ਸਿਖਿਆ ਵਿਭਾਗ ਦੀ ਰੀ- ਇੰਜੀਨੀਅਰਿੰਗ ਪ੍ਰਕਿਰਿਆ ਨਾਲ ਦਫਤਰੀ ਕੰਮ-ਕਾਜ ਦਾ ਪੂਰੀ ਤਰਾਂ ਕਾਇਆ-ਕਲਪ
ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਸਿੱਖਿਆ ਦੇ ਖੇਤਰ ਵਿੱਚ ਆਰੰਭ ਗਈ ਰੀ-ਇੰਜੀਨੀਅਰਿੰਗ ਪ੍ਰਕਿਰਿਆ ਨਾਲ ਵਿਭਾਗ ਦੀ ਕਾਰਜ ਪ੍ਰਣਾਲੀ ਦੀ ਪੂਰੀ ਤਰਾਂ ਕਾਇਆ-ਕਲਪ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵਿਭਾਗ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਫ਼ਾਈਲਾਂ ਲੈ ਕੇ ਖੁਦ ਦਫ਼ਤਰ ਜਾਣਾ ਪੈਂਦਾContinue Reading






























