SGPC: ਅਫ਼ਗਾਨਿਸਤਾਨ ‘ਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਭਾਰਤ ਤੇ ਅਫ਼ਗਾਨਿਸਤਾਨ ਦੀਆਂ ਸਰਕਾਰਾਂ ਤੋਂ ਮੰਗ
ਚੰਡੀਗੜ੍ਹ (ਮੀਡੀਆ ਬਿਊਰੋ)- ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਫ਼ਗਾਨਿਸਤਾਨ ‘ਚ ਸਿੱਖਾਂ ਦੀ ਦਿਨੋ-ਦਿਨ ਘੱਟਦੀ ਗਿਣਤੀ ਬੇਹੱਦ ਚਿੰਤਾ ਦਾ ਵਿਸ਼ਾ ਹੈ, ਜਿਸ ਨੂੰ ਭਾਰਤ ਸਰਕਾਰ ਸੰਜੀਦਗੀ ਨਾਲ ਲਵੇ ਅਤੇ ਉਥੇ ਵੱਸਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਯਤਨ ਕਰੇ। ਉਨ੍ਹਾਂ ਕਿਹਾ ਕਿ ਪਹਿਲਾਂ ਅਫ਼ਗਾਨਿਸਤਾਨ ਵਿਚ ਲੱਖਾਂ ਸਿੱਖContinue Reading






























