ਵੱਡੀ ਖ਼ਬਰ : ਉੱਘੇ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਮੋਹਾਲੀ ‘ਚ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ
ਚੰਡੀਗੜ੍ਹ (ਮੀਡੀਆ ਬਿਊਰੋ): ਸੈਕਟਰ- 71 ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਨੂੰ ਅਣਪਛਾਤੇ ਹਮਲਾਵਰਾਂ ਨੇ ਅਨ੍ਹੇਵਾਹ ਗੋਲ਼ੀਆਂ ਮਾਰ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਮਿੱਡੂਖੇੜਾ ਨੂੰ ਲਗਭਗ 6 ਤੋਂ ਵੱਧ ਗੋਲ਼ੀਆਂ ਮਾਰੀਆਂ, ਜਿਸ ਨਾਲ ਖੂਨ ਨਾਲ ਲਥਪਥ ਹੋ ਕੇ ਜ਼ਮੀਨ ‘ਤੇ ਡਿੱਗ ਪਿਆ। ਉਸContinue Reading






























