Just In (Page 258)

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਸਰਕਲ ਖੰਨਾ ਦੇ ਸਮੂਹ ਇੰਜੀਨੀਅਰਾਂ ਨੇ ਆਪਣੀਆਂ ਹੱਕੀਂ ਮੰਗਾਂ ਲਈ ਇਥੋਂ ਪਾਵਰਕਾਮ ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ। ਇਸ ਮੌਕੇ ਬੋਲਦਿਆਂ ਇੰਜ. ਦਵਿੰਦਰ ਸਿੰਘ ਨੇ ਕਿਹਾ ਕਿ ਨੈਸ਼ਨਲ ਕੋ-ਆਰਡੀਨੇਸ਼ਨ ਕਮੇਟੀ ਆਫ਼ ਇਲੈਕਟ੍ਰੀਸਿਟੀ ਇੰਪਲਾਈਜ਼ ਐਂਡ ਇੰਜੀਨੀਅਰਜ਼ ਵੱਲੋਂ ਦਿੱਤੇ ਪ੍ਰੋਗਰਾਮ ਤਹਿਤ ਇਹContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਪੈਰਾ ਉਲੰਪਿਕ ਵਿਚ ਜੇਤੂ ਦਿਵਿਆਂਗ ਕਰਾਟੇ ਖਿਡਾਰੀ ਤਰੁਣ ਸ਼ਰਮਾ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਨਾ ਦਿੱਤੇ ਜਾਣ ਦੇ ਰੋਸ ਵਜੋਂ ਇਥੋਂ ਦੇ ਅਮਲੋਹ ਰੋਡ ਚੌਂਕ ਵਿਖੇ ਬੂਟ ਪਾਲਿਸ਼ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸਰਕਾਰ ਤੋਂ ਨਿਰਾਸ਼ ਤਰੁਣ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਇਸ ਗੱਲ ਨੂੰ ਦੁਹਰਾਉਂਦਿਆਂ ਕਿ ਫੇਜ਼-8, ਮੋਹਾਲੀ ਵਿੱਚ ਸਥਿਤ 31 ਏਕੜ ਸਨਅਤੀ ਜ਼ਮੀਨ ਦੇ ਪਲਾਟ ਦੀ ਨਿਲਾਮੀ ਐਸੇਟਸ ਕੰਸਟ੍ਰੱਕਸ਼ਨ ਕੰਪਨੀ ਆਫ ਇੰਡੀਆ ਲਿਮਟਿਡ (ਆਰਸਿਲ) ਦੁਆਰਾ ਕੀਤੀ ਗਈ ਸੀ, ਜੋ ਕਿ ਐਸ.ਏ.ਆਰ.ਐਫ.ਏ.ਈ.ਐਸ.ਆਈ. ਐਕਟ, 2002 ਦੀਆਂ ਧਾਰਾਵਾਂ ਅਧੀਨ ਭਾਰਤੀ ਰਿਜਰਵ ਬੈਂਕ (ਆਰਬੀਆਈ) ਨਾਲ ਰਜਿਸਟਰਡ ਇੱਕ ਏਜੰਸੀ ਹੈ। ਉਦਯੋਗ ਵਿਭਾਗContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਵਿੱਚ ਟੀਕਾਕਰਨ ਮੁਹਿੰਮ ਪੂਰੇ ਜ਼ੋਰਾਂ ‘ਤੇ ਚੱਲ ਰਹੀ ਹੈ ਜਿਸ ਤਹਿਤ ਜ਼ੋਖ਼ਮ ਵਾਲੀ ਆਬਾਦੀ ਵਿਸ਼ੇਸ਼ ਤੌਰ ‘ਤੇ ਗਰਭਵਤੀ ਮਹਿਲਾਵਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਇੱਕ ਗਰਭਵਤੀ ਮਹਿਲਾ ਦੀ ਹਾਲਤ ਨਾ ਸਿਰਫ਼ ਨਾਜ਼ੁਕ ਹੁੰਦੀ ਹੈ ਬਲਕਿ ਉਹ ਆਪਣੀ ਕੁੱਖ ਵਿੱਚ ਇੱਕ ਹੋਰ ਜੀਵਨ ਵੀ ਪਾਲ ਰਹੀ ਹੁੰਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਦੇ ਖੁਰਾਕ ਤੇ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਅੱਜ ਜਾਰੀ ਕੀਤੇ ਗਏ ਹੁਕਮਾਂ ‘ਤੇ ਜੰਡਿਆਲਾ ਗੁਰੂ ਸਟਾਕ ਮਾਮਲੇ ਵਿੱਚ ਦੋ ਹੋਰ ਅਧਿਕਾਰੀਆਂ ਨੂੰ ਮੁਅਤਲ ਕਰ ਦਿੱਤਾ ਗਿਆ। ਅੱਜ ਮੁਅਤਲ ਕੀਤੇ ਅਧਿਕਾਰੀਆਂ ਵਿੱਚ ਚੈਰੀ ਭਾਟੀਆ, ਸਹਾਇਕ ਖੁਰਾਕ ਸਪਲਾਈ ਅਫ਼ਸਰ ਅਤੇ ਰਾਜਿੰਦਰ ਬੈਂਸ, ਨਿਰੀਖਕ ਸ਼ਾਮਲ ਹਨ।Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜੇਤੂ ਪੁਰਸ਼ ਹਾਕੀ ਟੀਮ ਅਤੇ ਹੋਰਨਾਂ ਖੇਡਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬੀ ਖਿਡਾਰੀਆਂ ਨੂੰ ਨਗਦ ਇਨਾਮ ਨਾਲ ਸਨਮਾਨਤ ਕਰਨ ਲਈ 12 ਅਗਸਤ ਨੂੰ ਚੰਡੀਗੜ ਵਿਖੇ ਵਿਸ਼ੇਸ਼ ਤੌਰ ’ਤੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਸਰਹੱਦ ਪਾਰ ਤੋਂ ਸੂਬੇ ਦੀ ਸੁਰੱਖਿਆ ਨੂੰ ਵਧਦੇ ਖਤਰੇ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅਤਿਵਾਦੀ ਤਾਕਤਾਂ ਦਾ ਟਾਕਰਾ ਕਰਨ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 25 ਕੰਪਨੀਆਂ ਅਤੇ ਬੀ.ਐਸ.ਐਫ. ਲਈ ਡਰੋਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਾਜਿਕ, ਆਰਥਿਕ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਪੈਣ ਵਾਲੇ ਪ੍ਰਭਾਵ ਦਾ ਹਵਾਲਾ ਦਿੰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉਤੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਜ਼ੋਰ ਪਾਇਆ ਹੈ ਕਿਉਂ ਜੋ ਇਨਾਂ ਕਾਨੂੰਨਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਆਮ ਆਦਮੀ ਪਾਰਟੀ ( ਆਪ ) ਪੰਜਾਬ (AAP Punjab) ਦੇ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ (Bhagwant Mann) ਨੇ ਤਿੰਨ ਖੇਤੀ ਕਾਨੂੰਨਾਂ ਬਾਰੇ ਨਰਿੰਦਰ ਮੋਦੀ (Narendra Modi) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਵਰਤਾਓ ਦੀ ਅਲੋਚਨਾ ਕਰਦਿਆਂ ਕਿਹਾ ਕਿ ਦੇਸ ਦਾ ਅੰਨਦਾਤਾ ਕਾਨੂੰਨ (Farm Laws) ਰੱਦ ਕਰਵਾਏ ਬਿਨ੍ਹਾਂContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਵਿੱਚ ਇਸ ਸਾਲ ਸਰਦੀਆਂ ਦੇ ਮੌਸਮ ਦੌਰਾਨ ਇੱਕ ਟੀਕਾਕਰਨ ਪ੍ਰੋਗਰਾਮ ਵਿੱਚ 40 ਲੱਖ  ਲੋਕਾਂ ਨੂੰ ਫਲੂ ਦੇ ਟੀਕੇ ਲਗਾਏ ਜਾਣਗੇ। ਸਰਕਾਰ ਦੁਆਰਾ ਇਸ ਮੁਫਤ ਟੀਕੇ ਲਈ ਯੋਗ ਲੋਕਾਂ ਦੀ ਸੂਚੀ ਵਧਾ ਦਿੱਤੀ ਗਈ ਹੈ ਜਿਨ੍ਹਾਂ ਵਿੱਚ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਕੂਲContinue Reading