ਦਿਨ ਪਹਿਲਾਂ ਦੇ ਰਿਕਾਰਡ ਨਾਲੋਂContinue Reading

 ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨਵੀ ਪੁਲਿਸ ਅਤੇ ਏਜੰਸੀਆਂ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਵਿੱਚ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਵੀਰਵਾਰ ਨੂੰ ਪਲਿਮਥ ਦੇ ਸਮੁੰਦਰੀ ਤੱਟ ‘ਤੇ ਇੱਕ ਵੱਡੀ ਕਿਸ਼ਤੀ ਵਿੱਚੋਂ ਅਧਿਕਾਰੀਆਂ ਵੱਲੋਂ ਕੋਕੀਨ ਦਾ ਜਖੀਰਾ ਜ਼ਬਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਨਸ਼ਿਆਂ ਦੇ ਕਾਰੋਬਾਰ ਵਿੱਚ ਪਏ ਲੋਕ ਨਸ਼ਿਆਂ ਦੀ ਤਸਕਰੀ ਲਈ ਤਰ੍ਹਾਂ ਤਰ੍ਹਾਂ ਦੇ ਜੁਗਾੜ ਲਾਉਂਦੇ ਹਨ । ਅਜਿਹਾ ਹੀ ਇੱਕ ਜੁਗਾੜ ਨਕਲੀ ਜਸਟ ਈਟ ਕਰਮਚਾਰੀ ਬਣ ਕੇ ਲੰਡਨ ਵਿੱਚ ਲਾਇਆ ਜਾ ਰਿਹਾ ਸੀ। ਜਿਸ ਵਿੱਚ ਸ਼ੁੱਕਰਵਾਰ ਨੂੰ ਫੂਡ ਡਿਲੀਵਰੀ ਕੰਪਨੀ ਜਸਟ ਈਟ ਦੀ ਜੈਕਟ ਪਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) – ਵਧੀਆ ਤੇ ਕਿਫ਼ਾਇਤੀ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਵੱਲ ਕ੍ਰਾਂਤੀਕਾਰੀ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 125 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ‘ਰਾਜ-ਵਿਆਪੀ ਰੇਡੀਓ ਡਾਇਗਨੌਸਟਿਕ ਅਤੇ ਲੈਬਾਰਟਰੀ ਸੇਵਾ’ ਅਤੇ ‘ਨਵੇਂ-ਮੁਹਾਂਦਰੇ ਵਾਲੀ 108 ਐਂਬੂਲੈਂਸ ਐਮਰਜੈਂਸੀ ਰਿਸਪਾਂਸ ਸੇਵਾ’ ਵਰਚੁਅਲ ਢੰਗ ਨਾਲ ਸੂਬਾ ਵਾਸੀਆਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸ਼ੋ੍ਰਮਣੀ ਅਕਾਲੀ ਦਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਕਿਸਾਨਾਂ ਨੂੰ ਧੋਖਾ ਦੇਣ ਲਈ ਬਾਦਲ ਪਰਿਵਾਰ ’ਤੇ ਤਿੱਖਾ ਹਮਲੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨ ਅਕਾਲੀ ਦਲ ਦੀ ਮਰਜ਼ੀ ਨਾਲ ਹੀ ਅਮਲ ਵਿੱਚ ਲਿਆਂਦੇ ਗਏ ਸੀ ਅਤੇ ਹਰਸਿਮਰਤContinue Reading