ਜੁਲਾਈ ਮਹੀਨੇ ਦੌਰਾਨ 1533 ਕਰੋੜ ਰੁਪਏ ਦਾ GST ਮਾਲੀਆ ਹੋਇਆ ਇਕੱਤਰ
ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਸਰਕਾਰ ਨੂੰ ਇਸ ਸਾਲ ਜੁਲਾਈ ਮਹੀਨੇ ਦੌਰਾਨ ਵੱਖ-ਵੱਖ ਵਸੂਲੀਆਂ ਦੇ ਆਧਾਰ ’ਤੇ 1533 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ ਜਦੋਂ ਕਿ ਪਿਛਲੇ ਸਾਲ 2020 ਦੌਰਾਨ ਜੁਲਾਈ ਮਹੀਨੇ ਦੌਰਾਨ 1188 ਕਰੋੜ ਰੁਪਏ ਇਕੱਠੇ ਹੋਏ ਸਨ ਜਿਸ ਨਾਲ ਜੀ.ਐਸ.ਟੀ. ਮਾਲੀਏ ਵਿੱਚ 29 ਫੀਸਦੀ ਵਾਧਾ ਹੋਇਆ। ਇਨਾਂ ਵੱਖ-ਵੱਖContinue Reading






























