Just In (Page 259)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਸਰਕਾਰ ਦੁਆਰਾ ਕੋਰੋਨਾ ਵਾਇਰਸ ਪਾਬੰਦੀਆਂ ਵਿੱਚ ਢਿੱਲ ਦੇਣ ਦੇ ਪੜਾਵਾਂ ਦੀ ਲੜੀ ਤਹਿਤ ਤਕਰੀਬਨ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ਜਿਹਨਾਂ ਵਿੱਚ ਸਮਾਜਕ ਦੂਰੀ ਅਤੇ ਸਮਾਜਿਕ ਇਕੱਠਾਂ ਦੀਆਂ ਸੀਮਾਵਾਂ ਵੀ ਸ਼ਾਮਲ ਹਨ। ਕਈ ਥਾਵਾਂ, ਜਿਵੇਂ ਕਿ ਨਾਈਟ ਕਲੱਬਾਂ ਆਦਿ ਨੂੰ ਵੀ ਹੁਣ ਕਾਨੂੰਨੀ ਤੌਰ ‘ਤੇ ਬੰਦContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਬਰਤਾਨਵੀ ਐਥਲੀਟਾਂ ਦੀ ਟੀਮ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਟੋਕੀਓ ਉਲੰਪਿਕ ਵਿੱਚ ਕੁੱਲ 65 ਮੈਡਲ ਆਪਣੇ ਨਾਮ ਕੀਤੇ ਹਨ। ਟੀਮ ਗ੍ਰੇਟ ਬ੍ਰਿਟੇਨ (ਜੀ ਬੀ) ਨੇ ਟੋਕੀਓ ਖੇਡਾਂ ਦੇ ਆਖਰੀ ਦਿਨ ਦੋ ਸੋਨ ਤਮਗੇ ਜਿੱਤ ਕੇ ਲੰਡਨ ਉਲੰਪਿਕ 2012 ਵਿੱਚ ਜਿਤੇ ਤਮਗਿਆਂ ਦੀ ਬਰਾਬਰੀContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਯੂਕੇ ਸਰਕਾਰ ਨੇ ਪਾਣੀ ਵਿਚਲੀਆਂ ਪਾਈਪਾਂ ਰਾਹੀਂ ਫਾਈਬਰ ਆਪਟਿਕ ਬ੍ਰਾਡਬੈਂਡ ਕੇਬਲਾਂ ਨੂੰ ਚਲਾਉਣ ਵਾਲੇ ਪ੍ਰੋਜੈਕਟਾਂ ਦੀ ਬਿਹਤਰੀ ਲਈ 40 ਲੱਖ ਪੌਂਡ ਦੇ ਫੰਡ ਜਾਰੀ ਕੀਤੇ ਹਨ ਤਾਂ ਜੋ ਸੜਕਾਂ ਦੀ ਖੁਦਾਈ ਕੀਤੇ ਬਿਨਾਂ ਹਾਈ ਸਪੀਡ ਇੰਟਰਨੈੱਟ ਆਦਿ ਦੀ ਸਹੂਲਤ ਦੂਰ ਦੁਰਾਡੇ ਦੇ ਘਰਾਂ ਤੱਕ ਪਹੁੰਚਾਉਣContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਡੈਟਰਾਇਟ (ਮਿਸ਼ੀਗਨ) ਵਿਚ ਅਮਰੀਕੀ ਸਰਹੱਦ ਉਪਰ ਪਿਛਲੇ ਮਹੀਨੇ ਦੇੇ ਸ਼ੁਰੂ ਵਿਚ ਇਕ ਟਨ ਤੋਂ ਵਧ ਭੰਗ ਸਮੇਤ ਗ੍ਰਿਫਤਾਰ ਕੀਤੇ ਭਾਰਤੀ ਮੂਲ ਦੇ ਕੈਨੇਡੀਅਨ ਟਰੱਕ ਡਰਾਈਵਰ ਤਸਬੀਰ ਸਿੰਘ (32) ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਨੇ ਉਸ ਵਿਰੁੱਧ ਲਾਏ ਦੋਸ਼ ਵਾਪਿਸ ਲੈ ਲਏ ਹਨ। ਇਸ ਤੋਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਇਲੀਨੋਇਸ ਰਾਜ ਦੇ ਸ਼ਹਿਰ ਸ਼ਿਕਾਗੋ ਵਿਚ ਰੂਟੀਨ ਦੀ ਚੈਕਿੰਗ ਦੌਰਾਨ ਇਕ ਟਰੈਫਿਕ ਸਟਾਪ ‘ਤੇ ਵਾਪਰੀ ਗੋਲੀਬਾਰੀ ਦੀ ਘਟਨਾ ਵਿਚ ਸ਼ਿਕਾਗੋ ਪੁਲਿਸ ਦੇ ਇਕ ਅਫਸਰ ਦੀ ਮੌਤ ਹੋ ਗਈ ਤੇ ਇਕ ਹੋਰ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਸ਼ਿਕਾਗੋ ਦੇ ਪੁਲਿਸ ਸੁਪਰਡੈਂਟ ਡੇਵਿਡ ਬਰਾਊਨ ਨੇ ਕਿਹਾContinue Reading

ਪੰਜਾਬ ’ਚ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਬਹੁ-ਕੋਨੀ ਮੁਕਾਬਲੇ ਹੋਣਗੇ। ਕਾਂਗਰਸ ਇਕ ਧਿਰ, ਅਕਾਲੀ ਬਸਪਾ ਦੂਜੀ ਧਿਰ, ਆਮ ਆਦਮੀ ਪਾਰਟੀ ਤੀਜੀ ਧਿਰ, ਭਾਜਪਾ ਚੌਥੀ ਧਿਰ, ਖੱਬੀਆਂ ਧਿਰਾਂ ਪੰਜਵੀਂ ਧਿਰ ਅਤੇ ਸ਼੍ਰੋਮਣੀ ਅਕਾਲੀ ਦਲ (ਮਾਨ) ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਕ ਹੋਰ ਧਿਰ ਵਜੋਂ ਚੋਣ ਮੈਦਾਨ ’ਚ ਨਿਤਰਨਗੇ। ਇਹਨਾ ਵਿਚੋਂ ਕੁਝ ਧਿਰਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਐਲਾਨ ਕੀਤਾ ਹੈ ਕਿ ਪਿੰਡਾਂ ਵਿਚ ਪਾਣੀ ਦੇ ਆਨਲਾਈਨ ਬਿਲਿੰਗ ਸਿਸਟਮ ਅਤੇ ਆਨਲਾਈਨ ਭੁਗਤਾਨ ਨੂੰ ਜਲਦ ਹੀ ਪੜਾਅ ਵਾਰ ਪੂਰੇ ਰਾਜ ਵਿੱਚ ਲਾਗੂ ਕਰ ਦਿੱਤਾ ਜਾਵੇਗਾ। ਇੱਥੇ ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇ਼ਸਨ ਵਿਭਾਗ ਦੇ ਆਨਲਾਈਨ ਬਿਲਿੰਗ ਅਤੇ ਰੈਵੀਨਿਯੂContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਲਿਮੀਟਿਡ (ਪੀ.ਐਸ.ਆਈ.ਈ.ਸੀ.) ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਨਅਤ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਹਾਜ਼ਰੀ ਵਿੱਚ ਮੁਹਾਲੀ ਦੇ ਸਨਅਤੀ ਖੇਤਰ ਫ਼ੇਜ਼-8ਏ ਅਤੇ 8ਬੀ ਦੀ ਸਾਂਭ-ਸੰਭਾਲ ਦਾ ਜ਼ਿੰਮਾ ਨਗਰ ਨਿਗਮ ਮੁਹਾਲੀ ਹਵਾਲੇ ਕਰ ਦਿੱਤਾ।Continue Reading

ਚੰਡੀਗੜ੍ਹ (ਮੀਡੀਆ ਬਿਊਰੋ) ​ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਦੇ ਜੁਲਾਈ, 2022 ਦੇ ਸ਼ੈਸ਼ਨ ਵਿਚ ਦਾਖਲੇ ਲਈ ਲਿਖਤੀ ਪ੍ਰਵੇਸ਼ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ 18 ਦਸੰਬਰ 2021 (ਸ਼ਨੀਵਾਰ) ਨੂੰ ਹੋਵੇਗੀ। ਇਹ ਜਾਣਕਾਰੀ ਦਿੰਦੇ ਹੋਏ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਲੋੜੀਂਦੇ ਦਸਤਾਵੇਜ਼Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਡਿਪਟੀ ਕਮਿਸ਼ਨਰ ਫਿਰੋਜਪੁਰ ਗੁਰਪਾਲ ਸਿੰਘ ਚਾਹਲ ਅਤੇ ਪੰਜਾਬ ਦੇ ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਨੇ ਅੱਜ ਗੁਰੂ ਹਰਸਹਾਏ ਦੀ ਕਰਮਾਂ ਵਾਲੀ ਧਰਤੀ ਤੇ 6 ਸ਼ਖਸ਼ੀਅਤਾਂ ਨੂੰ ਚੋਟੀ ਦੇ ਗੱਤਕਾ ਐਵਾਰਡਾਂ ਨਾਲ ਸਨਮਾਨਤ ਕੀਤਾ ਜਿਸ ਨਾਲ ਗੱਤਕਾ ਇਤਿਹਾਸ ਵਿੱਚ ਇਕ ਨਵਾਂ ਅਧਿਆਏ ਜੁੜ ਗਿਆ ਹੈ। ਇਹ ਪਹਿਲੀ ਵਾਰContinue Reading