ਗੌਰਮਿੰਟ ਡਰੱਗ ਡੀ ਅਡਿਕਸ਼ਨ ਅਤੇ ਰਿਹੈਬਿਲੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ (ਮੀਡੀਆ ਬਿਊਰੋ) ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਗੌਰਮਿੰਟ ਡਰੱਗ ਡੀ ਅਡਿਕਸ਼ਨ ਅਤੇ ਰਿਹੈਬਿਲੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨਾਅਰੇਬਾਜ਼ੀ ਕੀਤੀ ਗਈ ਯੂਨੀਅਨ ਦੀ ਪ੍ਰਧਾਨਗੀ ਕਰਦਿਆਂ ਰਾਜਬੀਰ ਸਿੰਘ ਨੇ ਦੱਸਿਆ ਕਿ ਸਾਨੂੰ ਪੰਜ ਪੰਜ ਸਾਲ ਤੋਂ ਇਸ ਡਿਪਾਰਟਮੈਂਟ ਅਧੀਨ ਬਹੁਤ ਘੱਟ ਤਨਖਾਹਾਂ ਤੇ ਕੰਮContinue Reading






























