Just In (Page 254)

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇੱਥੇ ਜ਼ਿਲਾ ਪੁਲਿਸ ਦਫਤਰ ਵਿਖੇ ਪੁਲਿਸ ਜਿਲਾ ਖੰਨਾ ਦੇ ਐਸ. ਪੀ. (ਡੀ.) ਮਨਪ੍ਰੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪੁਲਿਸ ਮੁਖੀ ਗੁਰਸ਼ਰਨਦੀਪ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ ’ਤੇ ਸਮਾਜ ਵਿਰੋਧੀ ਅਨਸਰਾਂ ਅਤੇ ਲੁੱਟ ਖੋਹ ਕਰਨ ਵਾਲੇ ਲੁਟੇਰਿਆਂ ਖਿਲਾਫ਼ ਵਿੱਢੀ ਮੁਹਿੰਮContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਅਰੁਨਾ ਚੌਧਰੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਔਰਤਾਂ ਦੇ ਸ਼ਕਤੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਔਰਤਾਂ ਨੂੰ ਸਮਾਜ ਵਿੱਚ ਅੱਗੇ ਵਧਣ ਦੇ ਵਧੇਰੇ ਮੌਕੇ ਮੁਹੱਈਆ ਕਰਵਾਏ ਗਏ ਹਨ। ਉਹ ਅੱਜContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਦੇ ਪਲਿਮਥ ਸ਼ਹਿਰ ਵਿੱਚ ਵੀਰਵਾਰ ਨੂੰ ਗੋਲੀਬਾਰੀ ਦੀ ਇੱਕ ਦਰਦਨਾਕ ਘਟਨਾ ਵਾਪਰੀ ਹੈ। ਜਿਸ ਵਿੱਚ ਪੰਜ ਨਿਵਾਸੀਆਂ ਦੀ ਮੌਤ ਹੋ ਜਾਣ ਦੇ ਨਾਲ ਨਾਲ ਸ਼ੱਕੀ ਹਮਲਾਵਰ ਦੀ ਵੀ ਮੌਤ ਹੋਈ ਹੈ। ਸ਼ਹਿਰ ਦੇ ਕੀਹੈਮ ਇਲਾਕੇ ਵਿੱਚ ਹੋਈ ਗੋਲੀਬਾਰੀ ਦੇ ਮ੍ਰਿਤਕਾਂ ਵਿੱਚ ਇੱਕ 10 ਸਾਲ ਤੋਂContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਬਰਤਾਨੀਆ ਦੇ ਪ੍ਰਿੰਸ ਚਾਰਲਸ ਅਤੇ ਮਰਹੂਮ ਰਾਜਕੁਮਾਰੀ ਡਾਇਨਾ ਦੇ ਤਕਰੀਬਨ 40 ਸਾਲ ਪਹਿਲਾਂ ਹੋਏ ਵਿਆਹ ਮੌਕੇ ਦਾ ਇੱਕ ਕੇਕ ਦਾ ਟੁਕੜਾ ਹੁਣ ਇੱਕ ਨਿਲਾਮੀ ਵਿੱਚ 1850 ਪੌਂਡ ‘ਚ ਵੇਚਿਆ ਗਿਆ ਹੈ। ਆਈਸਿੰਗ ਅਤੇ ਮਾਰਜ਼ੀਪਨ ਕੇਕ ਦਾ ਇਹ ਵੱਡਾ ਟੁਕੜਾ 1981 ਵਿੱਚ ਸ਼ਾਹੀ ਵਿਆਹ ਲਈ ਬਣਾਏ ਗਏContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਅਫਗਾਨਿਸਤਾਨ ਵਿੱਚੋਂ ਅੰਤਰਰਾਸ਼ਟਰੀ ਫੌਜਾਂ ਦੀ ਵਾਪਸੀ ਦੇ ਬਾਅਦ ਤਾਲਿਬਾਨ ਅੱਤਵਾਦੀਆਂ ਦੁਆਰਾ ਆਪਣੀਆਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ। ਤਾਲਿਬਾਨ ਦੁਆਰਾ ਅਫਗਾਨਿਸਤਾਨ ਦੇ ਸ਼ਹਿਰਾਂ ਉੱਤੇ ਸੱਤਾ ਪ੍ਰਾਪਤ ਕਰਨ ਲਈ ਕਬਜਾ ਕੀਤਾ ਜਾ ਰਿਹਾ ਹੈ। ਅਜਿਹੇ ਸਮੇਂ ਵਿੱਚ ਭਾਰੀ ਗਿਣਤੀ ਵਿੱਚ ਬ੍ਰਿਟੇਨ ਨਿਵਾਸੀ ਅਫਗਾਨਿਸਤਾਨ ਵਿੱਚ ਫਸੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਅੱਜ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਮਿਸ ਏਕਤਾ ਉੱਪਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਲੋਕ ਸੰਪਰਕ ਵਿਭਾਗ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਸਾਰੇ ਪ੍ਰੈਸ ਰਿਪੋਰਟਰਾਂ ਨਾਲ ਮੀਟਿੰਗ ਕੀਤੀ ਗਈ । ਇਹ ਮੀਟਿੰਗ ਜ਼ਿਲ੍ਹਾ ਕਚਹਿਰੀਆਂ ਫਿਰੋਜ਼ਪੁਰ ਦੀਆਂ ਸਾਰੀਆਂ ਗਤੀਵਿਧੀਆਂ/ਪ੍ਰਾਪਤੀਆਂ ਦੀਆਂ ਖਬਰਾਂ ਵਿਸ਼ੇਸ਼ ਤੌਰ ਤੇ ਮੀਡੀਏ ਵਿੱਚ ਚਰਚਿਤContinue Reading

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ): ਪਿਛਲੇ 25 ਸਾਲਾ ਤੋਂ ਫਰਿਜ਼ਨੋ ਸ਼ਹਿਰ ਦੀ ਸੰਘਣੀ ਵਸੋਂ ਤੋਂ ਦੂਰ ਖੁਲੇ ‘ਕਾਰਨੀ ਪਾਰਕ’ ਦੇ ਦਰੱਖਤਾਂ ਦੀ ਸੰਘਣੀ ਛਾਂ ਹੇਠ ਤੀਆਂ ਹਰ ਸਾਲ ਲੱਗ ਰਹੀਆਂ ਹਨ। ਸੰਘਣੇ ਦਰੱਖਤਾਂ ਦੀ ਛਾਂ ਅਤੇ ਆਪਸੀ ਸੱਭਿਆਚਾਰ ਪ੍ਰਤੀ ਪਿਆਰ ਸਦਕਾ ਅੱਜ ਵੀ ਉਸੇ ਤਰ੍ਹਾਂ ਇਥੇ ਤੀਆਂ ਪਰੰਪਰਾਗਤ ਤਰੀਕੇ ਨਾਲContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਦੀ ਅਗਵਾਈ ਵਿੱਚ ਵੱਖ ਵੱਖ ਸਿਹਤ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਸਿਲਸਿਲੇ ਵਿੱਚ ਜ਼ਿਲੇ ਅੰਦਰ ਡੇਂਗੂ ਕੰਟਰੋਲ ਪ੍ਰੋਗ੍ਰਾਮ ਬਾਰੇ ਸਬੰਧਤ ਅਧਿਕਾਰੀਆਂ ਨਾਲ ਇੱਕ ਸੰਖੇਪ ਰੀਵਿਊ ਮੀਟਿੰਗ ਦੌਰਾਨ ਉਹਨਾਂ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਫਰਾਈ ਡੇ ਡਰਾਈ ਡੇ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ‘ਕੌਮਾਂਤਰੀ ਯੁਵਕ ਦਿਵਸ’ ਮੌਕੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਕੋਰੋਨਾ ਵਲੰਟੀਅਰਾਂ ਨੂੰ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ ਜਿਨਾਂ ਨੇ ਇਸ ਮਹਾਂਮਾਰੀ ਦੀ ਦੂਜੀ ਲਹਿਰ ਖਿਲਾਫ ਸੂਬਾ ਸਰਕਾਰ ਵੱਲੋਂ ਵਿੱਢੀ ਜੰਗ ਵਿੱਚ ਬੇਹੱਦ ਅਹਿਮ ਯੋਗਦਾਨ ਪਾਇਆ। ਇਸContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ ਕੈਬਨਿਟ ਮੰਤਰੀਆਂ ਬਲਬੀਰ ਸਿੰਘ ਸਿੱਧੂ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰਾਂ ਦਾ 13 ਅਗਸਤ (ਸ਼ੁੱਕਰਵਾਰ) ਨੂੰ ਘਿਰਾਓ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਜਿਲਾ ਪ੍ਰਧਾਨ ਚੰਦ ਸਿੰਘContinue Reading