ਮੋਹਾਲੀ ਵਿਖੇ ਪਲਾਕਸ਼ਾ ਯੂਨੀਵਰਸਿਟੀ ਕੈਂਪਸ ਵਿਕਸਤ ਕਰਨ ਲਈ ਮੰਤਰੀ ਮੰਡਲ ਵੱਲੋਂ ਪ੍ਰਵਾਨਗੀ
ਚੰਡੀਗੜ੍ਹ (ਮੀਡੀਆ ਬਿਊਰੋ) ਕੌਮੀ ਅਤੇ ਕੌਮਂਤਰੀ ਪੱਧਰ ਦੀਆਂ ਵਿਦਿਅਕ ਸੰਸਥਾਵਾਂ ਦੀ ਪੰਜਾਬ ਪ੍ਰਤੀ ਖਿੱਚ ਪੈਦਾ ਕਰਨ ਦੇ ਮੰਤਵ ਨਾਲ ਮੰਤਰੀ ਮੰਡਲ ਨੇ ਅੱਜ ਮੋਹਾਲੀ ਦੇ ਆਈ.ਟੀ ਸਿਟੀ ਵਿਖੇ ਵਿੱਤੀ ਪੱਖੋਂ ਸਵੈ-ਨਿਰਭਰ ਪ੍ਰਾਈਵੇਟ ਪਲਾਕਸ਼ਾ ਯੂਨੀਵਰਸਿਟੀ ਦੀ ਸਥਾਪਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੋਹਾਲੀ ਖੇਤਰ ਨੂੰ ਵਿੱਦਿਅਕ ਧੁਰੇ ਵਜੋਂ ਵਿਕਸਤ ਲਈ ਰਾਹContinue Reading






























