Just In (Page 261)

ਚੰਡੀਗੜ੍ਹ (ਮੀਡੀਆ ਬਿਊਰੋ) ਮੋਹਾਲੀ- ਸੈਕਟਰ-71 ਸਥਿਤ ਕਮਿਊਨਿਟੀ ਸੈਂਟਰ ਨੇੜੇ ਦੀ ਮੁਹਾਲੀ ਦੇ ਵਾਰਡ ਨੰਬਰ-38 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਨਗਰ ਨਿਗਮ ਦੀ ਚੋਣ ਲੜਨ ਵਾਲੇ ਸੀਨੀਅਰ ਯੂਥ ਆਗੂ ਅਜੈਪਾਲ ਸਿੰਘ ਮਿੱਢੂਖੇੜਾ ਦੇ ਛੋਟੇ ਭਰਾ ਅਤੇ ਐੱਸਓਆਈ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਢੂਖੇੜਾ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲContinue Reading

ਅੰਮ੍ਰਿਤਸਰ (ਮੀਡੀਆ ਬਿਊਰੋ)- ਅੰਮ੍ਰਿਤਸਰ ਵਿਚ, ਇੱਕ ਬੱਚੇ ਦੀਆਂ ਦੋ ਮਾਵਾਂ ਦੇ ਸਾਹਮਣੇ ਆਉਣ ਤੋਂ ਬਾਅਦ, ਪੁਲਸ ਇਸ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਵੀ ਕਰ ਰਹੀ ਹੈ, ਆਖ਼ਰਕਾਰ, ਪੁਲਸ ਨੂੰ ਇਸ ਮਾਮਲੇ ਵਿਚ ਕੀ ਫੈਸਲਾ ਲੈਣਾ ਚਾਹੀਦਾ ਹੈ, ਇਸ ਮਾਮਲੇ ਵਿਚ ਸਮਝ ਨਹੀਂ ਆ ਰਹੀ ਬੱਚੇ ਨੂੰ ਜਨਮ ਦੇਣਾ। ਇਸ ਤੋਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਆਮ ਆਦਮੀ ਪਾਰਟੀ ਵੱਲੋਂ ਅੱਜ ਸੰਗਰੂਰ ਵਿਖੇ ਪੰਜਾਬ ਦੇ ਵਪਾਰੀਆਂ ਲਈ ਇੱਕ ਸੰਵਾਦ ਪ੍ਰੋਗਰਾਮ ਰੱਖਿਆ ਗਿਆ। ਜਿਸ ਦੀ ਅਗਵਾਈ ਆਪ ਦੇ ਸੀਨੀਅਰ ਆਗੂ ਹਰਪਾਲ ਚੀਮਾ ਨੇ ਕੀਤੀ। ਇਸ ਮੌਕੇ ਪਾਰਟੀ ਦੇ ਟਰੇਡ ਵਿੰਗ ਦੇ ਪੰਜਾਬ ਦੇ ਆਗੂ ਤੋਂ ਇਲਾਵਾ ਵਪਾਰੀ ਵਰਗ ਨਾਲ ਸੰਬੰਧਿਤ ਆਗੂ ਵੀ ਸਾਮਿਲ ਹੋਏ।Continue Reading

ਚੰਡੀਗੜ੍ਹ (ਮੀਡੀਆ ਬਿਊਰੋ)- ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸਰਦਾਰ ਪਰਮਿੰਦਰ ਸਿੰਘ ਪਿੰਕੀ ਵੱਲੋਂ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਬਸਤੀ ਲਖਰਾਣਾ ਅਤੇ ਬਸਤੀ ਪਛਾੜੀਆ ਦਾਖਲੀ ਪਿੰਡ ਆਲੇਵਾਲਾ ਦੇ 51 ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ.Continue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ. ਸੁੰਦਰ ਸਾਮ ਅਰੋੜਾ ਨੇ ਅੱਜ ਕਿਹਾ ਕਿ 378.77 ਏਕੜ ਜ਼ਮੀਨ ’ਤੇ ਹਾਈ-ਟੈਕ ਸਾਈਕਲ ਵੈਲੀ ਦੀ ਸਥਾਪਨਾ ਨਾਲ, ਲੁਧਿਆਣਾ ਵਿਸਵ ਦੇ ਨਕਸੇ ’ਤੇ ਆ ਜਾਵੇਗਾ ਕਿਉਂਕਿ ਸਾਈਕਲ ਉਦਯੋਗ ਵਿਚਲੀਆਂ ਵੱਡੀਆਂ ਕੰਪਨੀਆਂ ਇੱਥੇ ਆਪਣੀਆਂ ਇਕਾਈਆਂ ਸਥਾਪਿਤ ਕਰ ਰਹੀਆਂ ਹਨ, ਜਿਸ ਨਾਲ ਨੌਜਵਾਨਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਖੁਰਾਕ ਤੇ ਸਿਵਲ ਸਪਲਾਈ ਮੰਤਰੀ , ਪੰਜਾਬ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਅੰਮਿ੍ਰਤਸਰ ਜ਼ਿਲੇ ਦੇ ਜੰਡਿਆਲਾ ਗੁਰੂ ਕੇਂਦਰ ਵਿਖੇ ਕਣਕ ਦੇ ਸਟਾਕ ਵਿੱਚ ਪਾਈ ਗਈ ਘਾਟ ਲਈ ਜਿੰਮੇਵਾਰ ਅਧਿਕਾਰੀਆਂ / ਕਰਮਚਾਰੀਆਂ ਵਿਰੁਧ ਸਖਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦੇ ਹੋਏ ਸ੍ਰੀ ਆਸ਼ੂContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਸਰਕਾਰ ਨੇ ਸਾਲ 2021-22 ਲਈ 8.50 ਲੱਖ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਦੇ ਤਹਿਤ ਸਿਹਤ ਬੀਮਾ ਸਕੀਮ ਹੇਠ ਲਿਆਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਕਿਸਾਨ ਇਸ ਸਿਹਤ ਸਕੀਮ ਲਈ ਯੋਗ ਮੰਨੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਜੋ ਬਾਇਡਨ ਪ੍ਰਸ਼ਾਸ਼ਨ ਵੱਲੋਂ ਇਕ ਵਿਆਪਕ ਇਮੀਗ੍ਰੇਸ਼ਨ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਦਰਮਿਆਨ ਏਸ਼ੀਅਨ ਮੂਲ ਦੇ ਅਮਰੀਕੀਆਂ ਦਾ ਇਕ ਵਫਦ ਵਾਈਟ ਹਾਊਸ ਵਿਖੇ ਰਾਸ਼ਟਰਪਤੀ ਜੋ ਬਾਇਡਨ ਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਮਿਲਿਆ। ਇਸ ਮੀਟਿੰਗ ਵਿਚ ਇਮੀਗ੍ਰੇਸ਼ਨ ਤੇ ਅਪਰਾਧ ਨਾਲ ਜੁੜੇ ਮੁੱਦਿਆਂ ਉਪਰ ਚਰਚਾ ਕੀਤੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਮਨੁੱਖ ਦੁਆਰਾ ਕਾਰਖਾਨਿਆਂ ਰਾਹੀਂ ਪੈਦਾ ਕੀਤੀ ਜਾ ਰਹੀ ਤਪਸ਼ ਤੇ ਘੱਟ ਰਹੇ ਜੰਗਲੀ ਖੇਤਰ ਕਾਰਨ ਮੌਸਮ ਵਿਚ ਆਈ ਤਬਦੀਲੀ ਦੇ ਸਿੱਟੇ ਵਜੋਂ ਵਿਸ਼ਵ ਦੇ ਕਈ ਦੇਸ਼ਾਂ ਨੂੰ ਸੋਕੇ ਵਰਗੇ ਹਾਲਾਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਮਰੀਕਾ ਵੀ ਇਸ ਤੋਂ ਬਚਿਆ ਨਹੀਂ  ਹੈ। ਅਮਰੀਕਾ ਦੇ ਦਰਿਆਵਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਆਉਣ ਵਾਲੇ ਆਜ਼ਾਦੀ ਦਿਹਾੜੇ ਸਬੰਧੀ ਗਿੱਦੜ ਭਬਕੀ ਦਿੱਤੀ ਗਈ ਹੈ। ਇਸ ਬਾਰੇ ਇਕ ਆਡੀਓ ਵਾਇਰਲ ਹੋ ਰਹੀ ਹੈ, ਜਿਸ ‘ਚ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਕੈਪਟਨ ਅਤੇ ਰਾਜਪਾਲ ਨੂੰ ਧਮਕੀContinue Reading