ਜੋਅ ਬਾਈਡੇਨ ਨੇ ਰਾਸ਼ਟਰੀ ਸੁਰੱਖਿਆ ਟੀਮ ਨਾਲ ਅਫਗਾਨਿਸਤਾਨ ਮੁੱਦੇ ਸਬੰਧੀ ਕੀਤੀ ਮੁਲਾਕਾਤ
ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਆਪਣੀ ਰਾਸ਼ਟਰੀ ਸੁਰੱਖਿਆ ਟੀਮ ਨਾਲ ਮੁਲਾਕਾਤ ਕਰਕੇ ਅਫਗਾਨਿਸਤਾਨ ਸਬੰਧੀ ਸੁਰੱਖਿਆ, ਡਿਪਲੋਮੈਟਿਕ ਅਤੇ ਖੁਫੀਆ ਜਾਣਕਾਰੀ ਦੇ ਬਾਰੇ ‘ਚ ਚਰਚਾ ਕੀਤੀ। ਵਾਈਟ ਹਾਊਸ ਦੇ ਅਨੁਸਾਰ ਇਸ ਮੀਟਿੰਗ ਵਿੱਚ ਕਾਬੁਲ ਵਿਚਲੇ ਹਾਮਿਦ ਕਰਜ਼ਈ ਅੰਤਰਰਾਸ਼ਟਰੀ ਹਵਾਈ ਅੱਡੇ (ਐੱਚ. ਕੇ. ਆਈ.Continue Reading






























