Just In (Page 43)

ਨਵੀਂ ਦਿੱਲੀ, ਮੀਡੀਆ ਬਿਊਰੋ: ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਖਤਮ ਹੋ ਗਈ ਹੈ। ਮੁੱਖ ਮੰਤਰੀ ਬਣਨ ਮਗਰੋਂ ਪ੍ਰਧਾਨ ਮੰਤਰੀ ਨਾਲ ਪਹਿਲੀ ਰਸਮੀ ਮੁਲਾਕਾਤ ਮੌਕੇ ਭਗਵੰਤ ਮਾਨ ਨੇ ਉਹਨਾਂ ਨੂੰ ਚਰਖਾ ਅਤੇ ਫੁਲਕਾਰੀ ਭੇਂਟ ਕੀਤੀ। ਮੀਡੀਆ ਰਿਪੋਰਟਾਂ ਅਨੁਸਾਰ ਹੁਣ ਭਗਵੰਤ ਮਾਨ ਪਾਰਟੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹੁਣ 25 ਮਾਰਚ ਨੂੰ ਚੰਡੀਗੜ੍ਹ ਨਹੀਂ ਆ ਰਹੇ ਹਨ। ਉਨ੍ਹਾਂ ਦਾ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਗ੍ਰਹਿ ਮੰਤਰੀ 27 ਮਾਰਚ ਨੂੰ ਚੰਡੀਗੜ੍ਹ ਆਉਣਗੇ। ਉੱਤਰ ਪ੍ਰਦੇਸ਼ ਦੇ ਸੀਐਮ ਯੋਗੀ ਆਦਿਤਿਆਨਾਥ ਦੇ ਸਹੁੰ ਚੁੱਕ ਸਮਾਗਮ ਕਾਰਨ ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ 25Continue Reading

ਜਲੰਧਰ, ਮੀਡੀਆ ਬਿਊਰੋ: ਮੰਗਲਵਾਰ ਤੋਂ ਬਾਅਦ ਬੁੱਧਵਾਰ ਨੂੰ ਵੀ ਜਲੰਧਰ ‘ਚ ਮੌਸਮ ਆਮ ਵਾਂਗ ਰਿਹਾ। ਦਿਨ ਭਰ ਧੁੱਪ ਨਿਕਲਣ ਕਾਰਨ ਲੋਕ ਪ੍ਰੇਸ਼ਾਨ ਰਹੇ। ਬਾਅਦ ਦੁਪਹਿਰ ਠੰਢੀ ਹਵਾ ਚੱਲਣ ਨਾਲ ਸੂਰਜ ਦੀ ਤਪਸ਼ ਵੀ ਘਟ ਗਈ। ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਨੇ ਵੀਰਵਾਰ ਨੂੰ ਵੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕਾਂਗਰਸ ਦੀ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈ ਚੁੱਕੇ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਜੀ-23 ਗਰੁੱਪ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਪਾਰਟੀ ਹਾਈਕਮਾਂਡ ‘ਤੇ ਚੁਟਕੀ ਲਈ ਹੈ। ਜਾਖੜ ਨੇ ਕਿਹਾ ਹੈ, ‘ਝੁਕ ਕੇ ਸਲਾਮ ਕਰਨ ‘ਚ ਕੀ ਹਰਜ਼ ਹੈ,Continue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਿਛਲੇ ਸਮੇਂ ਵਿਚ ਹੋਈਆਂ ਬੇਅਦਬੀਆਂ ਤੋਂ ਬਾਅਦ ਪ੍ਰਬੰਧਕਾਂ ਨੇ ਸੁਚੇਤ ਹੁੰਦਿਆਂ ਸਖਤ ਸੁਰੱਖਿਆ ਪ੍ਰਬੰਧ ਆਰੰਭੇ ਹਨ ਜਿਸ ਤਹਿਤ ਦੇਰ ਰਾਤ ਵਾਧੂ ਰਸਤਿਆਂ ਨੂੰ ਆਰਜੀ ਜੰਗਲੇ ਲਗਾ ਕੇ ਬੰਦ ਕਰ ਦਿੱਤਾ ਜਾਂਦਾ ਹੈ ਤਾਂ ਜੋ ਸੰਗਤਾਂ ਮੁੱਖ ਰਸਤਿਆਂ ਰਾਹੀਂ ਹੀ ਸੱਚਖੰਡ ਸ੍ਰੀ ਹਰਿਮੰਦਰContinue Reading

“ਨੌਕਰੀ ਲਈ ਕਿਤੇ ਗੱਲ ਕਰਾਂ?” ਨਾਲ ਦਿੱਤਾ ਜਵਾਬ  ਨਵੀਂ ਦਿੱਲੀ, ਮੀਡੀਆ ਬਿਊਰੋ: ਦਿ ਕਪਿਲ ਸ਼ਰਮਾ ਦੇ ਹੋਸਟ ਅਤੇ ਅਭਿਨੇਤਾ ਕਪਿਲ ਸ਼ਰਮਾ ਆਪਣੀ ਬੁੱਧੀ ਲਈ ਜਾਣੇ ਜਾਂਦੇ ਹਨ। ਸ਼ੋਅ ‘ਚ ਹੀ ਨਹੀਂ, ਸਗੋਂ ਸੋਸ਼ਲ ਮੀਡੀਆ ‘ਤੇ ਵੀ ਕਪਿਲ ਦਾ ਇਹ ਦਿਲਚਸਪ ਰੂਪ ਅਕਸਰ ਸਾਹਮਣੇ ਆਉਂਦਾ ਹੈ, ਜਦੋਂ ਉਹ ਗੱਲਾਂ-ਗੱਲਾਂ ਵਿਚ ਟ੍ਰੋਲContinue Reading

ਪਰਿਵਾਰਕ ਮੈਂਬਰਾਂ ਲਈ 4-4 ਲੱਖ ਰੁਪਏ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਐਲਾਨ ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਚੋਹਲਾ ਸਾਹਿਬ ਵਿਖੇ ਵਾਪਰੇ ਇੱਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਰੇਲਵੇ ਵਿੱਤੀ ਸਾਲ 2022-23 ਦੌਰਾਨ ਪੰਜਾਬ ਵਿੱਚ ਕਪੂਰਥਲਾ ਅਤੇ ਉੱਤਰ ਪ੍ਰਦੇਸ਼ ਵਿੱਚ ਰਾਏਬਰੇਲੀ ਵਿੱਚ ਆਪਣੀ ਫੈਕਟਰੀ ਵਿੱਚ ਆਪਣੀ ਪ੍ਰੀਮੀਅਮ ਟਰੇਨ ਵੰਦੇ ਭਾਰਤ ਐਕਸਪ੍ਰੈਸ ਦੇ ਕੋਚਾਂ ਦਾ ਨਿਰਮਾਣ ਕਰਨ ਦੀ ਯੋਜਨਾ ਬਣਾ ਰਿਹਾ ਹੈ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਲੋਕ ਸਭਾ ਵਿੱਚContinue Reading

ਕਾਹਨੂੰਵਾਨ, ਮੀਡੀਆ ਬਿਊਰੋ: ਵਿਧਾਨ ਸਭਾ ਹਲਕਾ ਕਾਹਨੂੰਵਾਨ ਦੀਨਾਨਗਰ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਕੁਝ ਪਿੰਡਾਂ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਕੁਝ ਪਿੰਡਾਂ ਨਾਲ ਲੱਗਦੀ ਦਰਿਆ ਬਿਆਸ ਕੋਲ ਜੰਗਲਾਤ ਵਿਭਾਗ ਦੀ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਜ਼ਿਲ੍ਹਾ ਗੁਰਦਾਸਪੁਰ ਦੇ ਕਿਸਾਨਾਂ ਅਤੇ ਹੁਸ਼ਿਆਰਪੁਰ ਦੇ ਪ੍ਰਸ਼ਾਸਨ ਵਿਚ ਤਣਾਅ ਵਾਲੀ ਸਥਿਤੀ ਬਣੀ ਹੋਈ ਹੈ। ਬੁੱਧਵਾਰContinue Reading

ਦਿੜ੍ਹਬਾ, ਮੀਡੀਆ ਬਿਊਰੋ: 17 ਫਰਵਰੀ ਨੂੰ ਦਿੜ੍ਹਬਾ ਵਿਖੇ ਪਾਰਟੀ ਉਮੀਦਵਾਰ ਹਰਪਾਲ ਸਿੰਘ ਚੀਮਾ ਦੇ ਚੋਣ ਪ੍ਰਚਾਰ ਲਈ ਆ ਰਹੇ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਨੂੰ ਰੋਕਣਾ ਅਤੇ ਪੁਲਿਸ ਦੀ ਵੀਆਈਪੀ ਡਿਊਟੀ ਸਮੇਂ ਰੁਕਾਵਟ ਪਾਉਣ ਅਤੇ ਹੁੱਲੜਬਾਜ਼ੀ ਕਰਨ ਖ਼ਿਲਾਫ਼ ਦਿੜ੍ਹਬਾ ਪੁਲਿਸ ਨੇ ਅਕਾਲੀ ਦਲContinue Reading