ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ’ਚ ਪ੍ਰਦਰਸ਼ਨ ਕਰਨ ਦੀ ਬਜਾਏ ਕੇਂਦਰ ’ਤੇ ਦਬਾਅ ਬਣਾਇਆ ਜਾਵੇ : ਕੈਪਟਨ ਵਲੋਂ ਕਿਸਾਨ ਯੂਨੀਅਨਾਂ ਨੂੰ ਅਪੀਲ
ਹੁਸ਼ਿਆਰਪੁਰ, (ਮੀਡੀਆ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਸੂਬਾ ਭਰ ਵਿਚ ਰੋਸ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਮੁੱਦੇ ਉਤੇ ਸੂਬਾ ਸਰਕਾਰ ਅਤੇ ਇਥੋਂ ਦੇ ਲੋਕ ਪਹਿਲਾਂContinue Reading






























