Just In (Page 251)

ਚੰਡੀਗੜ੍ਹ (ਮੀਡੀਆ ਬਿਊਰੋ)ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਪੰਜਾਬ ਦੇ ਫੈਸਲੇ ਅਨੁਸਾਰ 15 ਅਗਸਤ ਆਜ਼ਾਦੀ ਦਿਹਾੜਾ ਮੀਰਾਂਕੋਟ ਚੌਂਕ ਰਿਲਾਇੰਸ ਮਾਲ ਅੱਗੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਮੱਤੇਨੰਗਲ ਦੀ ਅਗਵਾਈ ਹੇਠ ਵਿਸ਼ਾਲ ਇਕੱਠ ਕਰਕੇ ਕਿਸਾਨ ਮਜ਼ਦੂਰ ਸ਼ਕਤੀ ਸੰਘਰਸ਼ ਦਿਹਾੜੇ ਵਜੋ ਮਨਾਇਆ। ਇਸ ਮੌਕੇ ਹਜ਼ਾਰਾਂ ਕਿਸਾਨ, ਮਜ਼ਦੂਰਾਂ, ਬੀਬੀਆਂ ਤੇ ਨੌਜਵਾਨਾਂ ਨੇ ਜੋਸ਼ੋContinue Reading

ਚੰਡੀਗੜ੍ਹ(ਮੀਡੀਆ ਬਿਊਰੋ): ਆਫ਼ਤ ਜਿੱਡੀ ਮਰਜ਼ੀ ਵੱਡੀ ਹੋਵੇ, ਪਰ ਕਿਸੇ ਨੂੰ ਭੁੱਖਾ ਨਾ ਰਹਿਣ ਦਿਉ। ਪਹਿਲੇ ਗੁਰੂ ਗੁਰੂ ਨਾਨਕ ਦੇਵ ਜੀ ਦੇ ਇਸੇ ਵਚਨ ਨੂੰ ਕੋਰੋਨਾ ਮਹਾਮਾਰੀ ਦੌਰਾਨ ਸੱਚ ਕਰ ਕੇ ਦਿਖਾਇਆ ਹੈ ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ। ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ‘ਚ ਲਾਕਡਾਊਨ ਤੇ ਕਰਫ਼ਿਊ ਲੱਗਾ ਤਾਂ ਸਭ ਤੋਂ ਵੱਡੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਸਿਟੀ ਬਿਊਟੀਫੁੱਨ ਚੰਡੀਗੜ੍ਹ ਦੇ ਸੇਕਟਰ 17 ਸਥਿਤ ਪਰੇਡ ਗਰਾਊਂਡ ’ਚ ਆਜ਼ਾਦੀ ਦਿਹਾੜੇ ਦੀ ਪਰੇਡ ਸ਼ੁਰੂ ਹੋ ਚੁੱਕੀ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਪ੍ਰੋਗਰਾਮ ’ਚ ਪਹੁੰਚੇ ਹਨ। ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ 75ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ’ਸੈਕਟਰ 17 ਸਥਿਤ ਪਰੇਡ ਗਰਾਊਂਡ ’ਚ ਮਾਰਕ ਪਾਸ ਕਰContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਬਰਤਾਨਵੀ ਰਾਜਧਾਨੀ ਲੰਡਨ ਵਿੱਚ ਇੱਕ 13 ਸਾਲਾਂ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਅਦਾਲਤ ਵੱਲੋਂ ਇੱਕ ਵਿਅਕਤੀ ਨੂੰ 20 ਸਾਲਾਂ ਲਈ  ਕੈਦ ਦੀ ਸਜਾ ਸੁਣਾਈ ਹੈ। ਇਸ 26 ਸਾਲਾਂ ਦੋਸ਼ੀ ਕਾਡਿਅਨ ਨੈਲਸਨ ਨੂੰ ਗਵਾਹਾਂ ਦੁਆਰਾ ਇੱਕ ਗਲੀ ਵਿੱਚ ਵਾਰਦਾਤ ਮੌਕੇ ਇੱਕ ਵੀਡੀਓ ਪੋਸਟ ਕਰਨContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯਕੇ ਦੇ ਪਲਿਮਥ ਵਿੱਚ ਪਿਛਲੇ ਦਿਨੀਂ ਇੱਕ ਵਿਅਕਤੀ ਵੱਲੋਂ ਗੋਲੀਬਾਰੀ ਕਰਕੇ ਛੋਟੀ ਬੱਚੀ ਸਮੇਤ ਪੰਜ ਜਾਣਿਆਂ ਨੂੰ ਜਾਨੋਂ ਮਾਰ ਦਿੱਤਾ ਸੀ। ਇਹਨਾਂ ਮ੍ਰਿਤਕ ਲੋਕਾਂ ਨੂੰ ਘਟਨਾ ਸਥਾਨ ‘ਤੇ ਸੈਕੜੇ ਲੋਕਾਂ ਦੁਆਰਾ ਵੱਖ ਵੱਖ ਤਰੀਕਿਆਂ ਨਾਲ ਸ਼ਰਧਾਂਜਲੀ ਭੇਂਟ ਕੀਤੀ ਗਈ। ਪਲਿਮਥ ਦਾ ਕੀਹੈਮ ਖੇਤਰ ਜਿੱਥੇ ਗੋਲੀਬਾਰੀ ਹੋਈContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਯੂਕੇ ਵਿੱਚ ਸਮੁੰਦਰੀ ਰਾਸਤੇ ਦਾਖਲ ਹੋਣ ਵਾਲੇ ਗੈਰਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ਵਿੱਚ ਸਰਕਾਰ ਦੁਆਰਾ ਕੀਤੇ ਜਾ ਰਹੇ ਯਤਨਾਂ ਦੇ ਬਾਵਜੂਦ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਵਾਧੇ ਦੀ ਲੜੀ ਤਹਿਤ ਵੀਰਵਾਰ ਨੂੰ 600 ਦੇ ਕਰੀਬ ਲੋਕਾਂ ਨੇ ਯੂਕੇ ਵਿੱਚ ਦਾਖਲ ਹੋਣ ਲਈ ਇੰਗਲਿਸ਼ ਚੈਨਲContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਪਾਬੰਦੀਆਂ ਨੂੰ  ਹਟਾਉਣ ਤੋਂ ਬਾਅਦ ਸਕਾਟਿਸ਼ ਲੋਕਾਂ ਵੱਲੋਂ ਆਜ਼ਾਦੀ ਲਈ ਪਹਿਲਾ ਮਾਰਚ ਗਲਾਸਗੋ ਸ਼ਹਿਰ ਵਿੱਚ ਸ਼ਨੀਵਾਰ ਨੂੰ ਕੱਢਿਆ ਗਿਆ। ‘ਸਕਾਟਿਸ਼ ਇੰਡੀਪੈਂਡੈਂਸ ਮੂਵਮੈਂਟ’ ਸਮੂਹ ਦੁਆਰਾ ਆਯੋਜਿਤ ਇਸ ਮਾਰਚ ਵਿੱਚ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਸ਼ਨੀਵਾਰ ਦੁਪਹਿਰ ਨੂੰ ਕੇਲਵਿੰਗਰੋਵ ਪਾਰਕ ਤੋਂ ਗਲਾਸਗੋ ਗ੍ਰੀਨ ਤੱਕ ਮਾਰਚ ਕੀਤਾ।Continue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਕੋਰੋਨਾ ਵਾਇਰਸ ਅਤੇ ਇਸ ਤੋਂ ਬਚਾਅ ਲਈ ਲਗਾਈਆਂ ਗਈਆਂ ਸਖਤ ਪਾਬੰਦੀਆਂ ਨੇ ਯੂਕੇ ਵਿੱਚ ਜਿਆਦਾਤਰ ਕਾਰੋਬਾਰਾਂ ਵਿੱਚ ਮੰਦੀ ਲਿਆਂਦੀ ਹੈ। ਕੋਰੋਨਾ ਤੋਂ ਪ੍ਰਭਾਵਿਤ ਕਾਰੋਬਾਰਾਂ ਵਿੱਚ ਉਬਰ ਟੈਕਸੀ ਸੇਵਾ ਵੀ ਹੈ। ਮੰਦੀ ਦੀ ਮਾਰ ਝੱਲ ਰਹੀ ਉਬਰ ਟੈਕਸੀ ਸੇਵਾ ਦੇ ਸਬੰਧ ਵਿੱਚ ਲੋਕਾਂ ਨੇ ਟੈਕਸੀ ਪ੍ਰਾਪਤ ਕਰਨContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਨਾਲ ਹੁੰਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰ: ਗੁਰਪਾਲ ਸਿੰਘ ਚਾਹਲ ਵੱਲੋਂ ਇੱਕ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਡਿਪਟੀ ਕਮਿਸ਼ਨ ਸ੍ਰ: ਗੁਰਪਾਲ ਸਿੰਘ ਚਾਹਲ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) 75 ਵੇਂ ਆਜ਼ਾਦੀ ਦਿਵਸ ਸਮਾਗਮ ਤੇ ਐਤਵਾਰ ਨੂੰ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਿਸ ਦੀ ਇੱਕ ਟੁਕੜੀ ਤੋਂ ਸਲਾਮੀ ਲਈ ਅਤੇ ਉੱਥੇ ਮੌਜੂਦ ਲੋਕਾਂ ਨੂੰ ਸੰਬੋਧਿਤ ਕੀਤਾ। ਉਨ੍ਹਾਂ ਦੇContinue Reading