Just In (Page 273)

ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਅਰੰਭਿਆ ਸੰਘਰਸ਼ 306ਵੇਂ ਦਿਨ ਵੀ ਲਗਾਤਾਰ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਕਸ਼ਮੀਰਾ ਸਿੰਘ ਮਾਜਰਾ ਅਤੇ ਹਰਮਿੰਦਰ ਸਿੰਘ ਰਹੌਣ ਨੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਮੈਬਰਾਂ ਦੀ ਇੱਕਤਰਤਾ ਦਲਵੀਰ ਸਿੰਘ ਦੀ ਅਗਵਾਈ ਹੇਠਾਂ ਹੋਈ, ਜਿਸ ਵਿਚ ਵਰਕਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਦਲਵੀਰ ਸਿੰਘ ਨੇ ਕਿਹਾ ਕਿ ਸਰਕਾਰ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਵਿੱਚ ਮੱਛੀ ਪਾਲਣ ਅਫਸਰ (ਗਰੁੱਪ-ਸੀ) ਦੀਆਂ 28 ਅਸਾਮੀਆਂ ਦੀ ਸਿੱਧੀ ਭਰਤੀ ਲਈ ਮਿਤੀ 25 ਜੁਲਾਈ 2021 ਨੂੰ ਆਯੋਜਿਤ ਕੀਤੀ ਗਈ ਲਿਖਤੀ ਪ੍ਰੀਖਿਆ ਦਾ ਨਤੀਜਾ 30 ਜੁਲਾਈ ਨੂੰ ਐਲਾਨ ਦਿੱਤਾ ਗਿਆ ਹੈ।ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨContinue Reading

ਸੁਨਾਮ ਊਧਮ ਸਿੰਘ ਵਾਲਾ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਉਨਾਂ ਦੀ ਸਰਕਾਰ ਵੱਲੋਂ ਭਾਰਤੀ ਆਜ਼ਾਦੀ ਸੰਘਰਸ਼ ਦੌਰਾਨ ਅੰਡੇਮਾਨ ਦੀ ਸੈਲੂਲਰ ਜੇਲ ਵਿਚ ਜਾਨਾਂ ਨਿਛਾਵਰ ਕਰਨ ਵਾਲੇ ਅਣਗਿਣਤ ਗੁੰਮਨਾਮ ਨਾਇਕਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਇਕ ਯਾਦਗਾਰ ਦਾ ਨਿਰਮਾਣ ਛੇਤੀ ਕੀਤਾContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੇਤੀ ਹੀ ਸ਼ਹੀਦ ਊਧਮ ਸਿੰਘ ਦੇ ਪਿਸਤੌਲ ਅਤੇ ਡਾਇਰੀ ਨੂੰ ਯੂ.ਕੇ. ਤੋਂ ਵਾਪਸ ਲੈਣ ਦਾ ਮੁੱਦਾ ਕੇਂਦਰੀ ਵਿਦੇਸ ਮੰਤਰਾਲੇ ਕੋਲ ਉਠਾਇਆ ਜਾਵੇਗਾ। ਸ਼ਹੀਦ ਊਧਮ ਸਿੰਘ ਦੇ 82ਵੇਂ ਸਹੀਦੀ ਦਿਹਾੜੇ ਮੌਕੇ ਇੱਥੇ ਕਰਵਾਏ ਗਏContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਵੈਟਰਨ ਐਥਲੀਟ ਮਾਨ ਕੌਰ (105) ਦੇ ਦੇਹਾਂਤ‘ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜੋ ਕਿ ਡੇਰਾ ਬੱਸੀ ਦੇ ਇਕ ਨਿੱਜੀ ਹਸਪਤਾਲ ਵਿਖੇ ਅਕਾਲ ਚਲਾਣਾ ਕਰ ਗਏ ਸਨ। ਉਹ ਕੈਂਸਰ ਦਾ ਇਲਾਜ ਕਰਾ ਰਹੇ ਸਨ ਅਤੇ ਆਪਣੇ ਪਿੱਛੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਟੋਕੀਉ ਓਲੰਪਿਕ-2021 ਦੇ ਫ਼ਾਈਨਲ ਵਿੱਚ ਪਹੁੰਚ ਚੁੱਕੀ ਕੌਮੀ ਰਿਕਾਰਡ ਹੋਲਡਰ ਡਿਸਕਸ ਥਰੋਅਰ ਕਮਲਪ੍ਰੀਤ ਕੌਰ ਨਾਲ ਅੱਜ ਫ਼ੋਨ ‘ਤੇ ਗੱਲਬਾਤ ਕੀਤੀ। ਕਮਲਪ੍ਰੀਤ ਕੌਰ ਨੇ ਉਲੰਪਿਕ ਵਿੱਚ 64 ਮੀਟਰ ਦਾ ਥਰੋਅ ਮਾਰਦਿਆਂ ਦੂਜੀ ਥਾਂ ਮੱਲ ਕੇ ਫ਼ਾਈਨਲ ਲਈContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਅਤੇ ਪਾਰਟੀ ਲੀਡਰਸ਼ਿਪ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਨੂੰ ਪੱਕਾ ਕਰਨ ਲਈ ਮਿਲ ਕੇ ਕੰਮ ਕਰਨਗੀਆਂ। ਇੱਥੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ 82ਵੇਂ ਸ਼ਹੀਦੀ ਦਿਹਾੜੇ ਮੌਕੇContinue Reading

ਕਾਬੁਲ(ਮੀਡੀਆ ਬਿਊਰੋ) : ਅਫ਼ਗਾਨਿਸਤਾਨ ‘ਚ ਸੁਰੱਖਿਆ ਬਲਾਂ ਤੇ ਤਾਲਿਬਾਨ ਵਿਚਕਾਰ ਜੰਗ ਤੇਜ਼ ਹੋ ਗਈ ਹੈ। ਅਫ਼ਗਾਨ ਸੁਰੱਖਿਆ ਬਲਾਂ ਨੇ ਕਈ ਸੂਬਿਆਂ ‘ਚ ਅੱਤਾਵਦੀਆਂ ਨੂੰ ਨਿਸ਼ਾਨਾ ਬਣਾਇਆ। ਬੀਤੇ 24 ਘੰਟਿਆਂ ‘ਚ 100 ਤੋਂ ਵੱਧ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਤੇ ਕਰੀਬ 90 ਨੂੰ ਜ਼ਖ਼ਮੀ ਕਰ ਦਿੱਤਾ। ਨਿਊਜ਼ ਏਜੰਸੀ ਸ਼ਿਨਹੂਆ ਨੇ ਅਧਿਕਾਰੀਆਂ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਪੋਰੇਟ ਘਰਾਣਿਆਂ ਨਾਲ ਗੂੜ੍ਹੇ ਸਬੰਧ ਹਨ। ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਆਰਥਿਕ ਸੁਧਾਰਾਂ ਨੂੰ ਲੈ ਕੇ ਮੋਂਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਬਣਾਈ ਗਈ ਕਮੇਟੀ ਵੱਲੋਂ ਪੇਸ਼ ਕੀਤੀ ਰਿਪੋਰਟ ਨੇ ਇਹContinue Reading