Just In (Page 23)

ਲੁਧਿਆਣਾ, ਮੀਡੀਆ ਬਿਊਰੋ: 13 ਅਤੇ 14 ਅਪ੍ਰੈਲ ਨੂੰ ਹਿਮਾਚਲ ਦੇ ਉਪਰਲੇ ਇਲਾਕਿਆਂ ‘ਚ ਸਰਗਰਮ ਪੱਛਮੀ ਗੜਬੜੀ ਕਾਰਨ ਪੰਜਾਬ ‘ਚ ਗਰਮੀ ਤੋਂ ਰਾਹਤ ਮਿਲੀ। ਪਰ ਸ਼ੁੱਕਰਵਾਰ ਤੋਂ ਮੌਸਮ ਫਿਰ ਖਰਾਬ ਹੋ ਗਿਆ ਹੈ। ਪੰਜਾਬ ‘ਚ ਫਿਰ ਤੋਂ ਗਰਮੀ ਦਾ ਦੌਰ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੂਰੇ ਪੰਜਾਬ ਵਿੱਚContinue Reading

ਲੁਧਿਆਣਾ, ਮੀਡੀਆ ਬਿਊਰੋ: ਸ਼ੌਕੀਨਾਂ ਦੇ ਸ਼ਹਿਰ ਲੁਧਿਆਣਾ ‘ਚ ਐਤਵਾਰ ਦੀ ਸ਼ਾਮ ਸ਼ਾਨਦਾਰ ਹੋਣ ਵਾਲੀ ਹੈ। ਇਸ ਸਬੰਧੀ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਤੇ ਇਸ ਸਬੰਧੀ ਲੁਧਿਆਣਾ ਵਾਸੀਆਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜੀ ਹਾਂ, ਅਸੀਂ ਗੱਲ ਕਰ ਰਹੇ ਹਾਂ ਲੁਧਿਆਣਾ ਦੇ ਪ੍ਰਸਿੱਧ ਸਤਲੁਜ ਕਲੱਬ ‘ਚ ਐਤਵਾਰ ਨੂੰ ਹੋਣContinue Reading

ਅਮ੍ਰਿੰਤਸਰ, ਮੀਡੀਆ ਬਿਊਰੋ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ੁੱਕਰਵਾਰ ਸਵੇਰੇ ਗੁਰੂ ਨਗਰੀ ਪਹੁੰਚੇ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਗਿਆਣਾ ਤੀਰਥ, ਸ੍ਰੀ ਰਾਮ ਤੀਰਥ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਉਪ ਨੇਤਾ ਰਾਜContinue Reading

ਰਾਜਪੁਰਾ, ਮੀਡੀਆ ਬਿਊਰੋ:  ਇਥੋਂ ਦੇ ਟਾਹਲੀ ਵਾਲਾ ਚੌਕ ਵਿਚਕਾਰ ਅੱਜ ਅਕਾਲ ਯੂਥ ਦੇ ਪ੍ਰਮੁੱਖ ਆਗੂਆਂ ਬਾਪੂ ਗੁਰਚਰਨ ਸਿੰਘ ਤੇ ਜਸਵਿੰਦਰ ਸਿੰਘ ਰਾਜਪੁਰਾ ਦੀ ਅਗਵਾਈ ਵਿੱਚ ਕਾਰਕੁੰਨਾਂ ਵੱਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੀ ਰਾਜਪੁਰਾ ਫੇਰੀ ਮੌਕੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕਰਦਿਆਂ ਬੰਦੀ ਸਿੰਘਾਂ ਦੇ ਹੱਕContinue Reading

ਜਲੰਧਰ, ਮੀਡੀਆ ਬਿਊਰੋ: ਪੀਟੀਸੀ ਨੈੱਟਵਰਕ ਖ਼ਿਲਾਫ਼ ਮੁਹਾਲੀ ਵਿੱਚ ਦਰਜ ਕੀਤੇ ਗਏ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਪੂਰੇ ਸੂਬੇ ਵਿਚ ਜ਼ੋਰ ਫੜਦੀ ਜਾ ਰਹੀ ਹੈ। ਇਸੇ ਕੜੀ ਵਿਚ ਅੱਜ ਜਲੰਧਰ ਦੇ ਸੀਨੀਅਰ ਪੱਤਰਕਾਰਾਂ ਦੇ ਇੱਕ ਵਫ਼ਦ ਨੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨਾਲ ਮੁਲਾਕਾਤ ਕੀਤੀ। ਪੱਤਰਕਾਰਾਂ ਲਈ ਡਿਪਟੀ ਕਮਿਸ਼ਨਰ ਨੂੰ ਮੁੱਖContinue Reading

ਲੁਧਿਆਣਾ, ਮੀਡੀਆ ਬਿਊਰੋ: ਲੁਧਿਆਣਾ ਨਗਰ ਨਿਗਮ ਵਿੱਚ ਵਧੀਕ ਕਮਿਸ਼ਨਰ ਹੁੰਦਿਆਂ ਤਤਕਾਲੀ ਅਕਾਲੀ-ਭਾਜਪਾ ਸਰਕਾਰ ਨੇ ਪੀਸੀਐਸ ਅਧਿਕਾਰੀ ਸੁਰਭੀ ਨੂੰ ਕਮਿਸ਼ਨਰ ਨਿਯੁਕਤ ਕੀਤਾ ਸੀ। ਇਸ ‘ਤੇ ਇਤਰਾਜ਼ ਲੈਂਦਿਆਂ ਉਨ੍ਹਾਂ ਪੀਸੀਐਸ ਕਮਿਸ਼ਨਰ ਦੇ ਅਧੀਨ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਦੇ ਵਿਰੋਧ ਤੋਂ ਬਾਅਦ ਪੀਸੀਐਸ ਅਧਿਕਾਰੀ ਨੂੰ ਕਮਿਸ਼ਨਰ ਦੇ ਅਹੁਦੇ ਤੋਂContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਗੈਰ-ਹਾਜ਼ਰੀ ‘ਚ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਨੂੰ ਲੈ ਕੇ ਵਿਰੋਧ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਹੁਣ ਇਕ ਹੋਰ ਵੱਡਾ ਦੋਸ਼ ਲਗਾਇਆ ਗਿਆ ਹੈ। ਦਿੱਲੀ ਤੋਂContinue Reading

ਸਿਰਸਾ, ਮੀਡੀਆ ਬਿਊਰੋ: ਡੇਰਾ ਸੱਚਾ ਸੌਦਾ ਦੀ ਗੱਦੀ ’ਤੇ ਗੁਰਮੀਤ ਰਾਮ ਰਹੀਮ ਦੀ ਅਨਿਨ ਭਗਤ ਹਨੀਪ੍ਰੀਤ ਦੇ ਗੱਦੀ ਨਸ਼ੀਨ ਹੋਣ ਦੀਆਂ ਖਬਰਾਂ ਚਰਚਾ ਵਿਚ ਸਨ। ਇਸ ਨੂੰ ਲੈ ਕੇ ਅੱਜ ਹਨੀਪ੍ਰੀਤ ਨੇ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਵਿਚ ਬਿਆਨ ਵਿਚ ਕਿਹਾ ਕਿ ਉਹ ਗੱਦੀ ’ਤੇ ਨਹੀਂ ਬੈਠੇਗੀ। ਸਾਡੇContinue Reading

ਲੁਧਿਆਣਾ, ਮੀਡੀਆ ਬਿਊਰੋ: ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਆਤਮਾ ਨਗਰ ਹਲਕੇ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ 9 ਮਹੀਨੇ ਪੁਰਾਣੇ ਜਬਰ ਜਨਾਹ ਦੇ ਮਾਮਲੇ ਵਿੱਚ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਮਾਮਲੇ ‘ਚ ਉਨ੍ਹਾਂ ਦੀ ਜਾਇਦਾਦ ਵੀ ਕੁਰਕ ਕੀਤੀ ਗਈ ਹੈ। ਇਹ ਹੁਕਮ ਮੰਗਲਵਾਰ ਨੂੰContinue Reading

ਜਲੰਧਰ, ਮੀਡੀਆ ਬਿਊਰੋ: ਹਫਤੇ ਦੇ ਪਹਿਲੇ ਦਿਨ ਤਾਪਮਾਨ 41 ਡਿਗਰੀ ਸੈਲਸੀਅਸ ਤੋਂ ਉਪਰ ਰਿਹਾ, ਫਿਰ ਅਗਲੇ ਦਿਨ ਤੋਂ ਹੀ ਠੰਡੀਆਂ ਹਵਾਵਾਂ ਤੇ ਬੱਦਲਾਂ ਨੇ ਰਾਹਤ ਪਹੁੰਚਾਉਣੀ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਨੂੰ ਤਾਪਮਾਨ 39.3 ਡਿਗਰੀ ਰਿਹਾ ਤਾਂ ਸ਼ਹਿਰ ਵਾਸੀਆਂ ਨੂੰ ਠੰਡੀ ਹਵਾ ਕਾਰਨ ਗਰਮੀ ਤੋਂ ਕੁਝ ਰਾਹਤ ਮਿਲੀ। ਹੁਣ ਮੌਸਮContinue Reading