Just In (Page 265)

ਚੰਡੀਗੜ੍ਹ (ਮੀਡੀਆ ਬਿਊਰੋ) : ਪੰਜਾਬ ਪੁਲਿਸ ਦੇ ਕਰਮਚਾਰੀਆਂ ਅਤੇ ਉਨਾਂ ਦੇ ਵਾਰਡਾਂ ਦੀ ਭਲਾਈ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਸਟੇਟ ਮਿਸਨ ਨੂੰ ਅੱਗੇ ਵਧਾਉਂਦੇ ਹੋਏ, ਡੀਜੀਪੀ ਦਿਨਕਰ ਗੁਪਤਾ ਨੇ ਅੱਜ ਲੁਧਿਆਣਾ ਕਮਿਸਨਰੇਟ ਅਧੀਨ ਪੁਲਿਸ ਦੀ ਭਲਾਈ ਸਬੰਧੀ ਪਹਿਲਕਦਮੀਆਂ ਦੀ ਲੜੀ ਸਮਰਪਿਤ ਕਰਦਿਆਂ ਪੁਲਿਸ ਲਾਈਨਜ ਵਿਖੇ ਇੱਕ ਅਤਿ ਆਧੁਨਿਕ ਇਨਡੋਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਅੱਜ ਤੋਂ ਮਕਾਨ ਮਾਲਕਾਂ ਨੂੰ ਨੌਕਰਾਂ ਅਤੇ ਕਿਰਾਏਦਾਰਾਂ ਦੀ ਜਾਂਚ ਲਈ ਸਾਂਝ ਕੇਂਦਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਨੇ ਪੂਰੇ ਸੂਬੇ ਲਈ ਇੱਕ ਮੋਬਾਇਲ ਐਪ ਵਿਕਸਿਤ ਕੀਤੀ ਹੈ ਜਿਸ ਨਾਲ ਮਕਾਨ ਮਾਲਕ/ਮਾਲਕ ਆਪਣੇ ਮੋਬਾਇਲ ਨੂੰ ਵਰਤਦਿਆਂ ਇਸ ਐਪ ਰਾਹੀਂ ਜਾਂਚ ਲਈ ਰਜਿਸਟਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਪੰਜਾਬ ਦੇ ਡਾਇਰੈਕਟਰ ਜਨਰਲ ਪੁਲਿਸ ਸ੍ਰੀ ਦਿਨਕਰ ਗੁਪਤਾ ਨੇ ਸੁੱਕਰਵਾਰ ਨੂੰ ਬਰਨਾਲਾ ਦੇ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਨਵੇਂ ਬਣੇ ਸ਼ਹੀਦੀ ਸਮਾਰਕ ਦਾ ਉਦਘਾਟਨ ਕੀਤਾ ਅਤੇ ਪੰਜਾਬ ਦੇ ਲੋਕਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਵਾਰਨ ਵਾਲੇ ਤਕਰੀਬਨ 1800 ਪੁਲਿਸ ਮੁਲਾਜਮਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ੍ਰੀContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕਾ ਦੀ ਸਟੇਟ ਅਲਾਬਮਾ ਦੀ ਜੇਲ੍ਹ ‘ਚ ਕੈਦੀਆਂ ਦਰਮਿਆਨ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਦੇ ਮੱਦੇਨਜ਼ਰ ਡਿਪਾਰਟਮੈਂਟ ਆਫ ਕੋਰੈਕਸ਼ਨਜ ਵੱਲੋਂ ਕੈਦੀਆਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਯੋਜਨਾ ਤਹਿਤ ਟੀਕਾ ਲਗਵਾ ਚੁੱਕੇ ਕੈਦੀ ਅਤੇ ਜੋ ਕੈਦੀ ਟੀਕਾ ਲਗਵਾਉਣਗੇ, ਨੂੰ 5Continue Reading

ਸਾਡੇ ਦੇਸ਼ ’ਚ ਕਰੋੜਾਂ ਬੇਰੁਜ਼ਗਾਰ ਰੁਜ਼ਗਾਰ ਦੀ ਤਲਾਸ਼ ਵਿਚ ਹਨ ਪਰ ਨੌਕਰੀਆਂ ਦੇ ਮੌਕੇ ਖ਼ਤਮ ਹੁੰਦੇ ਜਾ ਰਹੇ ਹਨ। ਕੇਂਦਰ ਸਰਕਾਰ ਦੇ ਵੱਖੋ-ਵੱਖ ਸਰਕਾਰੀ ਵਿਭਾਗਾਂ ਵਿਚ 1 ਮਾਰਚ 2020 ਨੂੰ ਲਗਪਗ 8.72 ਲੱਖ ਅਸਾਮੀਆਂ ਖ਼ਾਲੀ ਸਨ। ਜੋ ਅੰਕੜੇ ਸਾਹਮਣੇ ਆਏ ਹਨ ਉਨ੍ਹਾਂ ਮੁਤਾਬਕ ਸ਼ਹਿਰਾਂ ’ਚ ਬੇਰੁਜ਼ਗਾਰੀ ਦੀ ਦਰ ਪਿੰਡਾਂ ਨਾਲੋਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪ੍ਰਾਈਮ ਫਾਰਮ ‘ਚ ਆਏ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕੱਚੇ ਅਧਿਆਪਕਾਂ ਨੇ ਜ਼ੋਰਦਾਰ ਵਿਰੋਧ ਕੀਤਾ। ਇਸ ਦੌਰਾਨ ਅਧਿਆਪਕਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ ਹੋਈ ਜਿਸ ਦੌਰਾਨ ਮਹਿਲਾ ਅਧਿਆਪਕਾਂ ਦੇ ਗੰਭੀਰ ਸੱਟਾਂ ਲੱਗੀਆਂ ਤੇ ਪੁਰਸ਼ ਅਧਿਆਪਕਾਂ ਦੀਆਂ ਪੱਗਾਂ ਵੀ ਲੱਥੀਆਂ। ਭਾਰੀ ਕਸ਼ਮਕਸ਼ ਉਪਰੰਤ ਕੱਚੇ ਅਧਿਆਪਕਾਂ ਨੇ ਬੁੱਘੀਪੁਰਾ ਚੌਕContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੈਰਾਮੈਡੀਕਲ ਮੁਲਾਜਮ ਯੂਨੀਅਨ ਫਿਰੋਜ਼ਪੁਰ ਦੀ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਸਮੂਹ ਜਥੇਬੰਦੀ ਦੀ ਮੀਟਿੰਗ ਹੋਈ ਜਿਸ ਦੀ ਅਗਵਾਈ ਸ੍ਰੀ ਸੁਧੀਰ ਅਲੈਗਜੈਂਡਰ ਸ੍ਰੀ ਨਰਿੰਦਰ ਸ਼ਰਮਾ ਰੋਬਿਨ ਸੈਮਸਨ ਨੇ ਕੀਤੀ।ਇਸ ਮੀਟਿੰਗ ਵਿਚ ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਮਰੀਜ਼ਾਂ ਨੂੰ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਹੂਲਤਾਂ ਦੇ ਲਈContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸHਏHਐੱਸH ਨਗਰ ਮੋਹਾਲੀ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸ਼੍ਰੀ ਕਿਸ਼ੋਰ ਕੁਮਾਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਜੀਆਂ ਨੇ ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਨਾਲ ਸ਼੍ਰੀ ਰਾਮ ਬਾਗContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਹਿੰਦ ਪਾਕਿ ਸਰਹੱਦ ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵੱਲੋਂ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਦੀ ਅਗਵਾਈ ਵਿੱਚ ਵਿਸ਼ੇਸ਼ ਪਹਿਲ ਕਰਦਿਆਂ ਆਪਣੇ ਸਕੂਲ ਵਿਦਿਆਰਥੀਆਂ ਨੂੰ ਸਮੇ ਦਾ ਹਾਣੀ ਬਨਾਉਣ ਅਤੇ ਗੁਣਾਤਮਕ ਸਿਖਿਆ ਪ੍ਰਦਾਨ ਕਰਨ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵੱਖ -ਵੱਖ ਜਿਿਲਆਂ ਦੇ 14 ਹੋਰ ਸਕੂਲਾਂ ਦਾ ਨਾਮ ਸਹੀਦਾਂ, ਆਜਾਦੀ ਘੁਲਾਟੀਆਂ ਅਤੇ ਹੋਰ ਉੱਘੀਆਂ ਸਖਸੀਅਤਾਂ ਦੇ ਨਾਂ ‘ਤੇ ਰੱਖਿਆ ਗਿਆ ਹੈ ਤਾਂ ਜੋ ਇਹਨਾਂContinue Reading