Just In (Page 37)

ਮੀਡੀਆ ਬਿਊਰੋ: ਲਖੀਮਪੁਰ ਖੀਰੀ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਤਲਵਾਰ ਘੰਟੀ ‘ਤੇ ਲਟਕਦੀ ਨਜ਼ਰ ਆ ਰਹੀ ਹੈ। ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਦੌਰਾਨ ਲੋਕਾਂ ‘ਤੇ ਕਾਰ ਚੜ੍ਹਾਉਣ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਲਈ ਦਾਇਰ ਪਟੀਸ਼ਨ ‘ਤੇ 4 ਅਪ੍ਰੈਲ ਨੂੰ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ। ਇਹContinue Reading

ਜਗਰਾਉਂ, ਮੀਡੀਆ ਬਿਊਰੋ: ਜਗਰਾਓਂ ਦੇ ਰਾਏਕੋਟ ਰੋਡ ਸਥਿਤ ਗੁਰੂਦੁਆਰਾ ਅਜੀਤਸਰ ਸਾਹਿਬ ਵਿਖੇ ਅੱਧੀ ਰਾਤ ਨੂੰ ਸੁੱਖ ਆਸਨ ਵਾਲੇ ਕਮਰੇ ਵਿਚ ਸ਼ਾਰਟ ਸਰਕਟ ਨਾਲ ਲੱਗੀ ਅੱਗ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਈ ਪਾਵਨ ਸਰੂਪ ਸੜ ਗਏ । ਇਸ ਘਟਨਾ ਦਾ ਸਵੇਰੇ ਖੁਲਾਸਾ ਹੁੰਦੇ ਹੀ ਸ਼ਰਧਾਲੂਆਂ ਤੋਂ ਇਲਾਵਾ ਨਿਹੰਗ ਜਥੇਬੰਦੀਆਂContinue Reading

ਹੁਣ ਡੀਸੀ ਹੋਣਗੇ ਚੇਅਰਮੈਨ ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਸਰਕਾਰ (Punjab Govt) ਨੇ ਸਮੂਹ ਨਗਰ ਸੁਧਾਰ ਟਰੱਸਟ (Improvement Trust) ਭੰਗ ਕਰ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਨਗਰ ਸੁਧਾਰ ਟਰੱਸਟ ਦਾ ਚਾਰਜ ਹੁਣ ਡੀਸੀਜ਼ ਨੂੰ ਦੇ ਦਿੱਤਾ ਗਿਆ ਹੈ। ਜਲੰਧਰ ਤੇ ਲੁਧਿਆਣਾ ਦੇ ਡੀਸੀ ਨੂੰ ਹੁਕਮ ਜਾਰੀ ਹੋ ਚੁੱਕੇ ਹਨ। ਨਗਰ ਸੁਧਾਰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ‘ਚ ਪ੍ਰਚੰਡ ਬਹੁਮਤ ਤੋਂ ਬਾਅਦ ਸੱਤਾ ‘ਚ ਆਈ ‘ਆਪ’ ਸਰਕਾਰ ਲਈ ਹੁਣ ਦਿਨ-ਬ-ਦਿਨ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਇਕ ਪਾਸੇ ਜਨਤਾ ਲਈ ਕੀਤੇ ਗਏ ਵੱਡੇ-ਵੱਡੇ ਵਾਅਦੇ ਪੂਰੇ ਕਰਨ ਦਾ ਟੀਚਾ ਹੈ ਤਾਂ ਦੂਸਰੇ ਪਾਸੇ ਕੇਂਦਰ ਸਰਕਾਰ ਨੇ ਵੀ ਪੰਜਾਬ ਲਈ ਰੂਟੀਨ ਹੈਲਪ ਕਰਨ ਤੋਂ ਹੱਥ ਖਿੱਚਣਾContinue Reading

ਜਲੰਧਰ, ਮੀਡੀਆ ਬਿਊਰੋ: ਜੋ ਵਿਦਿਆਰਥੀ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਦੇ 12ਵੀਂ ਟਰਮ-1 ਦੇ ਨਤੀਜੇ ਤੋਂ ਸੰਤੁਸ਼ਟ ਨਹੀਂ ਹਨ, ਉਹ ਜਲਦੀ ਹੀ ਆਪਣਾ ਇਤਰਾਜ਼ ਦਰਜ ਕਰਵਾਉਣ, ਨਹੀਂ ਤਾਂ ਦੇਰ ਹੋ ਜਾਵੇਗੀ। ਕਿਉਂਕਿ ਨਤੀਜੇ ਸਬੰਧੀ ਇਤਰਾਜ਼ ਦਾਖ਼ਲ ਕਰਨ ਲਈ ਸਿਰਫ਼ ਦੋ ਦਿਨ ਬਾਕੀ ਹਨ। ਬੋਰਡ ਵੱਲੋਂ 31 ਮਾਰਚ ਤੋਂ ਬਾਅਦContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਦਿਨੋਂ-ਦਿਨ ਵਧ ਰਹੀ ਗਰਮੀ ਕਾਰਨ ਥਰਮਲ ਪਲਾਂਟਾਂ ‘ਚ ਕੋਲੇ ਦੀ ਘਾਟ ਦਾ ਮੁੱਦਾ ਭਖਦਾ ਜਾ ਰਿਹਾ ਹੈ। ਹਾਲਾਂਕਿ ਇਸ ਸਬੰਧੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਅੱਜ ਵੱਡਾ ਬਿਆਨ ਦਿੱਤਾ ਹੈ। ਬਿਜਲੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਸੂਬੇ ‘ਚ ਬਿਜਲੀ ਸੰਕਟContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਭਾਰਤ ਦੇ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 2-3 ਦਿਨਾਂ ਵਿੱਚ ਪੂਰੇ ਉੱਤਰ ਪੱਛਮੀ ਭਾਰਤ ਵਿੱਚ ਗਰਮੀ ਦੀ ਲਹਿਰ ਦੇਖਣ ਨੂੰ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਦਾ ਕਾਰਨ ਮਾਰਚ ਵਿੱਚ ਘੱਟ ਮੀਂਹ ਹੈ। ਮੌਸਮ ਵਿਭਾਗ ਦੇ ਅਨੁਸਾਰ, ਮਾਰਚ ਵਿੱਚ ਹੁਣ ਤੱਕ ਮੀਂਹ ਦੀ ਕਮੀContinue Reading

ਮੋਹਾਲੀ, ਮੀਡੀਆ ਬਿਊਰੋ: ਸੰਨੀ ਇਨਕਲੇਵ ਤੇ ਬਾਜਵਾ ਡਿਵੈਲਪਰਜ਼ ਦੇ ਮੈਨੇਜਿੰਗ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਨੂੰ ਸੀਆਈਏ ਸਟਾਫ਼ ਖਰੜ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪਤਾ ਚੱਲਿਆ ਹੈ ਕਿ ਪੁਲਿਸ ਨੇ ਉਸ ਨੂੰ ਦੇਰ ਰਾਤ ਗ੍ਰਿਫ਼ਤਾਰ ਕੀਤਾ ਹੈ, ਬਾਜਵਾ ਖ਼ਿਲਾਫ਼ ਧੋਖਾਦੇਹੀ ਦੇ ਕਈ ਮਾਮਲਿਆਂ ਖਰੜ ਥਾਣੇ ’ਚ ਦਰਜ ਹਨ। ਇਸ ਤੋਂ ਪਹਿਲਾਂContinue Reading

ਸੰਗਰੂਰ, ਮੀਡੀਆ ਬਿਊਰੋ: ਪੰਜਾਬ ਪੁਲਿਸ ਕਾਂਸਟੇਬਲ ਭਰਤੀ 2016 ਤੋਂ ਲਗਾਤਾਰ ਨਿਯੁਕਤੀ ਦੀ ਉਡੀਕ ਕਰ ਰਹੇ ਸੈਂਕੜੇ ਉਮੀਦਵਾਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ‘ਚ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਨੇੜੇ ਪੱਕਾ ਮੋਰਚਾ ਲਗਾ ਲਿਆ ਹੈ। ਅੱਠ ਉਮੀਦਵਾਰ ਅੱਸੀ ਫੁੱਟ ਉੱਚੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ ਹਨ, ਜਿਨ੍ਹਾਂContinue Reading

2 ਔਰਤਾਂ ਦੀ ਮੌਤ ਜ਼ੀਰਕਪੁਰ, ਮੀਡੀਆ ਬਿਊਰੋ: ਜ਼ੀਰਕਪੁਰ-ਪਟਿਆਲਾ ਸੜਕ ‘ਤੇ ਪੈਂਦੇ ਪਿੰਡ ਰਾਮਪੁਰ ਕਲਾਂ ਨੇੜੇ ਇੱਕ ਨਿਰਮਾਣ ਅਧੀਨ ਸ਼ੈੱਡ ਢਹਿ-ਢੇਰੀ ਹੋ ਗਈ। ਮੰਗਲਵਾਰ 11 ਵਜੇ ਦੇ ਕਰੀਬ ਜਿਸ ਵੇਲੇ ਇਹ ਸ਼ੈੱਡ ਡਿੱਗੀ ਉਸ ਵੇਲੇ ਇਸ ਸ਼ੈਡ ਦੇ ਨਿਰਮਾਣ ਵਿੱਚ 30 ਦੇ ਕਰੀਬ ਲੇਬਰ ਲੱਗੀ ਹੋਈ ਸੀ ਜਿਨ੍ਹਾਂ ਵਿੱਚੋ ਕੁੱਝ ਵਿਅਕਤੀContinue Reading