ਜ਼ਿਲ੍ਹੇ ਵਿਚ ਧਾਰਮਿਕ ਸਥਾਨਾਂ ’ਚ ਸੋਸ਼ਲ ਡਿਸਟੈਂਸਿੰਗ ਤੇ ਕੋਵਿਡ ਪ੍ਰੋਟੋਕਾਲ ਦੀਆਂ ਸਖ਼ਤ ਸ਼ਰਤਾਂ ਸਹਿਤ ਲੰਗਰ ਅਤੇ ਪ੍ਰਸ਼ਾਦ ਦੀ ਆਗਿਆ
ਨਵਾਂਸ਼ਹਿਰ ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੇ ਮਿਤੀ 9 ਜੂਨ 2020 ਦੇ ਦਿਸ਼ਾ-ਨਿਰਦੇਸ਼ਾਂ ਦੀ ਰੌਸ਼ਨੀ ’ਚ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਧਾਰਮਿਕContinue Reading





























