Just In (Page 25)

ਨਵੀਂ ਦਿੱਲੀ, ਮੀਡੀਆ ਬਿਊਰੋ: ਕਾਂਗਰਸ ਪਾਰਟੀ ਅਨੁਸ਼ਾਸਨਹੀਣਤਾ ਕਰਨ ਵਾਲੇ ਆਗੂਆਂ ਖਿਲਾਫ ਸਖਤ ਸਟੈਂਡ ਲੈ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਨੇ ਸੋਮਵਾਰ ਨੂੰ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਬੈਠਕ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ‘ਚ ਕੇ.ਵੀ.ਥਾਮਸ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਸਮੇਤContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸੀ ਆਗੂਆਂ ਸਣੇ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕਾਰਜਕਾਰੀ ਪ੍ਰਧਾਨ ਭਰਤ ਭੂਸ਼ਣ ਆਸ਼ੂ ਤੇ ਡਾ. ਰਾਜ ਕੁਮਾਰ ਚੱਬੇਵਾਲ ਤੇ ਪੰਜਾਬ ਇੰਚਾਰਜ ਹਰੀਸ਼ ਚੌਧਰੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਨਵ-ਗਠਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਦੇ ਹਰਕਤ ਵਿੱਚ ਆਉਂਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਅੱਜ ਸੂਬੇ ਦੇ ਲੋਕਾਂ ਨੂੰ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਸੋਮਵਾਰ ਸਵੇਰੇ ਕਿਸੇ ਨੇ ਪੰਜਾਬ ਕਾਂਗਰਸ (Punjab Congress) ਦਾ ਟਵਿਟਰ ਹੈਂਡਲ ਹੈਕ ਕਰ ਲਿਆ। ਇਸ ਕਾਰਨ ਕਾਂਗਰਸੀ ਆਗੂਆਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਵਾਪਰੀ ਇਸ ਘਟਨਾ ਨੇ ਪੰਜਾਬContinue Reading

ਲੁਧਿਆਣਾ, ਮੀਡੀਆ ਬਿਊਰੋ: ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਦੀਆਂ ਟਰਮ ਦੋ ਪ੍ਰੀਖਿਆਵਾਂ ਨੇੜੇ ਹਨ। ਹੁਣ ਦੂਜੀ ਵਾਰ ਸੀਬੀਐਸਈ ਨੇ ਵਿਦਿਆਰਥੀਆਂ ਲਈ ਸੈਂਪਲ ਪੇਪਰ ਅਪਲੋਡ ਕੀਤੇ ਹਨ ਤਾਂ ਜੋ ਵਿਦਿਆਰਥੀ ਵੱਧ ਤੋਂ ਵੱਧ ਅਭਿਆਸ ਕਰ ਸਕਣ। ਵਿਦਿਆਰਥੀਆਂ ਕੋਲ ਹੁਣ ਆਪਣੇ ਆਪ ਨੂੰ ਚੰਗੀ ਤਰ੍ਹਾਂ ਤਿਆਰ ਰੱਖ ਕੇ ਬਿਹਤਰ ਪ੍ਰਦਰਸ਼ਨ ਕਰਨContinue Reading

ਐੱਸਏਐੱਸ ਨਗਰ, ਮੀਡੀਆ ਬਿਊਰੋ: ਮੋਹਾਲੀ ਦੇ ਸਕੂਲਾਂ ’ਚ ਸੋਮਵਾਰ ਨੂੰ ਸ਼ੁਰੂ ਹੋਣ ਵਾਲੀ ਫ਼ੀਸਾਂ ਦੀ ਜਾਂ ਦਾ ਕੰਮ ਲਟਕ ਗਿਆ ਹੈ।ਪੰਜਾਬ ਪ੍ਰਾਈਵੇਟ ਸਕੂਲਾਂ ਦੀ ਯੂਨੀਅਨ ਨੇ ਸੋਮਵਾਰ ਨੂੰ ਸਕੂਲ ਬੰਦ ਕਰਕੇ ਹਡ਼ਤਾਲ ਕਰਨ ਦਾ ਐਲਾਨ ਕੀਤਾ ਹੈ ਜਿਸ ਕਰਕੇ ਸਰਕਾਰ ਵੱਲੋਂ ਬਣਾਈਆਂ ਟੀਮਾਂ ਨੂੰ ਹੁਣ ਇਕ ਦਿਨ ਹੋਰ ਇਤਜ਼ਾਰ ਕਰਨਾContinue Reading

ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ‘ਚ ਅਪ੍ਰੈਲ ਦੇ ਸ਼ੁਰੂ ਤੋਂ ਹੀ ਅੱਗ ਵਰ ਰਹੀ ਹੈ। ਪੰਜਾਬ ਦੇ 9 ਜ਼ਿਲ੍ਹਿਆਂ ‘ਚ ਪਿਛਲੇ ਤਿੰਨ ਦਿਨਾਂ ਤੋਂ ਹੀਟ ਵੇਵ ਦੀ ਸਥਿਤੀ ਬਣੀ ਹੋਈ ਹੈ। ਐਤਵਾਰ ਨੂੰ ਲਗਪਗ ਸਾਰੇ ਜ਼ਿਲ੍ਹਿਆਂ ‘ਚ ਹੀਟ ਵੇਵ ਸ਼ੁਰੂ ਹੋ ਗਈ। ਐਤਵਾਰ ਨੂੰ ਵੀ ਅੰਮ੍ਰਿਤਸਰ, ਮੋਗਾ, ਤਰਨਤਾਰਨ, ਜਲੰਧਰ, ਕਪੂਰਥਲਾ, ਐਸਏਐਸContinue Reading

ਧਨੌਲਾ, ਮੀਡੀਆ ਬਿਊਰੋ: ਮੰਡੀ ਧਨੌਲਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਦੋ ਸਿੰਘ ਪਸ਼ੂ ਮੰਡੀ ਵਿਖੇ ਬਣੀ ਟੈਂਕੀ ਉਪਰ ਚੜ੍ਹ ਗਏ। ਟੈਂਕੀ ਉਪਰ ਚੜ੍ਹੇ ਬੰਦੀ ਸਿੰਘ ਰਿਹਾਈ ਮੋਰਚਾ ਦੇ ਆਗੂ ਜਗਦੀਪ ਸਿੰਘ ਚੀਮਾ ਅਤੇ ਗੁਰਜੰਟ ਸਿੰਘ ਭਾਊ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ 2019 ‘ਚContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ‘ਚ ਆਮ ਆਦਮੀ ਪਾਰਟੀ (AAP) ਦੀ ਨਵੀਂ ਸਰਕਾਰ ‘ਚ ਫੁੱਟ ਪੈਂਦੀ ਨਜ਼ਰ ਆ ਰਹੀ ਹੈ। ਹੁਣ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ (Kunwar Vijay Pratap Singh) ਨੇ ਦੋ ਸੀਨੀਅਰ ਆਈਪੀਐਸ ਅਧਿਕਾਰੀਆਂ ਪ੍ਰਬੋਧ ਕੁਮਾਰ ਤੇ ਅਰੁਣ ਪਾਲ ਸਿੰਘ ਦੀ ਨਿਯੁਕਤੀ ‘ਤੇ ਇਤਰਾਜ਼ ਜਤਾਇਆ ਹੈ। ਸ਼ੁੱਕਰਵਾਰ ਨੂੰ ਪੰਜਾਬ ਪੁਲਿਸContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣਿਆ ਪੱਚੀ ਦਿਨ ਹੋ ਗਏ ਹਨ, ਪਰ ਸਰਕਾਰ ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀਆਂ ਬਦਲੀਆਂ ਦਾ ਕੰਮ ਪੂਰਾ ਨਹੀਂ ਕਰ ਸਕੀ। ਆਮ ਤੌਰ ’ਤੇ ਸੂਬੇ ਵਿਚ ਸੱਤਾ ਪਰਿਵਰਤਨ ਹੋਣ ਤੋਂ ਬਾਅਦContinue Reading