ਯੂਕੇ ‘ਚ ਕੋਰੋਨਾ ਨਾਲ ਇਕ ਦਿਨ ‘ਚ ਹੋਈਆਂ 146 ਮੌਤਾਂ
ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਯੂਕੇ ਵਿਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਹੁੰਦੀਆਂ ਮੌਤਾਂ ਵਿਚ ਮੰਗਲਵਾਰ ਨੂੰ ਪਿਛਲੇ ਤਕਰੀਬਨ 5 ਮਹੀਨਿਆਂ ਦੇ ਵਕਫੇ ਦੌਰਾਨ ਸਭ ਤੋਂ ਜ਼ਿਆਦਾ ਵਾਧਾ ਦਰਜ ਕੀਤਾ ਗਿਆ ਹੈ। ਅੰਕੜਿਆਂ ਅਨੁਸਾਰ ਯੂਕੇ ਨੇ ਮੰਗਲਵਾਰ ਨੂੰ 146 ਕੋਵਿਡ ਮੌਤਾਂ ਦਰਜ ਕੀਤੀਆਂ ਜੋ ਕਿ 12 ਮਾਰਚ ਤੋਂ ਬਾਅਦ ਦੀ ਸਭ ਤੋਂ ਵੱਧContinue Reading






























