Just In (Page 270)

ਚੰਡੀਗੜ੍ਹ (ਮੀਡੀਆ ਬਿਊਰੋ) ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲ਼ੇ ਵਾਸਤੇ ਰਜਿਸਟਰੇਸ਼ਨ ਦੀ ਆਖਰੀ ਤਾਰੀਖ਼ 14 ਅਗਸਤ ,2021 ਤੱਕ ਵਧਾ ਦਿੱਤੀ ਹੈ ਤਾਂ ਜੋ ਵਿਦਿਆਰਥੀ ਇਹਨਾਂ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਵਿੱਚ ਦਾਖ਼ਲਾ ਲੈਣ ਦਾ ਮੌਕਾ ਪ੍ਰਾਪਤ ਕਰ ਸਕਣ। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬਾ ਭਰ ਵਿਚ ਛੁਪੀ ਹੋਈ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੈੱਬ ਚੈਨਲ ‘ਰੰਗਲਾ ਪੰਜਾਬ’ ਦੀ ਵਰਚੂਅਲ ਤੌਰ ਉਤੇ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਚੈਨਲ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਪਾਸਾਰ ਕਰਨ ਵਿੱਚContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿਚ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਦੀ ਕੋਸ਼ਿਸ਼ ਵਜੋਂ ਸਨਅਤ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਚੇਂਜ ਆਫ ਲੈਂਡ ਯੂਜ਼ (ਸੀ.ਐਲ.ਯੂ.) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮਾਸਟਰ ਪਲਾਨ ਦੇ ਖੇਤੀ ਜ਼ੋਨ ਵਿਚ ਉਦਯੋਗਿਕ ਗਤੀਵਿਧੀਆਂ ਦੀ ਇਜਾਜ਼ਤ ਦੇਣ ਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੋਵਿਡ ਦੀ ਸੰਭਾਵੀ ਤੀਜੀ ਲਹਿਰ ਨੂੰ ਠੱਲਣ ਅਤੇ ਇਸ ਸਬੰਧੀ ਲੋੜੀਂਦੀ ਤਿਆਰੀ ਕਰਨ ਦੇ ਮੱਦੇਨਜ਼ਰ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਵੱਲੋਂ ਸੂਬੇ ਵਿੱਚ ਡਾਕਟਰੀ ਸੇਧ, ਮਜਬੂਤ ਕੋਵਿਡ ਪ੍ਰਬੰਧਨ ਅਤੇ ਮਰੀਜਾਂ ਦੇ ਢੁਕਵੇਂ ਇਲਾਜ ਲਈ ਸੋਧੇ ਹੋਏ ਦਿਸ਼ਾ ਨਿਰਦੇਸ਼ (ਗਾਈਡਲਾਈਨਜ਼) ਜਾਰੀ ਕੀਤੇ ਗਏ ਹਨ। ਉਨਾਂ ਕਿਹਾ ਕਿ ਮੁੱਖContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫਤਰ ਵਿਖੇ ਟੋਕੀਓ ਓਲੰਪਿਕਸ ਵਿੱਚ ਡਿਸਕਸ ਥਰੋਅ ਦੇ ਫਾਈਨਲ ਮੁਕਾਬਲੇ ਦਾ ਸਿੱਧਾ ਪ੍ਰਸਾਰਣ ਵੇਖਦਿਆਂ ਕਮਲਪ੍ਰੀਤ ਕੌਰ ਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨਾਂ ਨਾਲ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਸਥਿਤ ਮਾਰਕੀਟ ਕਮੇਟੀ ਦਫ਼ਤਰ ਵਿਖੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਕਿਸਾਨ ਸੰਸਦ ਬੁਲਾਈ ਗਈ, ਜਿਸ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਕਾਲੇ ਖੇਤੀ ਕਾਨੂੰਨਾਂ ਸਬੰਧੀ ਜਾਗਰੂਕ ਕਰਨਾ ਸੀ। ਇਸ ਮੌਕੇ ਬੈਨੀਪਾਲContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਪਰਮਜੀਤ ਸਿੰਘ ਘੁਡਾਣੀ ਦੀ ਅਗਵਾਈ ਹੇਠਾਂ ਏ.ਡੀ.ਸੀ ਨੂੰ ਮੰਗ ਪੱਤਰ ਸੌਂਪਿਆ ਗਿਆ। ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਪਮਾਨਿਤ ਕਰਨ ਵਾਲੇ ਸਿਰਸੇ ਡੇਰੇ ਦੇ ਮੁੱਖੀ, ਮੁਲਜ਼ਮਾਂ, ਸਿਆਸਤਦਾਨਾਂ, ਪੁਲਿਸ ਅਧਿਕਾਰੀਆਂ ਤੇ ਸਿੱਖਾਂContinue Reading

ਖੰਨਾ (ਪਰਮਜੀਤ ਸਿੰਘ ਧੀਮਾਨ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ ਮਾਮੂਲੀ ਤਨਖਾਹਾਂ ਤੇ ਠੇਕਾ ਅਧਾਰਿਤ ਨੌਕਰੀ ਕਰਦੇ ਮਗਨਰੇਗਾ ਮੁਲਾਜ਼ਮਾਂ ਵੱਲੋਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਅਣਮਿੱਥੇ ਸਮੇਂ ਲਈ ਅਰੰਭੀ ਹੜਤਾਲ ਲਗਾਤਾਰ ਜਾਰੀ ਹੈ। ਜਿਸ ਕਾਰਨ ਪਿੰਡਾਂ ਵਿਚ ਵਿਕਾਸ ਕਾਰਜ ਬਿਲਕੁੱਲ ਠੱਪ ਹੋ ਕੇ ਰਹਿ ਗਏ ਹਨ ਅਤੇContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਯੂਕੇ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਜਿਆਦਾਤਰ ਬੀਬੀਆਂ ਵਿੱਚ ਜੂਏ ਦੀ ਲਤ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਨੈਸ਼ਨਲ ਗੈਂਬਲਿੰਗ ਹੈਲਪਲਾਈਨ ‘ਗੈਮਕੇਅਰ’ ਦੇ ਨਵੇਂ ਅੰਕੜਿਆਂ ਅਨੁਸਾਰ ਮਹਾਮਾਰੀ ਦੌਰਾਨ ਜੂਏ ਦੀ ਲਤ ਕਾਰਨ ਸਹਾਇਤਾ ਮੰਗਣ ਵਾਲੀਆਂ ਬੀਬੀਆਂ ਵਿੱਚ ਸਭ ਤੋਂ ਤੇਜ਼ੀ ਨਾਲ ਵਾਧਾ ਹੋਇਆ ਹੈ। ਅੰਕੜਿਆਂContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਸ਼ਨੀਵਾਰ ਨੂੰ ਸੈਂਕੜੇ ਲੋਕ ਸ਼ਹਿਰ ਵਿਚਲੇ ਕਈ ਗਲਾਸਗੋ ਲਾਈਫ ਪਬਲਿਕ ਸਥਾਨਾਂ ਦੇ ਲਗਾਤਾਰ ਬੰਦ ਹੋਣ ਦਾ ਵਿਰੋਧ ਕਰਨ ਲਈ ਗਲਾਸਗੋ ਸਿਟੀ ਸੈਂਟਰ ਵਿੱਚ ਇਕੱਠੇ ਹੋਏ। ਇਹਨਾਂ ਲੋਕਾਂ ਨੇ ਸ਼ਹਿਰ ਵਿੱਚ ਦਰਜਨਾਂ ਮਹੱਤਵਪੂਰਨ ਜਨਤਕ ਸਹੂਲਤਾਂ ਨੂੰ ਮੁੜ ਖੋਲ੍ਹਣ ਲਈ ਕੈਥਡ੍ਰਲ ਚੌਕ ਵਿੱਚ ਪ੍ਰਦਰਸ਼ਨContinue Reading