ਚੰਡੀਗੜ੍ਹ ‘ਚ CCTV ਤੋਂ ਸ਼ੁਰੂ ਹੋਇਆ ਚਲਾਨ
215 ਨਿਯਮ ਤੋੜਨ ਵਾਲੇ ਲੋਕਾਂ ਦੇ ਘਰਾਂ ‘ਚ ਪਹੁੰਚਿਆ ਚਲਾਨ ਚੰਡੀਗੜ੍ਹ, ਮੀਡੀਆ ਬਿਊਰੋ: ਸਾਵਧਾਨ ਰਹੋ ਜਨਾਬ, ਕਿਉਂਕਿ ਹੁਣ ਚੰਡੀਗੜ੍ਹ ਵਿੱਚ ਪੁਲਿਸ ਦੇ ਨਹੀਂ, ਸੀਸੀਟੀਵੀ ਤੋਂ ਚਲਾਨ ਕੱਟਣੇ ਸ਼ੁਰੂ ਹੋ ਗਏ ਹਨ। ਸਿਟੀ ਬਿਊਟੀਫੁੱਲ ਦੀਆਂ ਸੜਕਾਂ ‘ਤੇ ਵਾਹਨ ਚਲਾਉਂਦੇ ਹੋਏ ਟ੍ਰੈਫਿਕ ਨਿਯਮਾਂ ਪ੍ਰਤੀ ਆਪਣੇ ਆਪ ਨੂੰ ਅਨੁਸ਼ਾਸਿਤ ਕਰੋ। ਗ੍ਰਹਿ ਮੰਤਰੀ ਅਮਿਤContinue Reading






























