Just In (Page 263)

ਚੰਡੀਗੜ੍ਹ (ਮੀਡੀਆ ਬਿਊਰੋ) ਕੋਵਿਡ -19 ਦੀ ਸੰਭਾਵਿਤ ਤੀਜੀ ਲਹਿਰ ਦੀ ਰੋਕਥਾਮ ਲਈ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਵਾਸਤੇ ਜ਼ਿਲਾ ਲੁਧਿਆਣਾ ਵਿੱਚ 10 ਪ੍ਰੈਸਰ ਸਵਿੰਗ ਐਡਸੋਰਪਸਨ (ਪੀ.ਐਸ.ਏ.) ਆਕਸੀਜਨ ਉਤਪਾਦਨ ਪਲਾਂਟਾਂ ਅਤੇ ਪੀਡੀਆਟਿ੍ਰਕ ਇਨਟੈਂਸਿਵ ਕੇਅਰ ਯੂਨਿਟ (ਪੀਆਈਸੀਯੂ) ਦੀ ਸਥਾਪਨਾ ਕੀਤੀ ਜਾ ਰਹੀ ਹੈ । ਇਹ ਜਾਣਕਾਰੀ ਮੁੱਖ ਸਕੱਤਰ, ਸ੍ਰੀਮਤੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਇਲਨਾਇਸ ਰਾਜ ਵਿਚ ਪੂਰਬੀ ਸਟਰੀਟ ਲੋਇਸ ਵਿਖੇ ਇਕ ਘਰ ਨੂੰ ਲੱਗੀ ਭਿਆਨਕ ਅੱਗ ਵਿਚ 5 ਬੱਚੇ ਸੜਕੇ ਮਰ ਗਏ। ਇਨਾਂ ਬੱਚਿਆਂ ਦੀ ਉਮਰ 2 ਤੋਂ 9 ਸਾਲ ਦੇ ਦਰਮਿਆਨ ਸੀ। ਅੱਗ ਬੁਝਾਊ ਵਿਭਾਗ ਦੇ ਮੁੱਖੀ ਜੈਸਨ ਬਲੈਕਮਨ ਨੇ ਬੱਚਿਆਂ ਦੀ ਮੌਤ ਦੀ ਪੁਸ਼ਟੀ ਕਰਦਿਆਂContinue Reading

ਸੈਕਰਾਮੈਂਟੋ 7 ਅਗਸਤ (ਹੁਸਨ ਲੜੋਆ ਬੰਗਾ)ਅਮਰੀਕਾ ਦੇ ਕੁੱਝ ਖੇਤਰਾਂ ਵਿਚ ਕੋਵਿਡ ਦੇ ਵਧ ਰਹੇ ਮਾਮਲਿਆਂ ਕਾਰਨ ਹਾਲਤ ਗੰਭੀਰ ਹੁੰਦੇ ਜਾ ਰਹੇ ਹਨ। ਲੁਇਸੀਆਨਾ ਤੇ ਜਾਰਜੀਆ ਵਿਚ ਵਧ ਰਹੇ ਕੋਵਿਡ ਮਾਮਲਿਆਂ ਕਾਰਨ ਹਸਪਤਾਲਾਂ ਵਿਚ ਬੈੱਡਾਂ ਦੀ ਘਾਟ ਬਾਰੇ ਰਿਪੋਰਟਾਂ ਛੱਪਣ ਤੋਂ ਬਾਅਦ ਹੁਣ ਟੈਕਸਾਸ ਵਿਚ ਵੀ ਹਾਲਾਤ ਗੰਭੀਰ ਹੁੰਦੇ ਹੋਏ ਨਜਰContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਆਪਣੇ ਆਪ ਨੂੰ ਵੱਖ-ਵੱਖ ਪਾਰਟੀ ਦੇ ਰਾਜਸੀ ਨੀਤੀਘਾੜੇ ਵਜੋਂ ਵਿਚਰਦੇ ਪ੍ਰਸ਼ਾਂਤ ਕਿਸ਼ੋਰ ਦੇ ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਤੋਂ ਅਸਤੀਫਾ ਦੇਣ ਦਾ ਅਸਲ ਸੱਚ ਉਧੇੜਦੇ ਹੋਏ ਪੰਜਾਬ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਬਲਤੇਜ ਸਿੰਘ ਸਿੱਧੂ ਅਤੇ ਸਾਬਕਾ ਕੋਚ ਲਾਭ ਸਿੰਘ ਕੌੜੀ ਨੇ ਖੰਨਾ ਵਿਖੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਰਾਜ ਆਫਤ ਪ੍ਰਬੰਧਨ ਅਥਾਰਟੀ (ਐਚ.ਪੀ.ਐਸ.ਡੀ.ਐਮ.ਏ.) ਨੇ 9 ਤੋਂ 17 ਅਗਸਤ,2021 ਤੱਕ ਸ਼ਰੂ ਹੋਣ ਵਾਲੇ ‘‘ਸਾਉਣ ਦੇ ਨਰਾਤਿਆਂ’’ ਦੌਰਾਨ ਕੋਵਿਡ -19 ਦੀ ਤੀਜੀ ਸੰਭਾਵੀ ਲਹਿਰ ਬਾਰੇ ਚਿੰਤਾ ਪ੍ਰਗਟਾਉਂਦਿਆਂ ਸ਼ਰਧਾਲੂਆਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਅਤੇ ਕੁਝContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਿੱਖ ਵਿਰਾਸਤ ਦੀ ਖੇਡ ਗੱਤਕਾ ਨੂੰ ਦੇਸ਼ ਵਿਦੇਸ਼ ਵਿੱਚ ਪ੍ਰਫੁੱਲਤ ਕਰਨ ਅਤੇ ਗੱਤਕਾ ਖਿਡਾਰੀਆਂ ਖਾਤਰ ਵੱਡੇ ਮੌਕੇ ਪ੍ਰਦਾਨ ਕਰਨ ਲਈ ਵਿਆਪਕ ਯਤਨਾਂ ਦੀ ਲੋੜ ਹੈ ਕਿਉਂਕਿ ਇਹ ਖੇਡ ਜਿੱਥੇ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜਦੀ ਹੈ ਉਥੇ ਉਨ੍ਹਾਂ ਅੰਦਰ ਸਵੈ-ਰੱਖਿਆ ਦੇ ਗੁਣ ਵੀ ਪੈਦਾ ਕਰਦੀ ਹੈ। ਇਨ੍ਹਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕਿਸਾਨਾਂ ਨੇ ਜਲੰਧਰ ਦੇ ਪਠਾਨਕੋਟ ਰੋਡ ‘ਤੇ ਆਏ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦਾ ਸਖਤ ਵਿਰੋਧ ਕੀਤਾ ਹੈ। ਕਿਸਾਨ ਪਹਿਲਾਂ ਹੀ ਟੈਂਟ ਦੇ ਨੇੜੇ ਪਹੁੰਚ ਚੁੱਕੇ ਸਨ। ਹਾਲਾਂਕਿ ਪੁਲਸ ਨੇ ਕਿਸਾਨਾਂ ਨੂੰ ਉਥੋਂ ਨੇੜੇ ਜਾਣ ਤੋਂ ਰੋਕ ਦਿੱਤਾ। ਜਿਸ ਤੋਂ ਬਾਅਦ ਕਿਸਾਨ ਉਥੇ ਵਿਰੋਧ ਕਰ ਰਹੇ ਹਨ। ਕਿਸਾਨਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਜ਼ਿਲ੍ਹੇ ਤਰਨਤਾਰਨ ਦੀ ਥਾਣਾ ਕੱਚਾ ਪੱਕਾ ਪੁਲਸ ਨੇ ਇਕ ਮੌਜੂਦਾ ਫ਼ੌਜੀ ਅਤੇ ਉਸ ਦੇ ਸਾਥੀ ਨੂੰ 2900 ਨਸ਼ੇ ਵਾਲੀਆਂ ਟਰਾਮਾਡੋਲ ਗੋਲ਼ੀਆਂ, ਇਕ ਪਿਸਤੌਲ, 5 ਰੌਂਦ ਅਤੇ ਸਕਾਰਪੀਓ ਗੱਡੀ ਸਮੇਤ ਗ੍ਰਿਫ਼ਤਾਰ ਕਰਨ ‘ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਦੋਵਾਂ ਮੁਲਜ਼ਮਾਂ ਦਾ ਮਾਣਯੋਗ ਅਦਾਲਤ ਤੋਂ ਰਿਮਾਂਡ ਹਾਸਲContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਯੂਕੇ ਪੁਲਸ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਨਸ਼ੀਲੇ ਪਦਾਰਥਾਂ ਨੂੰ ਯੂਕੇ ਦੀਆਂ ਗਲੀਆਂ ਵਿੱਚ ਪਹੁੰਚਣ ਤੋਂ ਰੋਕਣ ਲਈ ਹਰ ਸੰਭਵ ਕਾਰਵਾਈ ਕਾਰਵਾਈ ਕਰ ਰਹੀ ਹੈ। ਇਹਨਾਂ ਹੀ ਯਤਨਾਂ ਦੇ ਨਤੀਜੇ ਵਜੋਂ ਪੁਲਸ ਨੇ ਯੂਕੇ ਦੇ ਸੋਲੀਹਲ ਇਲਾਕੇ ਵਿੱਚ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਯੂਕੇ ਵਿੱਚ ਪਿਛਲੇ ਸਾਲ ਕੋਰੋਨਾ ਮਹਾਮਾਰੀ ਦੌਰਾਨ ਲਗਾਈਆਂ ਪਾਬੰਦੀਆਂ ਕਰਕੇ ਜ਼ਿਆਦਾਤਰ ਲੋਕਾਂ ਨੇ ਆਪਣੇ ਘਰਾਂ ਵਿੱਚ ਹੀ ਸਮਾਂ ਬਤੀਤ ਕੀਤਾ ਹੈ। ਘਰਾਂ ਵਿੱਚ ਰਹਿਣ ਕਰਕੇ 2020 ਵਿੱਚ ਲੋਕਾਂ ਨੇ ਪ੍ਰਤੀ ਦਿਨ ਔਸਤਨ ਪੰਜ ਘੰਟਿਆਂ ਤੋਂ ਵੱਧ ਟੈਲੀਵਿਜ਼ਨ ਅਤੇ ਵੀਡੀਓ ਆਦਿ ਨੂੰ ਵੇਖਿਆ ਹੈ। ਜਿਸ ਨਾਲ ਕਿ ਮਹਾਮਾਰੀContinue Reading