Just In (Page 231)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਫਲੋਰਿਡਾ ਦੀ ਅਪੀਲ ਕੋਰਟ ਨੇ ਗਵਰਨਰ  ਰੋਨ ਡੀ ਸੇਨਟਿਸ ਦੇ ਉਸ ਆਦੇਸ਼ ਨੂੰ ਉਚਿੱਤ ਠਹਿਰਾਇਆ ਹੈ ਜਿਸ ਤਹਿਤ ਗਵਰਨਰ ਨੇ ਸਕੂਲਾਂ ਵਿਚ ਮਾਸਕ ਲਾਜ਼ਮੀ ਪਾਉਣ ਉਪਰ ਪਾਬੰਦੀ ਲਾ ਦਿੱਤੀ ਸੀ। ਇਕ ਅਦਾਲਤ ਦੇ ਉਸ ਨਿਰਨੇ ਨੂੰ ਅਪੀਲ ਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ ਜਿਸ ਵਿਚ ਕਿਹਾContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਵੱਲੋਂ ਹਲਕੇ ਦੇ 5 ਪਿੰਡਾਂ ਖਾਈ ਫੇਮੇ ਕੀ, ਖਾਈ, ਇੰਦਰਾ ਕਲੋਨੀ ਖਾਈ, ਗੋਬਿੰਦ ਨਗਰੀ ਅਤੇ ਮੀਰਾ ਸ਼ਾਹ ਨੂਰ ਦੇ ਸਰਪੰਚਾਂ ਨੂੰ 1.5 ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਉਨ੍ਹਾਂ ਇਨ੍ਹਾਂ ਪਿੰਡਾਂ ਦੇ ਸਰਪੰਚਾਂ ਨੂੰ ਕਿਹਾ ਕਿ ਇਹ ਰਾਸ਼ੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਸੂਬੇ ਦੇ 10151 ਐਸ.ਸੀ. ਨੌਜਵਾਨਾਂ ਦੇ 50-50 ਹਜਾਰ ਦੇ ਕੁੱਲ 41.48 ਕਰੋੜ ਦੇ ਕਰਜ਼ੇ ਮੁਆਫ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਦੇ ਇਸ ਕਦਮ ਨਾਲ ਐਸ.ਸੀ. ਨੌਜਵਾਨਾਂ ਨੂੰ ਵੱਡੀ ਰਾਹਤ ਮਿਲੇਗੀ।ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਰਾਗੜੀ ਜੰਗ ਦੀ 124ਵੀਂ ਵਰੇਗੰਢ ਮੌਕੇ ਇਸ ਇਤਿਹਾਸਕ ਜੰਗ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਗੁਰਦੁਆਰਾ ਸਾਰਾਗੜੀ ਵਿਖੇ ਹੋਏ ਰਾਜ ਪੱਧਰੀ ਸ਼ਹੀਦੀ ਦਿਵਸ ਸਮਾਗਮ ਦੌਰਾਨ ਵਰਚੁਅਲ ਤਰੀਕੇ ਨਾਲ ਨਤਮਸਤਕ ਹੋਣ ਉਪਰੰਤ ਆਪਣੇ ਸੰਬੋਧਨ ਵਿੱਚ ਮੁੱਖContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਪੁਲੀਸ ਵਿਭਾਗ ਜਦੋਂ ਵਿਸ਼ਾਲ ਭਰਤੀ ਮੁਹਿੰਮ ਦੇ ਅਗਲੇ ਪੜਾਅ ਲਈ ਤਿਆਰ ਹੈ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਪੁਲੀਸ ਮੁਖੀ ਨੂੰ ਲੰਘੀ 22 ਅਗਸਤ ਨੂੰ ਸਬ-ਇੰਸਪੈਕਟਰਾਂ ਲਈ ਹੋਈ ਲਿਖਤੀ ਪ੍ਰੀਖਿਆ ਦੌਰਾਨ ਧੋਖਾਧੜੀ ਕਰਨ ਲਈ ਛੇ ਵਿਅਕਤੀਆਂ ਨੂੰ ਉਨ੍ਹਾਂ ਦੀ ਸ਼ੱਕੀ ਸ਼ਮੂਲੀਅਤ ਦੇ ਆਧਾਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਪਏ ਭਾਰੀ ਮੀਂਹ ਨਾਲ ਕੋਲਾ ਸੰਕਟ ‘ਚ ਉਲਝੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੂੰ ਵੱਡੀ ਰਾਹਤ ਮਿਲੀ ਹੈ। ਪਾਵਰਕਾਮ ਦੇ ਡਾਇਰੈਕਟਰ ਜਨਰੇਸ਼ਨ ਇੰਜੀ. ਪਰਮਜੀਤ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਮੀਂਹ ਪੈਣ ਨਾਲ ਬਿਜਲੀ ਦੀ ਮੰਗ ਘਟੀ ਹੈ,Continue Reading

ਚੰਡੀਗੜ੍ਹ (ਮੀਡੀਆ ਬਿਊਰੋ): ਕੇਂਦਰ ਸਰਕਾਰ ਵੱਲੋਂ ਸਿੱਖਾਂ ਦੇ ਚਾਰ ਤਖਤ ਸਾਹਿਬ ਨੂੰ ਜੋੜਨ ਵਾਲੀ ਇੱਕ ਵਿਸ਼ੇਸ਼ ਰੇਲ ਗੱਡੀ ਜਲਦੀ ਹੀ ਚਲਾਈ ਜਾ ਰਹੀ ਹੈ, ਜਿਸ ਨਾਲ ਸਿੱਖ ਸੰਗਤ ਨੂੰ ਵੱਡੀ ਰਾਹਤ ਮਿਲੇਗੀ। ਇਸ ਸਬੰਧ ਵਿੱਚ 2017 ਦੇ ਦੌਰਾਨ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਰੇਲ ਮੰਤਰਾਲੇ ਨੂੰ ਇੱਕContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)-ਸਕਾਟਲੈਂਡ ‘ਚ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲਿਆਂ ‘ਚ ਫਿਰ ਤੋਂ ਵਾਧਾ ਦਰਜ ਕੀਤਾ ਜਾ ਰਿਹਾ ਹੈ। ਆਫਿਸ ਫਾਰ ਨੈਸ਼ਨਲ ਸਟੈਟਿਸਟਿਕਸ (ਓ. ਐੱਨ. ਐੱਸ.) ਦੇ ਨਵੇਂ ਅੰਦਾਜ਼ੇ ਦੱਸਦੇ ਹਨ ਕਿ ਸਕਾਟਲੈਂਡ ਵਿੱਚ 3 ਸਤੰਬਰ ਤੱਕ ਦੇ ਹਫਤੇ ‘ਚ 45 ‘ਚੋਂ 1 ਵਿਅਕਤੀ ਨੂੰ ਕੋਵਿਡ-19 ਸੀ, ਜਿਸ ਦੀContinue Reading

ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)- ਲੰਡਨ ‘ਚ ਮੈਟਰੋਪੋਲੀਟਨ ਪੁਲਿਸ ਕਮਿਸ਼ਨਰ ਕ੍ਰੈਸਿਡਾ ਡਿਕ ਦੇ ਕਾਰਜਕਾਲ ‘ਚ 2 ਸਾਲ ਦਾ ਵਾਧਾ ਕੀਤਾ ਗਿਆ ਹੈ। ਯੂਕੇ ਦੇ ਹੋਮ ਆਫਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੈਟਰੋਪੋਲੀਟਨ ਪੁਲਿਸ ਕਮਿਸ਼ਨਰ ਵਜੋਂ ਉਸਦੇ ਕਾਰਜਕਾਲ ‘ਚ ਦੋ ਸਾਲ ਦਾ ਵਾਧਾ ਮਹਾਰਾਣੀ ਦੁਆਰਾ ਗ੍ਰਹਿ ਸਕੱਤਰ ਦੀ ਸਿਫਾਰਸ਼ ਤੋਂ ਬਾਅਦ ਕੀਤਾContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਵਿਚ ਕੋਰੋਨਾ ਪਾਬੰਦੀਆਂ ਹਟਾਏ ਜਾਣ ਤੋਂ ਬਾਅਦ ਲਾਇਬ੍ਰੇਰੀਆਂ ਨੂੰ ਦੁਬਾਰਾ ਖੋਲ੍ਹਣ ਵਿਚ ਮਦਦ ਲਈ ਸਰਕਾਰ ਵਲੋਂ 1 ਮਿਲੀਅਨ ਪੌਂਡ ਤੋਂ ਵੱਧ ਦੇ ਫੰਡਾਂ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਦੇ ਅਨੁਸਾਰ 1.25 ਮਿਲੀਅਨ ਪੌਂਡ ਦਾ ਪਬਲਿਕ ਲਾਇਬ੍ਰੇਰੀਜ਼ ਕੋਵਿਡ ਰਿਕਵਰੀ ਫੰਡ ਲਾਇਬ੍ਰੇਰੀਆਂ ਨੂੰ ਭਾਈਚਾਰਿਆਂ ਨਾਲ ਮੁਡ਼Continue Reading