ਕਬੱਡੀ ਕਲੱਬ ਦੇ ਪ੍ਰਧਾਨ ਦੇ ਕਤਲ ਦੇ 7 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ
ਪਟਿਆਲਾ, ਮੀਡੀਆ ਬਿਊਰੋ: ਪਟਿਆਲਾ ਪੁਲਿਸ ਨੇ ਪੰਜ ਦਿਨ ਪਹਿਲਾਂ ਪੰਜਾਬੀ ‘ਵਰਸਿਟੀ (Punjabi University, Patiala) ਦੇ ਬਾਹਰ ਦੇਰ ਰਾਤ ਹੋਏ ਦੌਣ ਕਲਾਂ ਕਬੱਡੀ ਕਲੱਬ ਦੇ ਪ੍ਰਧਾਨ ਧਰਮਿੰਦਰ ਸਿੰਘ ਭਿੰਦਾ ਦੇ ਕਤਲ ਕੇਸ `ਚ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਨਵੀ ਸ਼ਰਮਾ ਵਾਸੀ ਪਿੰਡContinue Reading






























