ਪੁਲਿਸ ਨੇ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰਕੇ 2036 ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ
ਗੜ੍ਹਦੀਵਾਲਾ, ਮੀਡੀਆ ਬਿਊਰੋ: ਸਥਾਨਕ ਪੁਲਿਸ ਨੇ 2036 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਐੱਸ.ਆਈ ਪਰਮਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਅੱਲੜ ਪਿੰਡ ਚੌਕ ਮੌਜੂਦ ਸੀ ਤਾਂ ਸੱਜੇ ਪਾਸੇ ਕੱਚੇ ਰਸਤੇ ਇੱਕ ਮੰਨਾ ਨੌਜਵਾਨContinue Reading






























