ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਵਿਖੇ ਅੰਤਰਰਾਸ਼ਟਰੀ ਕਾਨਫਰੰਸ ਸ਼ਾਨੋ ਸ਼ੌਕਤ ਨਾਲ ਸਮਾਪਤ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮਦਿਨ ਸੰਬੰਧੀ ਰਾਮਗੜ੍ਹੀਆ ਕੌਂਸਲ ਯੂਕੇ ਵੱਲੋਂ ਹਰ ਸਾਲ ਕਿਸੇ ਵੱਖਰੇ ਮੁਲਕ ਵਿੱਚ ਕਾਨਫਰੰਸ ਕੀਤੀ ਜਾਂਦੀ ਹੈ। ਇਸ ਵਾਰ ਦੀ ਕਾਨਫਰੰਸ ਦੇ ਪ੍ਰਬੰਧਾਂ ਦੀ ਸੇਵਾ ਸਕਾਟਲੈਂਡ ਦੀ ਝੋਲੀ ਵਿੱਚ ਪਈ ਸੀ। ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਦੀ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਆਪਣੀContinue Reading






























