ਪੰਜਾਬ ‘ਚ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਮੁੜ ਖੁੱਲਣਗੇ ਸਕੂਲ: ਵਿਜੈ ਇੰਦਰ ਸਿੰਗਲਾ
ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਤੋਂ ਬਾਅਦ ਕੋਵਿਡ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਦੁਬਾਰਾ ਖੋਲਣ ਲਈ ਪੂਰੀ ਤਰਾਂ ਤਿਆਰ ਹੈ। ਕੈਬਨਿਟ ਮੰਤਰੀContinue Reading






























