ਪੰਜਾਬ ਦੇ ਹਾਕੀ ਖਿਡਾਰੀਆਂ ਨੂੰ ਖੇਡ ਮੰਤਰੀ ਵੱਲੋਂ 1-1 ਕਰੋੜ ਰੁਪਏ ਦੇ ਨਕਦ ਪੁਰਸਕਾਰ ਦੇਣ ਦਾ ਐਲਾਨ
ਚੰਡੀਗੜ੍ਹ (ਮੀਡੀਆ ਬਿਊਰੋ)ਉਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਇਤਿਹਾਸ ਸਿਰਜਦਿਆਂ ਜਰਮਨੀ ਦੀ ਮਜਬੂਤ ਟੀਮ ਨੂੰ 5-4 ਨਾਲ ਹਰਾ ਕੇ 41 ਸਾਲ ਮਗਰੋਂ ਕਾਂਸੀ ਦਾ ਤਮਗਾ ਜਿੱਤਣ ‘ਤੇ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰContinue Reading






























